Image default
ਮਨੋਰੰਜਨ

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘Drippy’ ਹੋਇਆ ਰਿਲੀਜ਼, ਕੁਝ ਹੀ ਮਿੰਟਾਂ ‘ਚ ਤੋੜੇ ਸਾਰੇ ਰਿਕਾਰਡ

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘Drippy’ ਹੋਇਆ ਰਿਲੀਜ਼, ਕੁਝ ਹੀ ਮਿੰਟਾਂ ‘ਚ ਤੋੜੇ ਸਾਰੇ ਰਿਕਾਰਡ

 

 

ਚੰਡੀਗੜ੍ਹ, 2 ਫਰਵਰੀ (ਡੇਲੀ ਪੋਸਟ ਪੰਜਾਬੀ)- ਸਿੱਧੂ ਮੂਸੇਵਾਲਾ ਦੇ ਫੈਨਸ ਲਈ ਵੱਡੀ ਖਬਰ ਹੈ। ਮੂਸੇਵਾਲਾ ਦਾ ਨਵਾਂ ਗੀਤ ਰਿਲੀਜ਼ ਹੋਇਆ ਹੈ। ‘Drippy’ ਨਾਂ ਦਾ ਨਵਾਂ ਗੀਤ ਰਿਲੀਜ਼ ਹੋਇਆ ਹੈ। ਦੱਸ ਦੇਈਏ ਕਿ ਮੂਸੇਵਾਲਾ ਦਾ ਇਹ ਗੀਤ ਸਵੇਰੇ 10.02 ਮਿੰਟ ‘ਤੇ ਰਿਲੀਜ਼ ਹੋਇਆ। ਕੁਝ ਹੀ ਮਿੰਟਾਂ ਗੀਤ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ।

Advertisement

ਲੱਖਾਂ ਦੀ ਗਿਣਤੀ ਵਿਚ ਲੋਕਾਂ ਨੇ ਇਸ ਗੀਤ ਨੂੰ ਸੁਣਿਆ। ਗੀਤ ਦੇ ਬੋਲ ਕਾਫੀ ਧਾਕੜ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਜਦੋਂ ਮੂਸੇਵਾਲਾ ਦੇ ਗੀਤ ਰਿਲੀਜ਼ ਹੋਏ ਹਨ, ਪ੍ਰਸ਼ੰਸਕਾਂ ਵੱਲੋਂ ਉਨ੍ਹਾਂ ਨੂੰ ਖੂਬ ਪਿਆਰ ਮਿਲਿਆ ਹੈ। “ਜੱਟਾ ਵੇ ਜੱਟਾ ਕਿਵੇਂ ਐ” ਦੇ ਬੋਲਾਂ ਤੋਂ ਸਿੱਧੂ ਮੂਸੇਵਾਲਾ ਦਾ ‘Drippy’ ਗੀਤ ਰਿਲੀਜ਼ ਹੋਇਆ ਹੈ। ਇਹ ਗੀਤ ਯੂ ਟਿਊਬ ਰਿਲੀਜ਼ ਕੀਤਾ ਗਿਆ। ਗੀਤ ਦਾ ਅਜੇ ਆਡੀਓ ਟਰੈਕ ਰਿਲੀਜ਼ ਕੀਤਾ ਗਿਆ ਹੈ ਤੇ ਵੀਡੀਓ ਬਾਅਦ ਵਿਚ ਰਿਲੀਜ਼ ਕੀਤੀ ਜਾਵੇਗੀ।

Related posts

ਪਿੰਕ ਕਲਰ ਸਾੜੀ ‘ਚ Shehnaaz Gill ਦੀ ਸਾਦਗੀ

Balwinder hali

ਰਿਲੀਜ਼ ਤੋਂ ਪਹਿਲਾਂ ਹੀ ਵਿਵਾਦਾਂ ‘ਚ ਘਿਰੀ ਕੰਗਨਾ ਰਣੌਤ ਦੀ ਐਮਰਜੈਂਸੀ, ਪੰਜਾਬ ‘ਚ ਉੱਠੀ ਫਿਲਮ ‘ਤੇ ਪਾਬੰਦੀ ਦੀ ਮੰਗ

Balwinder hali

ਸਿਕੰਦਰ ਤੋਂ ਸਲਮਾਨ ਖਾਨ ਦੀ ਪਹਿਲੀ ਤਸਵੀਰ ਆਈ ਸਾਹਮਣੇ, ਉਨ੍ਹਾਂ ਦੀ ਬਾਡੀ ਨੂੰ ਦੇਖ ਕੇ ਫੈਨਜ਼ ਹੋਏ ਦੀਵਾਨੇ

Balwinder hali

Leave a Comment