ਅਧਿਆਪਕ ਦਿਵਸ ‘ਤੇ ਸਨਮਾਨਿਤ ਕੀਤੇ ਜਾਣ ਵਾਲੇ ਅਧਿਆਪਕਾਂ ਦੀ ਸੂਚੀ ਜਾਰੀ
ਅਧਿਆਪਕ ਦਿਵਸ ਦੇ ਮੌਕੇ ‘ਤੇ ਰਾਜ ਪੱਧਰੀ ਪੁਰਸਕਾਰਾਂ ਲਈ ਚੁਣੇ ਗਏ ਅਧਿਆਪਕਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ।

ਚੰਡੀਗੜ੍ਹ – ਅਧਿਆਪਕ ਦਿਵਸ ਦੇ ਮੌਕੇ ‘ਤੇ ਰਾਜ ਪੱਧਰੀ ਪੁਰਸਕਾਰਾਂ ਲਈ ਚੁਣੇ ਗਏ ਅਧਿਆਪਕਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੇ ਅਧਿਆਪਕਾਂ ਨੂੰ 5 ਸਤੰਬਰ ਨੂੰ ਇੱਕ ਵਿਸ਼ੇਸ਼ ਸਮਾਰੋਹ ਵਿੱਚ ਸਨਮਾਨਿਤ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਹੜ੍ਹ ਆਫ਼ਤ: ਸੁਪਰੀਮ ਕੋਰਟ ਨੇ ਪੰਜਾਬ ਸਮੇਤ ਚਾਰ ਰਾਜਾਂ ਨੂੰ ਜਾਰੀ ਕੀਤਾ ਨੋਟਿਸ


-(ਬਾਬੂਸ਼ਾਹੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


