ਅਮਰੀਕੀ ਰਾਸ਼ਟਰਪਤੀ ਚੋਣ: ਡੋਨਾਲਡ ਟਰੰਪ 120 ਵੋਟਾਂ ਨਾਲ ਅੱਗੇ, ਹੈਰਿਸ ਨੂੰ 99 ਵੋਟਾਂ
ਦਿੱਲੀ- ਅਮਰੀਕੀ ਰਾਸ਼ਟਰਪਤੀ ਚੋਣ ਲਈ ਵੋਟਿੰਗ ਦਾ ਅੱਜ ਆਖਰੀ ਦਿਨ ਹੈ। ਇਸ ਦੇ ਨਾਲ ਹੀ ਨਤੀਜੇ ਵੀ ਆਉਣੇ ਸ਼ੁਰੂ ਹੋ ਗਏ ਹਨ। ਡੋਨਾਲਡ ਟਰੰਪ ਨੇ ਕਮਲਾ ਹੈਰਿਸ ਨੂੰ ਪਿੱਛੇ ਛੱਡ ਦਿੱਤਾ ਹੈ। ਅਮਰੀਕੀ ਰਾਸ਼ਟਰਪਤੀ ਚੋਣਾਂ ‘ਤੇ ਪੂਰੀ ਦੁਨੀਆ ਦੀ ਨਜ਼ਰ ਹੈ ਕਿਉਂਕਿ ਡੋਨਾਲਡ ਟਰੰਪ ਆਪਣੇ ਕੱਟੜਪੰਥੀ ਰੁਖ ਲਈ ਜਾਣੇ ਜਾਂਦੇ ਹਨ ਜਦਕਿ ਕਮਲਾ ਹੈਰਿਸ ਨੂੰ ਉਦਾਰਵਾਦੀ ਵਿਚਾਰਧਾਰਾ ਦੀ ਨੇਤਾ ਮੰਨਿਆ ਜਾਂਦਾ ਹੈ।
ਇਹ ਵੀ ਪੜੋ-ਕੇਂਦਰ ਨੇ ਪਰਾਲੀ ਸੰਭਾਲਣ ਲਈ ਪੰਜਾਬ ਦੀ ਮੰਗ ਠੁਕਰਾਈ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ ‘ਚੋਂ ਕਿਸਾਨਾਂ ਨੂੰ ਰਿਆਇਤਾਂ ਦਿਓ
ਅਮਰੀਕੀ ਚੋਣ ਨਤੀਜਿਆਂ ਦਾ ਅਸਰ ਸਿਰਫ਼ ਅੰਦਰੂਨੀ ਮਾਮਲਿਆਂ ‘ਤੇ ਹੀ ਨਹੀਂ ਦਿਖੇਗਾ, ਸਗੋਂ ਇਸ ਦਾ ਸਿੱਧਾ ਅਸਰ ਯੂਕਰੇਨ-ਰੂਸ ਜੰਗ, ਇਜ਼ਰਾਈਲ-ਹਮਾਸ ਯੁੱਧ ਸਮੇਤ ਦੁਨੀਆ ਦੇ ਕਈ ਮੁੱਦਿਆਂ ‘ਤੇ ਵੀ ਦੇਖਣ ਨੂੰ ਮਿਲੇਗਾ।
ਅਮਰੀਕੀ ਰਾਸ਼ਟਰਪਤੀ ਚੋਣਾਂ ਦੇ ਨਤੀਜੇ ਆ ਗਏ ਹਨ। ਹੁਣ ਤੱਕ ਦੇ ਨਤੀਜਿਆਂ ‘ਚ ਕਮਲਾ ਹੈਰਿਸ ਅਤੇ ਡੋਨਾਲਡ ਟਰੰਪ ਵਿਚਾਲੇ ਸਖਤ ਮੁਕਾਬਲਾ ਹੈ। ਟਰੰਪ ਨੂੰ ਹੁਣ ਤੱਕ 120 ਵੋਟਾਂ ਮਿਲ ਚੁੱਕੀਆਂ ਹਨ। ਇਸ ਦੇ ਨਾਲ ਹੀ ਕਮਲਾ ਹੈਰਿਸ ਨੇ ਵੀ 99 ਵੋਟਾਂ ਨਾਲ ਮੁਕਾਬਲਾ ਸ਼ੁਰੂ ਕਰ ਦਿੱਤਾ ਹੈ। ਕਿਸੇ ਵੀ ਉਮੀਦਵਾਰ ਨੂੰ ਜਿੱਤਣ ਲਈ 270 ਵੋਟਾਂ ਦੀ ਲੋੜ ਹੁੰਦੀ ਹੈ।
ਇਹ ਵੀ ਪੜੋ-ਸਰਕਾਰ ਹਰ ਨਿੱਜੀ ਜਾਇਦਾਦ ਨੂੰ ਜ਼ਬਤ ਨਹੀਂ ਕਰ ਸਕਦੀ : ਸੁਪਰੀਮ ਕੋਰਟ ਦਾ ਇਤਿਹਾਸਕ ਫੈਸਲਾ
ਦੱਸ ਦਈਏ ਕਿ ਇਸ ਦੌਰਾਨ ਚੋਣ ਨਤੀਜਿਆਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਗੜਬੜੀ ਨੂੰ ਰੋਕਣ ਲਈ ਵ੍ਹਾਈਟ ਹਾਊਸ ਅਤੇ ਹਾਵਰਡ ਯੂਨੀਵਰਸਿਟੀ ਖੇਤਰ ‘ਚ ਭਾਰੀ ਪੁਲਸ ਪ੍ਰਬੰਧ ਕੀਤੇ ਗਏ ਹਨ। ਵਾਈਟ ਹਾਊਸ ‘ਤੇ ਨਜ਼ਰ ਰੱਖਣ ਲਈ ਸੀਕ੍ਰੇਟ ਸਰਵਿਸ ਔਨਲਾਈਨ ਦੇ ਨਾਲ ਵਧੀਕ ਮੈਟਰੋਪੋਲੀਟਨ ਪੁਲਿਸ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ।
ਅਮਰੀਕੀ ਰਾਸ਼ਟਰਪਤੀ ਚੋਣ: ਡੋਨਾਲਡ ਟਰੰਪ 120 ਵੋਟਾਂ ਨਾਲ ਅੱਗੇ, ਹੈਰਿਸ ਨੂੰ 99 ਵੋਟਾਂ
ਦਿੱਲੀ- ਅਮਰੀਕੀ ਰਾਸ਼ਟਰਪਤੀ ਚੋਣ ਲਈ ਵੋਟਿੰਗ ਦਾ ਅੱਜ ਆਖਰੀ ਦਿਨ ਹੈ। ਇਸ ਦੇ ਨਾਲ ਹੀ ਨਤੀਜੇ ਵੀ ਆਉਣੇ ਸ਼ੁਰੂ ਹੋ ਗਏ ਹਨ। ਡੋਨਾਲਡ ਟਰੰਪ ਨੇ ਕਮਲਾ ਹੈਰਿਸ ਨੂੰ ਪਿੱਛੇ ਛੱਡ ਦਿੱਤਾ ਹੈ। ਅਮਰੀਕੀ ਰਾਸ਼ਟਰਪਤੀ ਚੋਣਾਂ ‘ਤੇ ਪੂਰੀ ਦੁਨੀਆ ਦੀ ਨਜ਼ਰ ਹੈ ਕਿਉਂਕਿ ਡੋਨਾਲਡ ਟਰੰਪ ਆਪਣੇ ਕੱਟੜਪੰਥੀ ਰੁਖ ਲਈ ਜਾਣੇ ਜਾਂਦੇ ਹਨ ਜਦਕਿ ਕਮਲਾ ਹੈਰਿਸ ਨੂੰ ਉਦਾਰਵਾਦੀ ਵਿਚਾਰਧਾਰਾ ਦੀ ਨੇਤਾ ਮੰਨਿਆ ਜਾਂਦਾ ਹੈ।
ਇਹ ਵੀ ਪੜੋ-ਨਾਨਕ ਸਰੂਪ ਨਾਮ ਦਾ ਢਾਬਾ ਖੋਲ ਕੇ ਔਰਤ ਲੋਕਾਂ ਨੂੰ ਪਰੋਸ ਰਹੀ ਸੀ ਸ਼ਰਾਬ ਤੇ ਮੀਟ, ਮੌਕੇ ‘ਤੇ ਪਹੁੰਚ ਗਏ ਨਿਹੰਗ ਸਿੰਘ,…
ਅਮਰੀਕੀ ਚੋਣ ਨਤੀਜਿਆਂ ਦਾ ਅਸਰ ਸਿਰਫ਼ ਅੰਦਰੂਨੀ ਮਾਮਲਿਆਂ ‘ਤੇ ਹੀ ਨਹੀਂ ਦਿਖੇਗਾ, ਸਗੋਂ ਇਸ ਦਾ ਸਿੱਧਾ ਅਸਰ ਯੂਕਰੇਨ-ਰੂਸ ਜੰਗ, ਇਜ਼ਰਾਈਲ-ਹਮਾਸ ਯੁੱਧ ਸਮੇਤ ਦੁਨੀਆ ਦੇ ਕਈ ਮੁੱਦਿਆਂ ‘ਤੇ ਵੀ ਦੇਖਣ ਨੂੰ ਮਿਲੇਗਾ।
ਅਮਰੀਕੀ ਰਾਸ਼ਟਰਪਤੀ ਚੋਣਾਂ ਦੇ ਨਤੀਜੇ ਆ ਗਏ ਹਨ। ਹੁਣ ਤੱਕ ਦੇ ਨਤੀਜਿਆਂ ‘ਚ ਕਮਲਾ ਹੈਰਿਸ ਅਤੇ ਡੋਨਾਲਡ ਟਰੰਪ ਵਿਚਾਲੇ ਸਖਤ ਮੁਕਾਬਲਾ ਹੈ। ਟਰੰਪ ਨੂੰ ਹੁਣ ਤੱਕ 120 ਵੋਟਾਂ ਮਿਲ ਚੁੱਕੀਆਂ ਹਨ। ਇਸ ਦੇ ਨਾਲ ਹੀ ਕਮਲਾ ਹੈਰਿਸ ਨੇ ਵੀ 99 ਵੋਟਾਂ ਨਾਲ ਮੁਕਾਬਲਾ ਸ਼ੁਰੂ ਕਰ ਦਿੱਤਾ ਹੈ। ਕਿਸੇ ਵੀ ਉਮੀਦਵਾਰ ਨੂੰ ਜਿੱਤਣ ਲਈ 270 ਵੋਟਾਂ ਦੀ ਲੋੜ ਹੁੰਦੀ ਹੈ।
ਇਹ ਵੀ ਪੜੋ-ਨਵੇਂ ਚੁਣੇ ਗਏ ਸਰਪੰਚਾਂ ਦਾ ਸਹੁੰ ਚੁੱਕ ਸਮਾਗਮ 8 ਨੂੰ, ਕੇਜਰੀਵਾਲ ਹੋਣਗੇ ਮੁੱਖ ਮਹਿਮਾਨ
ਦੱਸ ਦਈਏ ਕਿ ਇਸ ਦੌਰਾਨ ਚੋਣ ਨਤੀਜਿਆਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਗੜਬੜੀ ਨੂੰ ਰੋਕਣ ਲਈ ਵ੍ਹਾਈਟ ਹਾਊਸ ਅਤੇ ਹਾਵਰਡ ਯੂਨੀਵਰਸਿਟੀ ਖੇਤਰ ‘ਚ ਭਾਰੀ ਪੁਲਸ ਪ੍ਰਬੰਧ ਕੀਤੇ ਗਏ ਹਨ। ਵਾਈਟ ਹਾਊਸ ‘ਤੇ ਨਜ਼ਰ ਰੱਖਣ ਲਈ ਸੀਕ੍ਰੇਟ ਸਰਵਿਸ ਔਨਲਾਈਨ ਦੇ ਨਾਲ ਵਧੀਕ ਮੈਟਰੋਪੋਲੀਟਨ ਪੁਲਿਸ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ।
-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।