Image default
ਤਾਜਾ ਖਬਰਾਂ

ਅਹਿਮ ਖ਼ਬਰ – ਅਰਬਨ ਇੰਪਰੂਵਮੈਂਟ ਟਰੱਸਟ ਅੰਮ੍ਰਿਤਸਰ ਵੱਲੋਂ 32.95 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਗਏ ਵਾਲਾ ਫਾਟਕ ਰੇਲਵੇ ਓਵਰਬ੍ਰਿਜ ਦਾ ਸੀਐਮ ਭਗਵੰਤ ਮਾਨ ਨੇ ਕੀਤਾ ਉਦਘਾਟਨ

ਅਹਿਮ ਖ਼ਬਰ – ਅਰਬਨ ਇੰਪਰੂਵਮੈਂਟ ਟਰੱਸਟ ਅੰਮ੍ਰਿਤਸਰ ਵੱਲੋਂ 32.95 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਗਏ ਵਾਲਾ ਫਾਟਕ ਰੇਲਵੇ ਓਵਰਬ੍ਰਿਜ ਦਾ ਸੀਐਮ ਭਗਵੰਤ ਮਾਨ ਨੇ ਕੀਤਾ ਉਦਘਾਟਨ

ਚੰਡੀਗੜ੍ਹ, 18 ਮਾਰਚ – ਅੱਜ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਵੱਲੋਂ 32.95 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਵੱਲਾ ਫਾਟਕ(ਰੇਲਵੇ ਓਵਰ ਬ੍ਰਿਜ) ਨੂੰ ਮਾਨਯੋਗ ਸ: ਭਗਵੰਤ ਮਾਨ, ਮੁੱਖ ਮੰਤਰੀ ਪੰਜਾਬ ਜੀ ਵੱਲੋਂ 18-03-2023 ਨੂੰ ਲੋਕਾਂ ਨੂੰ ਸਮਰਪਿਤ ਕੀਤਾ ਗਿਆ ।

Related posts

ਓਮ ਪ੍ਰਕਾਸ਼ ਚੌਟਾਲਾ ਨੂੰ ਕੋਰਟ ਨੇ ਸੁਣਾਈ ਚਾਰ ਸਾਲ ਦੀ ਸਜ਼ਾ, 50 ਲੱਖ ਰੁਪਏ ਜੁਰਮਾਨਾ

punjabdiary

Breaking- ਅਚਾਨਕ ਦਿੱਲੀ ਦੇ ਉਪ ਮੁੱਖ ਮੰਤਰੀ ਦੇ ਘਰ ਤੇ CBI ਦੀ ਛਾਪੇਮਾਰੀ

punjabdiary

ਕਸ਼ਮੀਰ ‘ਚ ਫਿਰ ਸਾਹਮਣੇ ਆਈ ਅੱਤਵਾਦੀਆਂ ਦੀ ਨੀਚ ਹਰਕਤ, ਮਹਿਲਾ ਅਧਿਆਪਕ ਦਾ ਗੋਲੀ ਮਾਰ ਕੇ ਕੀਤਾ ਕਤਲ

punjabdiary

Leave a Comment