Image default
ਤਾਜਾ ਖਬਰਾਂ

ਸੀਐਮ ਮਾਨ ਦੀ ਸਖ਼ਤੀ ਦਾ ਅਸਰ, ਮੋਗਾ ਸਮੇਤ ਕਈ ਤਹਿਸੀਲਾਂ ਵਿੱਚ ਤਹਿਸੀਲਦਾਰ ਕੰਮ ‘ਤੇ ਪਰਤੇ

ਮੋਗਾ- ਪੰਜਾਬ ਸਰਕਾਰ ਨੇ ਮਾਲ ਅਧਿਕਾਰੀਆਂ ਦੀ ਚੱਲ ਰਹੀ ਹੜਤਾਲ ਨਾਲ ਨਜਿੱਠਣ ਦੇ ਲਈ ਇੱਕ ਵੱਡਾ ਫੈਸਲਾ ਲਿਆ ਸੀ। ਪੰਜਾਬ ਸਰਕਾਰ ਨੇ ਬੜੀ ਸਖ਼ਤ ਦੇ ਨਾਲ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਜੇਕਰ ਮਾਲ ਅਧਿਕਾਰੀ ਸ਼ਾਮ 5 ਵਜੇ ਤੱਕ ਡਿਊਟੀ ‘ਤੇ ਵਾਪਸ ਨਹੀਂ ਆਉਂਦੇ ਤਾਂ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਜਾਵੇਗਾ। ਇਸ ਹੁਕਮ ਅਨੁਸਾਰ, ਜਿਹੜੇ ਮਾਲ ਅਧਿਕਾਰੀ ਸ਼ਾਮ 5 ਵਜੇ ਤੋਂ ਬਾਅਦ ਡਿਊਟੀ ‘ਤੇ ਨਹੀਂ ਪਰਤਦੇ, ਉਨ੍ਹਾਂ ਨੂੰ ਮੁਅੱਤਲ ਮੰਨਿਆ ਜਾਵੇਗਾ।

ਇਹ ਵੀ ਪੜ੍ਹੋ- ਤਸਕਰਾਂ ਦੇ ਘਰਾਂ ‘ਤੇ ਬੁਲਡੋਜ਼ਰ ਤੋਂ ਬਾਅਦ ਹੁਣ ਤਸਕਰੀ ਕਰਦੇ ਸੁੱਟੇ ਜਾਣਗੇ ਡਰੋਨ ! ਸਰਕਾਰ ਖ਼ਰੀਦਣ ਜਾ ਰਹੀ ਐਂਟੀ ਡਰੋਨ ਸਿਸਟਮ

ਮੁੱਖ ਮੰਤਰੀ ਦੀ ਚੇਤਾਵਨੀ ਤੋਂ ਬਾਅਦ, ਮੋਗਾ ਦੇ ਤਹਿਸੀਲਦਾਰ ਨੇ ਹੜਤਾਲ ਖਤਮ ਕਰ ਦਿੱਤੀ ਹੈ। ਮੋਗਾ ਦੇ ਤਹਿਸੀਲਦਾਰ ਲਖਵਿੰਦਰ ਸਿੰਘ ਨੇ ਚਾਰਜ ਸੰਭਾਲ ਲਿਆ ਹੈ ਅਤੇ ਰਜਿਸਟਰੀ ਦਾ ਕੰਮ ਸ਼ੁਰੂ ਕਰ ਦਿੱਤਾ ਹੈ।

Advertisement

ਮਾਲ ਅਧਿਕਾਰੀਆਂ ਦੀ ਚੱਲ ਰਹੀ ਹੜਤਾਲ ਦੇ ਮੱਦੇਨਜ਼ਰ ਵਧੀਕ ਮੁੱਖ ਸਕੱਤਰ ਮਾਲ ਨੇ ਬੜੇ ਹੁਕਮ ਜਾਰੀ ਕੀਤੇ। ਜਾਰੀ ਕੀਤੇ ਗਏ ਹੁਕਮਾਂ ਦੇ ਅਨੁਸਾਰ ਜ਼ਿਲ੍ਹਿਆਂ ਵਿੱਚ ਤਾਇਨਾਤ ਪੀ.ਸੀ.ਐਸ. ਅਧਿਕਾਰੀਆਂ ਨੂੰ ਸਬ-ਰਜਿਸਟਰਾਰ ਦੇ ਪੱਧਰ ‘ਤੇ ਸ਼ਕਤੀਆਂ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ, ਜ਼ਿਲ੍ਹਿਆਂ ਵਿੱਚ ਤਾਇਨਾਤ ਉਨ੍ਹਾਂ ਸਾਰੇ ਵਕੀਲਾਂ ਅਤੇ ਸੀਨੀਅਰ ਸਹਾਇਕਾਂ ਨੂੰ ਚਾਰਜ ਸੰਭਾਲਣ ਦੇ ਹੁਕਮ ਜਾਰੀ ਕੀਤੇ ਗਏ ਹਨ, ਜਿਨ੍ਹਾਂ ਨੇ ਤਰੱਕੀ ਲਈ ਵਿਭਾਗੀ ਕਾਗਜ਼ਾਤ ਜਮ੍ਹਾਂ ਕਰਵਾਏ ਸਨ ਅਤੇ ਨਾਇਬ ਤਹਿਸੀਲਦਾਰ ਦੇ ਅਹੁਦੇ ‘ਤੇ ਤਰੱਕੀ ਲਈ ਯੋਗ ਹਨ।

ਬਠਿੰਡਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਨੇ ਵੀ ਕਾਨੂੰਨਗੋ ਨੂੰ ਜ਼ਮੀਨ ਦੀ ਰਜਿਸਟਰੀ ਕਰਨ ਦਾ ਅਧਿਕਾਰ ਦੇ ਦਿੱਤਾ ਹੈ ਅਤੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਕਿਸੇ ਵੀ ਤਹਿਸੀਲ ਦਫ਼ਤਰ ਵਿੱਚ ਲੋਕਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਕਾਨੂੰਨਗੋ ਨੂੰ ਜ਼ਮੀਨ ਦੀ ਰਜਿਸਟਰੀ ਕਰਵਾਉਣ ਲਈ ਇੱਕ ਅਧਿਕਾਰ ਪੱਤਰ ਜਾਰੀ ਕੀਤਾ ਗਿਆ ਹੈ।

Advertisement

ਇਸ ਦੇ ਨਾਲ ਹੀ ਸੀਐਮ ਭਗਵੰਤ ਮਾਨ ਨੇ ਸਿੱਧੇ ਤੌਰ ‘ਤੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਹ ਸ਼ਾਮ 5 ਵਜੇ ਤੱਕ ਡਿਊਟੀ ‘ਤੇ ਆਉਂਦੇ ਹਨ ਤਾਂ ਠੀਕ ਹੈ, ਨਹੀਂ ਤਾਂ ਉਹ ਸਮੂਹਿਕ ਛੁੱਟੀ ‘ਤੇ ਜਾ ਸਕਦੇ ਹਨ। ਹੁਣ ਲੋਕ ਫੈਸਲਾ ਕਰਨਗੇ ਕਿ ਛੁੱਟੀ ਤੋਂ ਬਾਅਦ ਉਨ੍ਹਾਂ ਨੂੰ ਕਿੱਥੇ ਤਾਇਨਾਤ ਕੀਤਾ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਪੰਜਾਬ ਵਿੱਚ ਰਜਿਸਟ੍ਰੇਸ਼ਨ ਦਾ ਕੰਮ ਮੁੜ ਸ਼ੁਰੂ, ਕਈ ਤਹਿਸੀਲਾਂ ਵਿੱਚ ਨਵੇਂ ਅਧਿਕਾਰੀ ਤਾਇਨਾਤ

ਇਸ ਦੌਰਾਨ, ਮੁੱਖ ਮੰਤਰੀ ਵੱਲੋਂ ਹੜਤਾਲੀ ਤਹਿਸੀਲਦਾਰਾਂ ਨੂੰ ਦਿੱਤੀ ਚੇਤਾਵਨੀ ਤੋਂ ਬਾਅਦ, ਤਹਿਸੀਲਦਾਰ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਚਰਨ ਸਿੰਘ ਚੰਨੀ ਨੇ ਆਪਣਾ ਸਟੈਂਡ ਸਪੱਸ਼ਟ ਕੀਤਾ ਹੈ। ਚੰਨੀ ਨੇ ਕਿਹਾ ਕਿ ਉਹ ਭ੍ਰਿਸ਼ਟ ਅਧਿਕਾਰੀਆਂ ਵਿਰੁੱਧ ਨਹੀਂ ਸਗੋਂ ਗਲਤ ਕੰਮਾਂ ਵਿਰੁੱਧ ਗੁੱਸਾ ਪ੍ਰਗਟ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਲੋਕਾਂ ਨੂੰ ਦਬਾਇਆ ਜਾ ਰਿਹਾ ਹੈ।

Advertisement

ਸੀਐਮ ਮਾਨ ਦੀ ਸਖ਼ਤੀ ਦਾ ਅਸਰ, ਮੋਗਾ ਸਮੇਤ ਕਈ ਤਹਿਸੀਲਾਂ ਵਿੱਚ ਤਹਿਸੀਲਦਾਰ ਕੰਮ ‘ਤੇ ਪਰਤੇ

ਮੋਗਾ- ਪੰਜਾਬ ਸਰਕਾਰ ਨੇ ਮਾਲ ਅਧਿਕਾਰੀਆਂ ਦੀ ਚੱਲ ਰਹੀ ਹੜਤਾਲ ਨਾਲ ਨਜਿੱਠਣ ਦੇ ਲਈ ਇੱਕ ਵੱਡਾ ਫੈਸਲਾ ਲਿਆ ਸੀ। ਪੰਜਾਬ ਸਰਕਾਰ ਨੇ ਬੜੀ ਸਖ਼ਤ ਦੇ ਨਾਲ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਜੇਕਰ ਮਾਲ ਅਧਿਕਾਰੀ ਸ਼ਾਮ 5 ਵਜੇ ਤੱਕ ਡਿਊਟੀ ‘ਤੇ ਵਾਪਸ ਨਹੀਂ ਆਉਂਦੇ ਤਾਂ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਜਾਵੇਗਾ। ਇਸ ਹੁਕਮ ਅਨੁਸਾਰ, ਜਿਹੜੇ ਮਾਲ ਅਧਿਕਾਰੀ ਸ਼ਾਮ 5 ਵਜੇ ਤੋਂ ਬਾਅਦ ਡਿਊਟੀ ‘ਤੇ ਨਹੀਂ ਪਰਤਦੇ, ਉਨ੍ਹਾਂ ਨੂੰ ਮੁਅੱਤਲ ਮੰਨਿਆ ਜਾਵੇਗਾ।

ਇਹ ਵੀ ਪੜ੍ਹੋ- ਪਹਿਲਵਾਨ ਸੁਸ਼ੀਲ ਕੁਮਾਰ ਨੂੰ ਮਿਲੀ ਜ਼ਮਾਨਤ, 2021 ਵਿੱਚ ਕੀਤਾ ਗਿਆ ਗ੍ਰਿਫ਼ਤਾਰ

ਮੁੱਖ ਮੰਤਰੀ ਦੀ ਚੇਤਾਵਨੀ ਤੋਂ ਬਾਅਦ, ਮੋਗਾ ਦੇ ਤਹਿਸੀਲਦਾਰ ਨੇ ਹੜਤਾਲ ਖਤਮ ਕਰ ਦਿੱਤੀ ਹੈ। ਮੋਗਾ ਦੇ ਤਹਿਸੀਲਦਾਰ ਲਖਵਿੰਦਰ ਸਿੰਘ ਨੇ ਚਾਰਜ ਸੰਭਾਲ ਲਿਆ ਹੈ ਅਤੇ ਰਜਿਸਟਰੀ ਦਾ ਕੰਮ ਸ਼ੁਰੂ ਕਰ ਦਿੱਤਾ ਹੈ।

Advertisement

ਮਾਲ ਅਧਿਕਾਰੀਆਂ ਦੀ ਚੱਲ ਰਹੀ ਹੜਤਾਲ ਦੇ ਮੱਦੇਨਜ਼ਰ ਵਧੀਕ ਮੁੱਖ ਸਕੱਤਰ ਮਾਲ ਨੇ ਬੜੇ ਹੁਕਮ ਜਾਰੀ ਕੀਤੇ। ਜਾਰੀ ਕੀਤੇ ਗਏ ਹੁਕਮਾਂ ਦੇ ਅਨੁਸਾਰ ਜ਼ਿਲ੍ਹਿਆਂ ਵਿੱਚ ਤਾਇਨਾਤ ਪੀ.ਸੀ.ਐਸ. ਅਧਿਕਾਰੀਆਂ ਨੂੰ ਸਬ-ਰਜਿਸਟਰਾਰ ਦੇ ਪੱਧਰ ‘ਤੇ ਸ਼ਕਤੀਆਂ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ, ਜ਼ਿਲ੍ਹਿਆਂ ਵਿੱਚ ਤਾਇਨਾਤ ਉਨ੍ਹਾਂ ਸਾਰੇ ਵਕੀਲਾਂ ਅਤੇ ਸੀਨੀਅਰ ਸਹਾਇਕਾਂ ਨੂੰ ਚਾਰਜ ਸੰਭਾਲਣ ਦੇ ਹੁਕਮ ਜਾਰੀ ਕੀਤੇ ਗਏ ਹਨ, ਜਿਨ੍ਹਾਂ ਨੇ ਤਰੱਕੀ ਲਈ ਵਿਭਾਗੀ ਕਾਗਜ਼ਾਤ ਜਮ੍ਹਾਂ ਕਰਵਾਏ ਸਨ ਅਤੇ ਨਾਇਬ ਤਹਿਸੀਲਦਾਰ ਦੇ ਅਹੁਦੇ ‘ਤੇ ਤਰੱਕੀ ਲਈ ਯੋਗ ਹਨ।

ਬਠਿੰਡਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਨੇ ਵੀ ਕਾਨੂੰਨਗੋ ਨੂੰ ਜ਼ਮੀਨ ਦੀ ਰਜਿਸਟਰੀ ਕਰਨ ਦਾ ਅਧਿਕਾਰ ਦੇ ਦਿੱਤਾ ਹੈ ਅਤੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਕਿਸੇ ਵੀ ਤਹਿਸੀਲ ਦਫ਼ਤਰ ਵਿੱਚ ਲੋਕਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਕਾਨੂੰਨਗੋ ਨੂੰ ਜ਼ਮੀਨ ਦੀ ਰਜਿਸਟਰੀ ਕਰਵਾਉਣ ਲਈ ਇੱਕ ਅਧਿਕਾਰ ਪੱਤਰ ਜਾਰੀ ਕੀਤਾ ਗਿਆ ਹੈ।

Advertisement

ਇਸ ਦੇ ਨਾਲ ਹੀ ਸੀਐਮ ਭਗਵੰਤ ਮਾਨ ਨੇ ਸਿੱਧੇ ਤੌਰ ‘ਤੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਹ ਸ਼ਾਮ 5 ਵਜੇ ਤੱਕ ਡਿਊਟੀ ‘ਤੇ ਆਉਂਦੇ ਹਨ ਤਾਂ ਠੀਕ ਹੈ, ਨਹੀਂ ਤਾਂ ਉਹ ਸਮੂਹਿਕ ਛੁੱਟੀ ‘ਤੇ ਜਾ ਸਕਦੇ ਹਨ। ਹੁਣ ਲੋਕ ਫੈਸਲਾ ਕਰਨਗੇ ਕਿ ਛੁੱਟੀ ਤੋਂ ਬਾਅਦ ਉਨ੍ਹਾਂ ਨੂੰ ਕਿੱਥੇ ਤਾਇਨਾਤ ਕੀਤਾ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਸੀਐਮ ਮਾਨ ਨੇ ਪੰਜਾਬ ਦੇ ਕਿਸਾਨਾਂ ਨੂੰ ਹੋਏ ਸਿੱਧੇ, ਕਿਹਾ, “ਮੇਰੀ ਨਰਮਾਈ ਨੂੰ ਇਹ ਨਾ ਸਮਝੋ ਕਿ ਮੈਂ ਕਾਰਵਾਈ ਨਹੀਂ ਕਰ ਸਕਦਾ… ਮੈਂ…”

ਇਸ ਦੌਰਾਨ, ਮੁੱਖ ਮੰਤਰੀ ਵੱਲੋਂ ਹੜਤਾਲੀ ਤਹਿਸੀਲਦਾਰਾਂ ਨੂੰ ਦਿੱਤੀ ਚੇਤਾਵਨੀ ਤੋਂ ਬਾਅਦ, ਤਹਿਸੀਲਦਾਰ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਚਰਨ ਸਿੰਘ ਚੰਨੀ ਨੇ ਆਪਣਾ ਸਟੈਂਡ ਸਪੱਸ਼ਟ ਕੀਤਾ ਹੈ। ਚੰਨੀ ਨੇ ਕਿਹਾ ਕਿ ਉਹ ਭ੍ਰਿਸ਼ਟ ਅਧਿਕਾਰੀਆਂ ਵਿਰੁੱਧ ਨਹੀਂ ਸਗੋਂ ਗਲਤ ਕੰਮਾਂ ਵਿਰੁੱਧ ਗੁੱਸਾ ਪ੍ਰਗਟ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਲੋਕਾਂ ਨੂੰ ਦਬਾਇਆ ਜਾ ਰਿਹਾ ਹੈ।

Advertisement

-(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

Related posts

Big News – ਸੰਯੁਕਤ ਕਿਸਾਨ ਮੋਰਚਾ ਕਿਸਾਨਾਂ ਦੀ ਹੱਕੀ ਆਵਾਜ਼ ਕਰੇਗਾ ਬੁਲੰਦ 20 ਮਾਰਚ ਨੂੰ ਦਿੱਲੀ ਵਿਖੇ ਹੋਵੇਗਾ ਵਿਸ਼ਾਲ ਪ੍ਰਦਰਸ਼ਨ

punjabdiary

ਸਕੂਲਾਂ ਨੂੰ ਅਤਿ ਆਧੁਨਿਕ ਰੋਬੋਟਿਕ ਲੈਬਾਟਰੀਆਂ ਨਾਲ ਕੀਤਾ ਜਾਵੇਗਾ ਲੈਸ: ਅਮਨ ਅਰੋੜਾ

punjabdiary

ਅਹਿਮ ਖ਼ਬਰ – ਭਾਰਤੀ ਫਿਲਮ ਆਰਆਰਆਰ ਨੇ ਜਿੱਤਿਆ ਆਸਕਰ ਅਵਾਰਡ

punjabdiary

Leave a Comment