Image default
ਤਾਜਾ ਖਬਰਾਂ

ਅਮਨ ਕਾਨੂੰਨ ਦੀ ਵਿਵਸਥਾ ਲਈ ਅਧਿਕਾਰੀਆਂ ਨੂੰ ਵਿਸ਼ੇਸ਼ ਕਾਰਜਕਾਰੀ ਮੈਜਿਸਟਰੇਟ ਬਣਾਇਆ

ਅਮਨ ਕਾਨੂੰਨ ਦੀ ਵਿਵਸਥਾ ਲਈ ਅਧਿਕਾਰੀਆਂ ਨੂੰ ਵਿਸ਼ੇਸ਼ ਕਾਰਜਕਾਰੀ ਮੈਜਿਸਟਰੇਟ ਬਣਾਇਆ

ਹੁਕਮ 16 ਮਾਰਚ 2022 ਤੱਕ ਲਾਗੂ ਰਹਿਣਗੇ

ਫ਼ਰੀਦਕੋਟ, 3 ਮਾਰਚ (ਗੁਰਮੀਤ ਸਿੰਘ ਬਰਾੜ) ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਹਰਬੀਰ ਸਿੰਘ ਆਈ. ਏ. ਐੱਸ. ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਪ੍ਰਸੋਨਲ ਵਿਭਾਗ ਦੇ ਨੋਟੀਫਿਕੇਸ਼ਨ/ਆਦੇਸ਼ਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਜ਼ਿਲ੍ਹਾ ਫ਼ਰੀਦਕੋਟ ਵਿੱਚ ਤਾਇਨਾਤ ਅਧਿਕਾਰੀਆਂ, ਸੈਕਟਰ ਅਫ਼ਸਰਾਂ ਸਮੇਤ ਜੋ 5000 ਰੁਪਏ ਜਾਂ ਇਸ ਤੋਂ ਵੱਧ ਦਾ ਗ੍ਰੇਡ ਪੇਅ ਲੈ ਰਹੇ ਹਨ (ਪਹਿਲਾਂ ਸੋਧੇ ਹੋਏ ਤਨਖ਼ਾਹ ਸਕੇਲਾਂ ਅਨੁਸਾਰ) ਨੂੰ ਕਾਨੂੰਨ ਅਤੇ ਵਿਵਸਥਾ ਬਣਾਈ ਰੱਖਣ ਲਈ ਕਾਰਜਕਾਰੀ ਮੈਜਿਸਟਰੇਟ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ ਅਤੇ ਉਹ ਵਿਸ਼ੇਸ਼ ਕਾਰਜਕਾਰੀ ਮੈਜਿਸਟਰੇਟ ਵਜੋਂ ਜਾਣੇ ਜਾਣਗੇ। ਇਹ ਹੁਕਮ ਮਿਤੀ 16 ਮਾਰਚ 2022 ਤੱਕ ਲਾਗੂ ਰਹਿਣਗੇ।

 

Advertisement

Related posts

Big News – ਸੰਯੁਕਤ ਕਿਸਾਨ ਮੋਰਚਾ ਕਿਸਾਨਾਂ ਦੀ ਹੱਕੀ ਆਵਾਜ਼ ਕਰੇਗਾ ਬੁਲੰਦ 20 ਮਾਰਚ ਨੂੰ ਦਿੱਲੀ ਵਿਖੇ ਹੋਵੇਗਾ ਵਿਸ਼ਾਲ ਪ੍ਰਦਰਸ਼ਨ

punjabdiary

Breaking- ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਭਾਜਪਾ ਸਰਕਾਰ ਤੇ ਤਿੱਖਾ ਹਮਲਾ ਕੀਤਾ

punjabdiary

Breaking- ਜਿਲ੍ਹਾ ਵਿਕਾਸ ਤਾਲਮੇਲ ਅਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਐਮ.ਪੀ. ਮੁਹੰਮਦ ਸਦੀਕ ਦੀ ਪ੍ਰਧਾਨਗੀ ਹੇਠ ਹੋਈ

punjabdiary

Leave a Comment