Image default
ਅਪਰਾਧ

ਸੁਖਪਾਲ ਖਹਿਰਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ; ਸੁਣਵਾਈ 17 ਤਰੀਕ ਤਕ ਟਲੀ

ਸੁਖਪਾਲ ਖਹਿਰਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ; ਸੁਣਵਾਈ 17 ਤਰੀਕ ਤਕ ਟਲੀ

 

 

 

Advertisement

ਚੰਡੀਗੜ੍ਹ, 14 ਨਵੰਬਰ (ਰੋਜਾਨਾ ਸਪੋਕਸਮੈਨ)- ਐਨਡੀਪੀਐਸ ਮਾਮਲੇ ਵਿਚ ਜੇਲ ’ਚ ਬੰਦ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਵਲੋਂ ਰਾਹਤ ਨਹੀਂ ਮਿਲੀ ਹੈ। ਸੁਖਪਾਲ ਖਹਿਰਾ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ 17 ਅਕਤੂਬਰ (ਸ਼ੁਕਰਵਾਰ) ਤਕ ਮੁਲਤਵੀ ਹੋ ਗਈ ਹੈ।

ਅੱਜ ਸੁਣਵਾਈ ਦੌਰਾਨ ਹਾਈ ਕੋਰਟ ਵਿਚ ਦੋਹਾਂ ਧਿਰਾਂ ਵਿਚਾਲੇ ਤਿੱਖੀ ਬਹਿਸ ਹੋਈ। ਇਸ ਮੌਕੇ ਪੰਜਾਬ ਸਰਕਾਰ ਵਲੋਂ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਮਾਮਲੇ ਦੀ ਪੈਰਵੀ ਕੀਤੀ। ਦਸਿਆ ਜਾ ਰਿਹਾ ਹੈ ਕਿ ਦੋਹਾਂ ਧਿਰਾਂ ਨੇ ਢਾਈ ਘੰਟੇ ਤਕ ਅਪਣੀਆਂ ਦਲੀਲਾਂ ਪੇਸ਼ ਕੀਤੀਆਂ ਹਨ।

Related posts

ਫਰੀਦਕੋਟ ਵਿਚ ਚੌਕੀ ਇੰਚਾਰਜ ਦੀ ਛਾਤੀ ਦੇ ਨੇੜੇ ਲੱਗੀ ਗੋਲੀ

punjabdiary

ਬੰਬ ਧਮਾਕੇ ਕਰਨ ਵਾਲੇ 38 ਵਿਅਕਤੀਆਂ ਨੂੰ ਅਦਾਲਤ ਨੇ ਸੁਣਾਈ ਮੌਤ ਦੀ ਸਜ਼ਾ

punjabdiary

ਫਰੀਦਕੋਟ ਮੈਡੀਕਲ ਕਾਲਜ ਤੋਂ ਹੈਰਾਨੀਜਨਕ ਮਾਮਲਾ; ਦੁਖੀਆਂ ਨੂੰ ਹੋਰ ਦੁਖੀ ਕਰਦਾ ਚੋਰ ਗ੍ਰਿਫਤਾਰ, 11 ਮੋਬਾਈਲ ਬਰਾਮਦ

punjabdiary

Leave a Comment