Image default
ਤਾਜਾ ਖਬਰਾਂ

ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨਗੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨਗੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ

Advertisement

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਦੀ ਜਾਣਕਾਰੀ ਪਾਰਟੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਵੱਲੋਂ ਦਿੱਤੀ ਗਈ ਹੈ।

ਇਹ ਵੀ ਪੜ੍ਹੋ-ਐਮਐਸਪੀ ਦੀ ਕਾਨੂੰਨੀ ਗਰੰਟੀ ਲਈ ਭੁੱਖ ਹੜਤਾਲ ਤੇ ਬੈਠਣਗੇ ਜਗਜੀਤ ਸਿੰਘ ਡੱਲੇਵਾਲ

ਉਨ੍ਹਾਂ ਲਿਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਵੇਂ ਪ੍ਰਧਾਨ ਦੀ ਚੋਣ ਲਈ ਰਾਹ ਪੱਧਰਾ ਕਰਨ ਲਈ ਅੱਜ ਆਪਣਾ ਅਸਤੀਫਾ ਪਾਰਟੀ ਦੀ ਵਰਕਿੰਗ ਕਮੇਟੀ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਪਾਰਟੀ ਦੇ ਸਾਰੇ ਆਗੂਆਂ ਅਤੇ ਵਰਕਰਾਂ ਦਾ ਉਨ੍ਹਾਂ ਦੀ ਲੀਡਰਸ਼ਿਪ ਵਿੱਚ ਭਰੋਸਾ ਜਤਾਉਣ ਅਤੇ ਉਨ੍ਹਾਂ ਦੇ ਕਾਰਜਕਾਲ ਦੌਰਾਨ ਪੂਰਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ।

ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨਗੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ

Advertisement

Advertisement

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਦੀ ਜਾਣਕਾਰੀ ਪਾਰਟੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਵੱਲੋਂ ਦਿੱਤੀ ਗਈ ਹੈ।

ਇਹ ਵੀ ਪੜ੍ਹੋ-ਮੁੱਖ ਮੰਤਰੀ ਧਮਕ ਬੇਸ ਕੁੱਟਮਾਰ ਮਾਮਲੇ ‘ਚ ਆਇਆ ਨਵਾਂ ਮੋੜ, ਧਰਮਪ੍ਰੀਤ ਦੇ ਘਰ ਪਹੁੰਚੇ ਸਬੰਧਿਤ ਪੁਲਿਸ ਵਾਲੇ

ਉਨ੍ਹਾਂ ਲਿਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਵੇਂ ਪ੍ਰਧਾਨ ਦੀ ਚੋਣ ਲਈ ਰਾਹ ਪੱਧਰਾ ਕਰਨ ਲਈ ਅੱਜ ਆਪਣਾ ਅਸਤੀਫਾ ਪਾਰਟੀ ਦੀ ਵਰਕਿੰਗ ਕਮੇਟੀ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਪਾਰਟੀ ਦੇ ਸਾਰੇ ਆਗੂਆਂ ਅਤੇ ਵਰਕਰਾਂ ਦਾ ਉਨ੍ਹਾਂ ਦੀ ਲੀਡਰਸ਼ਿਪ ਵਿੱਚ ਭਰੋਸਾ ਜਤਾਉਣ ਅਤੇ ਉਨ੍ਹਾਂ ਦੇ ਕਾਰਜਕਾਲ ਦੌਰਾਨ ਪੂਰਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ।
-(ਜੀ ਨਿਊਜ)

Advertisement

ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

Related posts

Breaking- ਕੀ ਨਾਜਾਇਜ਼ ਮਾਈਨਿੰਗ ਕਾਰਨ ਬਣੇ ਖੱਡ, ਅੱਤਵਾਦੀ ਲਈ ਘੁਸਪੈਠ ਦਾ ਕਾਰਨ ਬਣ ਸਕਦੇ ਹਨ: ਹਾਈ ਕੋਰਟ

punjabdiary

Breaking- ਦੁਖਦਾਈ ਖ਼ਬਰ – ਇਕ ਲੜਕੇ ਦੀ ਨਸ਼ੇ ਦਾ ਟੀਕਾ ਲਗਾਉਣ ਨਾਲ ਹੋਈ ਮੌਤ, ਪਰਿਵਾਰ ਵਿਚ ਸੋਗ ਦੀ ਲਹਿਰ

punjabdiary

ਵੱਡੀ ਖ਼ਬਰ – ਭਾਈ ਅੰਮ੍ਰਿਤਪਾਲ ਸਿੰਘ ਦੀ ਅਜਨਾਲਾ ਦੇ ਐੱਸਐੱਸਪੀ ਨਾਲ ਹੋਈ ਮੀਟਿੰਗ ਤੋਂ ਬਾਅਦ ਲਵਪ੍ਰੀਤ ਨੂੰ ਛੱਡਿਆ ਜਾਵੇਗਾ

punjabdiary

Leave a Comment