Image default
About us

ਸੁਖਪਾਲ ਸਿੰਘ ਖਹਿਰਾ ਨੂੰ ਮਿਲੀ ਜ਼ਮਾਨਤ

ਸੁਖਪਾਲ ਸਿੰਘ ਖਹਿਰਾ ਨੂੰ ਮਿਲੀ ਜ਼ਮਾਨਤ

 

 

ਚੰਡੀਗੜ੍ਹ, 4 ਜਨਵਰੀ (ਬਾਬੂਸ਼ਾਹੀ)- ਪਿਛਲੇ ਲੰਮੇ ਸਮੇਂ ਤੋਂ ਜੇਲ੍ਹ ਵਿਚ ਬੰਦ ਸੁਖਪਾਲ ਸਿੰਘ ਖਹਿਰਾ ਨੂੰ ਅੱਜ ਜ਼ਮਾਨਤ ਮਿਲ ਗਈ ਹੈ। ਦਰਅਸਲ ਵਿਚ NDPS ਮਾਮਲੇ ‘ਚ ਹਾਈਕੋਰਟ ਨੇ ਦਿੱਤੀ ਜ਼ਮਾਨਤ ਮਿਲੀ ਹੈ।
ਸੁਖਪਾਲ ਖਹਿਰਾ ਨੂੰ 28 ਸਤੰਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
ਰਿਹਾਈ ਤੋਂ ਪਹਿਲਾਂ ਹੀ ਪੁਲਿਸ ਨੇ ਇੱਕ ਹੋਰ FIR ਦਰਜ ਕੀਤੀ ਹੈ। ਥਾਣਾ ਸੁਭਾਨਪੁਰ ‘ਚ 195 A ਤੇ 506 IPC ਤਹਿਤ ਪਰਚਾ ਦਰਜ ਕੀਤਾ ਗਿਆ ਹੈ।

Advertisement

Related posts

1 ਜਨਵਰੀ ਤੋਂ ਦੇਸ਼ ਦੇ 6 ਲੱਖ ਡਿਪੂ ਹੋਲਡਰ ਜਾਣਗੇ ਹੜਤਾਲ ‘ਤੇ

punjabdiary

ਬਰਖ਼ਾਸਤ SSP ਨੇ ਲਾਈ CBI ਜਾਂਚ ਦੀ ਪਟੀਸ਼ਨ, ਹਾਈ ਕੋਰਟ ਨੇ ਪੁੱਛਿਆ ਸਿੱਧੇ-ਸਿੱਧੇ ਅਗਾਊਂ ਜ਼ਮਾਨਤ ਕਿਉਂ ਨਹੀਂ ਮੰਗਦੇ

punjabdiary

ਪੰਜਾਬ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਮੁਫ਼ਤ ਵੰਡਿਆ ਸਰ੍ਹੋਂ ਦਾ ਬੀਜ

punjabdiary

Leave a Comment