Image default
About us

ਸੂਬੇ ‘ਚ ਇੰਡਸਟਰੀਅਰਲ ਕਮਿਸ਼ਨ ਦਾ ਗਠਨ, ਉਦਯੋਗਪਤੀ ਕਰਨਗੇ ਅਗਵਾਈ, ਕੈਬਨਿਟ ਮੰਤਰੀ ਦੇ ਬਰਾਬਰ ਮਿਲੇਗਾ ਰੈਂਕ

ਸੂਬੇ ‘ਚ ਇੰਡਸਟਰੀਅਰਲ ਕਮਿਸ਼ਨ ਦਾ ਗਠਨ, ਉਦਯੋਗਪਤੀ ਕਰਨਗੇ ਅਗਵਾਈ, ਕੈਬਨਿਟ ਮੰਤਰੀ ਦੇ ਬਰਾਬਰ ਮਿਲੇਗਾ ਰੈਂਕ

 

 

 

Advertisement

 

ਚੰਡੀਗੜ੍ਹ, 25 ਅਕਤੂਬਰ (ਡੇਲੀ ਪੋਸਟ ਪੰਜਾਬੀ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਉਦਯੋਗਿਕ ਵਿਕਾਸ ਅਤੇ ਕਾਰੋਬਾਰੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ 26 ਸੈਕਟਰਾਂ ਵਿੱਚ ਉਦਯੋਗਿਕ ਸਲਾਹਕਾਰ ਕਮਿਸ਼ਨਾਂ ਦਾ ਗਠਨ ਕੀਤਾ ਹੈ। ਕਮਿਸ਼ਨ ਦੀ ਅਗਵਾਈ ਸਬੰਧਤ ਉਦਯੋਗਿਕ ਖੇਤਰ ਦੇ ਇੱਕ ਨਾਮਵਰ ਵਿਅਕਤੀ ਵੱਲੋਂ ਕੀਤੀ ਜਾਵੇਗੀ, ਜਿਸ ਨੂੰ ਕੈਬਨਿਟ ਮੰਤਰੀ ਦੇ ਬਰਾਬਰ ਦਾ ਦਰਜਾ ਮਿਲੇਗਾ।

ਕਾਰੋਬਾਰੀਆਂ ਨੂੰ ਇਸ ਦਾ ਫਾਇਦਾ ਹੋਵੇਗਾ। ਜਿਨ੍ਹਾਂ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਕੰਮ ਕਰਵਾਉਣ ਵਿੱਚ ਦਿੱਕਤ ਆਉਂਦੀ ਹੈ, ਉਨ੍ਹਾਂ ਦੀ ਸਮੱਸਿਆ ਆਸਾਨੀ ਨਾਲ ਹੱਲ ਹੋ ਜਾਵੇਗੀ। ਇਸ ਦੇ ਨਾਲ ਹੀ ਉਹ ਆਸਾਨੀ ਨਾਲ ਆਪਣੀਆਂ ਸਮੱਸਿਆਵਾਂ ਜਾਂ ਸੁਝਾਅ ਸਰਕਾਰ ਤੱਕ ਪਹੁੰਚਾ ਸਕਦਾ ਹੈ। ਪੰਜਾਬ ਸਰਕਾਰ ਵੀ ਜਲਦੀ ਹੀ ਇਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰੇਗੀ। ਫਿਲਹਾਲ ਇਸ ਕਮਿਸ਼ਨ ਦੇ ਗਠਨ ਤੋਂ ਕਾਰੋਬਾਰੀ ਕਾਫੀ ਖੁਸ਼ ਹਨ।

Advertisement

Related posts

Breaking- ਹੁਣ ਪੰਜਾਬ ਵਿਚ ਫੌਜ ਦੀ ਭਰਤੀ ਨਹੀਂ ਹੋਵੇਗੀ, ਭਰਤੀਆਂ ਰੈਲੀਆਂ ਮੁਲਤਵੀ ਕੀਤੀਆਂ ਜਾ ਸਕਦੀਆਂ ਹਨ

punjabdiary

‘ਜੁਆਇੰਟ ਖਾਤਾ ਹੋਣ ‘ਤੇ ਦੋਵਾਂ ਦੇ ਸਾਈਨ ਜ਼ਰੂਰੀ, ਚੈੱਕ ਬਾਊਂਸ ‘ਤੇ ਨਹੀਂ ਚੱਲੇਗਾ ਕੇਸ’- ਹਾਈਕੋਰਟ ਦਾ ਫੈਸਲਾ

punjabdiary

ਮੁੱਖ ਮੰਤਰੀ ਨੇ ਲੇਹ ਵਿਖੇ ਸ਼ਹੀਦ ਹੋਏ ਨਾਇਬ ਸੂਬੇਦਾਰ ਦੇ ਵਾਰਸਾਂ ਨੂੰ ਵਿੱਤੀ ਸਹਾਇਤਾ ਵਜੋਂ 1 ਕਰੋੜ ਦਾ ਚੈੱਕ ਸੌਂਪਿਆ

punjabdiary

Leave a Comment