ਅਹਿਮ ਖ਼ਬਰ – ਇਸ ਵਾਰ ਵੀ ਗਰਮੀਆਂ ‘ਚ ਬਿਜਲੀ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ – ਮੁੱਖ ਮੰਤਰੀ ਮਾਨ
ਸੀਐਮ ਮਾਨ ਨੇ ਕੇਂਦਰੀ ਬਿਜਲੀ ਮੰਤਰੀ ਆਰ.ਕੇ. ਸਿੰਘ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 27 ਫਰਵਰੀ – ਸੀਐਮ ਭਗਵੰਤ ਮਾਨ ਜੀ ਆਪਣੇ ਟਵੀਟ ਵਿੱਚ ਦੱਸਿਆ ਕਿ ਮੇਰੀ ਕੇਂਦਰੀ ਬਿਜਲੀ ਮੰਤਰੀ ਆਰ.ਕੇ. ਸਿੰਘ ਜੀ ਨਾਲ ਮੁਲਾਕਾਤ ਕਰ ਉੜੀਸਾ ਤੋਂ ਕੋਲਾ ਸਮੁੰਦਰ ਰਾਹੀਂ ਪੰਜਾਬ ਲਿਆਉਣ ਦੀ ਸ਼ਰਤ ਹਟਾਉਣ ‘ਤੇ ਧੰਨਵਾਦ ਕੀਤਾ ਤੇ ਗਰਮੀ ‘ਚ ਮੱਧ ਪ੍ਰਦੇਸ਼ ਤੋਂ ਸੋਲਰ ਬਿਜਲੀ ਦੀ ਪੂਰਤੀ ਤੇ ਪਛਵਾੜਾ ਕੋਲ ਮਾਈਨ ਦੀ ਸਮਰੱਥਾ ਵਧਾਉਣ ‘ਤੇ ਚਰਚਾ ਕੀਤੀ । ਉਨ੍ਹਾਂ ਨੇ ਕਿਹਾ ਕਿ ਇਸ ਵਾਰ ਵੀ ਗਰਮੀਆਂ ‘ਚ ਬਿਜਲੀ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
Advertisement