Image default
ਮਨੋਰੰਜਨ

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘Drippy’ ਹੋਇਆ ਰਿਲੀਜ਼, ਕੁਝ ਹੀ ਮਿੰਟਾਂ ‘ਚ ਤੋੜੇ ਸਾਰੇ ਰਿਕਾਰਡ

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘Drippy’ ਹੋਇਆ ਰਿਲੀਜ਼, ਕੁਝ ਹੀ ਮਿੰਟਾਂ ‘ਚ ਤੋੜੇ ਸਾਰੇ ਰਿਕਾਰਡ

 

 

ਚੰਡੀਗੜ੍ਹ, 2 ਫਰਵਰੀ (ਡੇਲੀ ਪੋਸਟ ਪੰਜਾਬੀ)- ਸਿੱਧੂ ਮੂਸੇਵਾਲਾ ਦੇ ਫੈਨਸ ਲਈ ਵੱਡੀ ਖਬਰ ਹੈ। ਮੂਸੇਵਾਲਾ ਦਾ ਨਵਾਂ ਗੀਤ ਰਿਲੀਜ਼ ਹੋਇਆ ਹੈ। ‘Drippy’ ਨਾਂ ਦਾ ਨਵਾਂ ਗੀਤ ਰਿਲੀਜ਼ ਹੋਇਆ ਹੈ। ਦੱਸ ਦੇਈਏ ਕਿ ਮੂਸੇਵਾਲਾ ਦਾ ਇਹ ਗੀਤ ਸਵੇਰੇ 10.02 ਮਿੰਟ ‘ਤੇ ਰਿਲੀਜ਼ ਹੋਇਆ। ਕੁਝ ਹੀ ਮਿੰਟਾਂ ਗੀਤ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ।

Advertisement

ਲੱਖਾਂ ਦੀ ਗਿਣਤੀ ਵਿਚ ਲੋਕਾਂ ਨੇ ਇਸ ਗੀਤ ਨੂੰ ਸੁਣਿਆ। ਗੀਤ ਦੇ ਬੋਲ ਕਾਫੀ ਧਾਕੜ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਜਦੋਂ ਮੂਸੇਵਾਲਾ ਦੇ ਗੀਤ ਰਿਲੀਜ਼ ਹੋਏ ਹਨ, ਪ੍ਰਸ਼ੰਸਕਾਂ ਵੱਲੋਂ ਉਨ੍ਹਾਂ ਨੂੰ ਖੂਬ ਪਿਆਰ ਮਿਲਿਆ ਹੈ। “ਜੱਟਾ ਵੇ ਜੱਟਾ ਕਿਵੇਂ ਐ” ਦੇ ਬੋਲਾਂ ਤੋਂ ਸਿੱਧੂ ਮੂਸੇਵਾਲਾ ਦਾ ‘Drippy’ ਗੀਤ ਰਿਲੀਜ਼ ਹੋਇਆ ਹੈ। ਇਹ ਗੀਤ ਯੂ ਟਿਊਬ ਰਿਲੀਜ਼ ਕੀਤਾ ਗਿਆ। ਗੀਤ ਦਾ ਅਜੇ ਆਡੀਓ ਟਰੈਕ ਰਿਲੀਜ਼ ਕੀਤਾ ਗਿਆ ਹੈ ਤੇ ਵੀਡੀਓ ਬਾਅਦ ਵਿਚ ਰਿਲੀਜ਼ ਕੀਤੀ ਜਾਵੇਗੀ।

Related posts

ਬਾਲੀਵੁੱਡ ਦੇ ਮਸ਼ਹੂਰ ਐਕਸ਼ਨ ਡਾਇਰੈਕਟਰ ਅਤੇ ਅਦਾਕਾਰ ਮੋਹਨ ਬੱਗੜ੍ਹ ਵੱਲੋਂ ਸਾਹਿਤਕਾਰ ਸ਼ਿਵਨਾਥ ਦਰਦੀ ਦੀ ਕਾਵਿ ਪੁਸਤਕ ਲੋਕ-ਅਰਪਣ

punjabdiary

UP Elections 2022: ਪਿਤਾ ਤੋਂ ਵਿਰਾਸਤ ‘ਚ ਮਿਲੀ ਇਹਨਾਂ ਨੂੰ ਰਾਜਨੀਤੀ

Balwinder hali

ਪੰਜਾਬ ਵਿਧਾਨ ਸਭਾ ਚੋਣਾਂ 2022

Balwinder hali

Leave a Comment