Image default
ਤਾਜਾ ਖਬਰਾਂ

ਅਹਿਮ ਖ਼ਬਰ – ਕਣਕ ਖਰੀਦ ਹੋਣ ਦੀ ਪੁਸ਼ਟੀ ਦੇ 24 ਘੰਟਿਆਂ ਦਰਮਿਆਨ ਕਿਸਾਨਾਂ ਨੂੰ ਅਦਾਇਗੀ ਕਰ ਰਹੇ ਹਾਂ – ਲਾਲ ਚੰਦ ਕਟਾਰੂਚੱਕ

ਅਹਿਮ ਖ਼ਬਰ – ਕਣਕ ਖਰੀਦ ਹੋਣ ਦੀ ਪੁਸ਼ਟੀ ਦੇ 24 ਘੰਟਿਆਂ ਦਰਮਿਆਨ ਕਿਸਾਨਾਂ ਨੂੰ ਅਦਾਇਗੀ ਕਰ ਰਹੇ ਹਾਂ – ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 18 ਅਪ੍ਰੈਲ – ਆਮ ਆਦਮੀ ਪਾਰਟੀ ਦੇ ਫੂਡ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੱਲ੍ਹ ਤੱਕ 1,05,574 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ ਤੇ 3014 Cr ਰੁਪਏ ਤੋਂ ਵੱਧ ਦੀਆਂ ਅਦਾਇਗੀਆਂ ਕੀਤੀਆਂ ਜਾ ਚੁੱਕੀਆਂ ਹਨ । ਉਨ੍ਹਾਂ ਨੇ ਕਿਹਾ ਅਸੀ ਖਰੀਦ ਦੀ ਪੁਸ਼ਟੀ ਹੋਣ ਦੇ 24 ਘੰਟਿਆਂ ਦਰਮਿਆਨ ਹੀ ਕਿਸਾਨਾਂ ਨੂੰ ਅਦਾਇਗੀ ਕਰ ਰਹੇ ਹਾਂ । ਸਾਡੀ ਸਰਕਾਰ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਨਾਲੋਂ ਘੱਟ ਦਰ ਉੱਤੇ ਭੁਗਤਾਨ ਨਹੀਂ ਹੋਣ ਦੇਵੇਗੀ।

Related posts

Breaking- ਫਿਰ ਸਰਗਰਮ ਹੋਇਆ ਕਾਲਾ ਕੱਛਾ ਗਿਰੋਹ, ਸਰੀਰ ਕਾਲੇ ਰੰਗ ਦੇ ਅਤੇ ਹੱਥਾਂ ਵਿਚ ਹਥਿਆਰ

punjabdiary

Breaking- CM ਮਾਨ ਨੇ ਸ਼ਹੀਦ ਕੁਲਦੀਪ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ 1,ਕਰੋੜ ਰੁਪਏ ਦਾ ਚੈੱਕ ਦਿੱਤਾ

punjabdiary

ਪੰਜਾਬ ਸਰਕਾਰ ਨੂੰ ਝਟਕਾ, ਪੀਯੂ ਮੁਲਾਜ਼ਮਾਂ ਨੂੰ ਮਿਲੇਗੀ ਸਕੱਤਰੇਤ ਮੁਲਾਜ਼ਮਾਂ ਦੇ ਬਰਾਬਰ ਤਨਖਾਹ

punjabdiary

Leave a Comment