Image default
ਅਪਰਾਧ

ਸੁਖਪਾਲ ਖਹਿਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ

ਸੁਖਪਾਲ ਖਹਿਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ

 

 

 

Advertisement

 

ਚੰਡੀਗੜ੍ਹ, 30 ਅਕਤੂਬਰ (ਰੋਜਾਨਾ ਸਪੋਕਸਮੈਨ)- ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਹਾਈਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਅਦਾਲਤ ਨੇ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ 2 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਹੈ। ਇਸ ਮਾਮਲੇ ਵਿਚ ਅਦਾਲਤ ਨੇ ਪੰਜਾਬ ਸਰਕਾਰ ਨੂੰ ਸਵਾਲ ਕੀਤਾ ਹੈ ਕਿ ਇਸ ਮਾਮਲੇ ‘ਚ ਖਹਿਰਾ ਦੀ ਕੀ ਭੂਮਿਕਾ ਹੈ ਅਤੇ ਉਨ੍ਹਾਂ ਖਿਲਾਫ਼ ਕੀ ਸਬੂਤ ਹਨ। ਹਾਈਕੋਰਟ ਨੇ ਸਰਕਾਰ ਤੋਂ ਇਸ ਬਾਰੇ ਜਾਣਕਾਰੀ ਮੰਗੀ ਹੈ। ਦੱਸ ਦਈਏ ਕਿ ਸੁਖਪਾਲ ਖਹਿਰਾ ਨੂੰ 2015 ਦੇ NDPS ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿਚ ਖਹਿਰਾ ਨੂੰ ਅੱਠ ਸਾਲ ਬਾਅਦ ਹਿਰਾਸਤ ਵਿਚ ਲਿਆ ਗਿਆ ਹੈ।

Related posts

CBI ਦੀ ਕਾਰਵਾਈ, ਰਿਸ਼ਵਤ ਲੈਂਦਿਆਂ ਨਗਰ ਨਿਗਮ ਦਾ ਚੀਫ ਸੇਨੇਟਰੀ ਇੰਸਪੈਕਟਰ ਤੇ ਹੈਲਥ ਸੁਪਰਵਾਈਜ਼ਰ ਕਾਬੂ

punjabdiary

ਪਰਲਜ਼ ਗਰੁੱਪ ਦੇ ਪ੍ਰਮੋਟਰ ਨੂੰ ਬਚਾਉਣ ਦਾ ਵਾਅਦਾ ਕਰ ਕੇ ਮਾਰੀ ਸਾਢੇ 3 ਕਰੋੜ ਦੀ ਠੱਗੀ, ਸਾਬਕਾ ਵਿਧਾਇਕ ਪ੍ਰੀਤਮ ਕੋਟਭਾਈ ਸਣੇ 6 ਨਾਮਜ਼ਦ, 3 ਗ੍ਰਿਫ਼ਤਾਰ

punjabdiary

ਗੁਰਦੁਆਰਾ ਸਾਹਿਬ ’ਚ ਸ਼ਰਾਬ ਪੀਣ ਵਾਲੀ ਔਰਤ ਨੂੰ ਸ਼ਰਾਬ ਦੀ ਲੱਤ ਲੱਗੀ ਸੀ: ਐਸ ਐਸ ਪੀ

punjabdiary

Leave a Comment