ਹਰਜਿੰਦਰ ਸਿੰਘ ਧਾਮੀ ਨੇ ਰਾਜ ਮਹਿਲਾ ਕਮਿਸ਼ਨ ਨੂੰ ਦਿੱਤਾ ਸਪੱਸ਼ਟੀਕਰਨ; ਬੀਬੀ ਜਗੀਰ ਕੌਰ ਤੋਂ ਮੁੜ ਮੰਗੀ ਮੁਆਫੀ
ਸ੍ਰੀ ਅਮ੍ਰਿਤਸਰ ਸਾਹਿਬ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਬੀਬੀ ਜਗੀਰ ਕੌਰ ਲਈ ਵਰਤੀ ਗਈ ਇਤਰਾਜ਼ਯੋਗ ਭਾਸ਼ਾ ਬਾਰੇ ਪੰਜਾਬ ਰਾਜ ਮਹਿਲਾ ਕਮਿਸ਼ਨ ਨੂੰ ਸਪੱਸ਼ਟੀਕਰਨ ਸੌਂਪਿਆ ਹੈ।
ਉਨ੍ਹਾਂ ਸਪੱਸ਼ਟੀਕਰਨ ਵਿੱਚ ਲਿਖਿਆ ਕਿ ਉਹ ਇੱਕ ਵਾਰ ਫਿਰ ਬੀਬੀ ਜਗੀਰ ਕੌਰ ਅਤੇ ਬੀਬੀਆਂ ਤੋਂ ਮੁਆਫ਼ੀ ਮੰਗਦੇ ਹਨ। ਬੀਬੀ ਜਗੀਰ ਕੌਰ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਹਰਜਿੰਦਰ ਸਿੰਘ ਧਾਮੀ ਵੱਲੋਂ ਵਰਤੀ ਗਈ ਅਪਮਾਨਜਨਕ ਭਾਸ਼ਾ ਨੂੰ ਲੈ ਕੇ ਮਹਿਲਾ ਕਮਿਸ਼ਨ ਪੰਜਾਬ ਵੱਲੋਂ ਜਾਰੀ ਨੋਟਿਸ ਨੂੰ ਲੈ ਕੇ ਅੱਜ ਹਰਜਿੰਦਰ ਸਿੰਘ ਧਾਮੀ ਕਮਿਸ਼ਨ ਦੇ ਨਿਸ਼ਾਨੇ ‘ਤੇ ਆ ਗਏ ਹਨ।
ਇਹ ਵੀ ਪੜ੍ਹੋ-ਜਿੰਨਾ ਮਰਜ਼ੀ ਰੋਕ ਲਓ’ ਦਿਲਜੀਤ ਦੋਸਾਂਝ ਨੇ ਚੰਡੀਗੜ੍ਹ ਸ਼ੋਅ ਦੇ ਵਿਵਾਦ ‘ਤੇ ਗੀਤ ਰਾਹੀਂ ਦਿੱਤਾ ਜਵਾਬ
ਉਧਰ, ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਦੱਸਿਆ ਕਿ ਹਰਜਿੰਦਰ ਸਿੰਘ ਧਾਮੀ ਨੇ ਲਿਖਤੀ ਰੂਪ ਵਿੱਚ ਕਮਿਸ਼ਨ ਅੱਗੇ ਆਪਣਾ ਪੱਖ ਪੇਸ਼ ਕੀਤਾ ਹੈ ਅਤੇ ਬੀਬੀ ਜਗੀਰ ਸਿੰਘ ਨਾਲ ਗੱਲ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਹਰਜਿੰਦਰ ਸਿੰਘ ਧਾਮੀ ਨੇ ਰਾਜ ਮਹਿਲਾ ਕਮਿਸ਼ਨ ਨੂੰ ਦਿੱਤਾ ਸਪੱਸ਼ਟੀਕਰਨ; ਬੀਬੀ ਜਗੀਰ ਕੌਰ ਤੋਂ ਮੁੜ ਮੰਗੀ ਮੁਆਫੀ
ਸ੍ਰੀ ਅਮ੍ਰਿਤਸਰ ਸਾਹਿਬ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਬੀਬੀ ਜਗੀਰ ਕੌਰ ਲਈ ਵਰਤੀ ਗਈ ਇਤਰਾਜ਼ਯੋਗ ਭਾਸ਼ਾ ਬਾਰੇ ਪੰਜਾਬ ਰਾਜ ਮਹਿਲਾ ਕਮਿਸ਼ਨ ਨੂੰ ਸਪੱਸ਼ਟੀਕਰਨ ਸੌਂਪਿਆ ਹੈ।
ਇਹ ਵੀ ਪੜ੍ਹੋ-ਪੰਜਾਬ ਨੂੰ ਅੱਤਵਾਦੀ ਹਮਲਿਆਂ ਨਾਲ ਮੁੜ ਦਹਿਲਾਉਣ ਦੀ ਸਾਜਿਸ਼ ਦਾ ਖੁਲਾਸਾ ! 1984 ਵਾਂਗ ਹਾਲ ਕਰਨ ਦੀ ਕੋਸ਼ਿਸ਼- ਸੂਤਰ
ਉਨ੍ਹਾਂ ਸਪੱਸ਼ਟੀਕਰਨ ਵਿੱਚ ਲਿਖਿਆ ਕਿ ਉਹ ਇੱਕ ਵਾਰ ਫਿਰ ਬੀਬੀ ਜਗੀਰ ਕੌਰ ਅਤੇ ਬੀਬੀਆਂ ਤੋਂ ਮੁਆਫ਼ੀ ਮੰਗਦੇ ਹਨ। ਬੀਬੀ ਜਗੀਰ ਕੌਰ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਹਰਜਿੰਦਰ ਸਿੰਘ ਧਾਮੀ ਵੱਲੋਂ ਵਰਤੀ ਗਈ ਅਪਮਾਨਜਨਕ ਭਾਸ਼ਾ ਨੂੰ ਲੈ ਕੇ ਮਹਿਲਾ ਕਮਿਸ਼ਨ ਪੰਜਾਬ ਵੱਲੋਂ ਜਾਰੀ ਨੋਟਿਸ ਨੂੰ ਲੈ ਕੇ ਅੱਜ ਹਰਜਿੰਦਰ ਸਿੰਘ ਧਾਮੀ ਕਮਿਸ਼ਨ ਦੇ ਨਿਸ਼ਾਨੇ ‘ਤੇ ਆ ਗਏ ਹਨ।
ਉਧਰ, ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਦੱਸਿਆ ਕਿ ਹਰਜਿੰਦਰ ਸਿੰਘ ਧਾਮੀ ਨੇ ਲਿਖਤੀ ਰੂਪ ਵਿੱਚ ਕਮਿਸ਼ਨ ਅੱਗੇ ਆਪਣਾ ਪੱਖ ਪੇਸ਼ ਕੀਤਾ ਹੈ ਅਤੇ ਬੀਬੀ ਜਗੀਰ ਸਿੰਘ ਨਾਲ ਗੱਲ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਹਰਜਿੰਦਰ ਸਿੰਘ ਧਾਮੀ ਨੇ ਰਾਜ ਮਹਿਲਾ ਕਮਿਸ਼ਨ ਨੂੰ ਦਿੱਤਾ ਸਪੱਸ਼ਟੀਕਰਨ; ਬੀਬੀ ਜਗੀਰ ਕੌਰ ਤੋਂ ਮੁੜ ਮੰਗੀ ਮੁਆਫੀ
ਸ੍ਰੀ ਅਮ੍ਰਿਤਸਰ ਸਾਹਿਬ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਬੀਬੀ ਜਗੀਰ ਕੌਰ ਲਈ ਵਰਤੀ ਗਈ ਇਤਰਾਜ਼ਯੋਗ ਭਾਸ਼ਾ ਬਾਰੇ ਪੰਜਾਬ ਰਾਜ ਮਹਿਲਾ ਕਮਿਸ਼ਨ ਨੂੰ ਸਪੱਸ਼ਟੀਕਰਨ ਸੌਂਪਿਆ ਹੈ।
ਇਹ ਵੀ ਪੜ੍ਹੋ-ਪੰਜਾਬ ਦੇ 18 ਜ਼ਿਲ੍ਹਿਆਂ ‘ਚ ਸ਼ੀਤ ਲਹਿਰ ਦਾ ਅਲਰਟ, ਪੱਛਮੀ ਗੜਬੜੀ ਦੇ ਚੱਲਦੇ ਪਵੇਗੀ ਹੱਡ ਚੀਰਵੀਂ ਠੰਢ
ਉਨ੍ਹਾਂ ਸਪੱਸ਼ਟੀਕਰਨ ਵਿੱਚ ਲਿਖਿਆ ਕਿ ਉਹ ਇੱਕ ਵਾਰ ਫਿਰ ਬੀਬੀ ਜਗੀਰ ਕੌਰ ਅਤੇ ਬੀਬੀਆਂ ਤੋਂ ਮੁਆਫ਼ੀ ਮੰਗਦੇ ਹਨ। ਬੀਬੀ ਜਗੀਰ ਕੌਰ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਹਰਜਿੰਦਰ ਸਿੰਘ ਧਾਮੀ ਵੱਲੋਂ ਵਰਤੀ ਗਈ ਅਪਮਾਨਜਨਕ ਭਾਸ਼ਾ ਨੂੰ ਲੈ ਕੇ ਮਹਿਲਾ ਕਮਿਸ਼ਨ ਪੰਜਾਬ ਵੱਲੋਂ ਜਾਰੀ ਨੋਟਿਸ ਨੂੰ ਲੈ ਕੇ ਅੱਜ ਹਰਜਿੰਦਰ ਸਿੰਘ ਧਾਮੀ ਕਮਿਸ਼ਨ ਦੇ ਨਿਸ਼ਾਨੇ ‘ਤੇ ਆ ਗਏ ਹਨ।
ਉਧਰ, ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਦੱਸਿਆ ਕਿ ਹਰਜਿੰਦਰ ਸਿੰਘ ਧਾਮੀ ਨੇ ਲਿਖਤੀ ਰੂਪ ਵਿੱਚ ਕਮਿਸ਼ਨ ਅੱਗੇ ਆਪਣਾ ਪੱਖ ਪੇਸ਼ ਕੀਤਾ ਹੈ ਅਤੇ ਬੀਬੀ ਜਗੀਰ ਸਿੰਘ ਨਾਲ ਗੱਲ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ।
-(ਜੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।