Image default
ਤਾਜਾ ਖਬਰਾਂ

ਅਹਿਮ ਖ਼ਬਰ – ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਜਲੰਧਰ ਲੋਕ ਸਭਾ ਦੀ ਚੋਣ ਲਈ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

ਅਹਿਮ ਖ਼ਬਰ – ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਜਲੰਧਰ ਲੋਕ ਸਭਾ ਦੀ ਚੋਣ ਲਈ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

ਜਲੰਧਰ, 13 ਅਪ੍ਰੈਲ – ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ । ਨਾਮਜ਼ਦਗੀਆਂ ਦਾਖ਼ਲ ਕਰਨ ਮੌਕੇ ਕਰਮਜੀਤ ਚੌਧਰੀ ਦੇ ਨਾਲ ਨਵਜੋਤ ਸਿੰਘ ਸਿੱਧੂ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ, ਮਹਿੰਦਰ ਸਿੰਘ ਕੇ. ਪੀ. ਤੇ ਭਾਰਤ ਭੂਸ਼ਣ ਆਸ਼ੂ ਸਮੇਤ ਕਈ ਲੀਡਰ ਮੌਜੂਦ ਸਨ।

Related posts

ਪਹਿਲਵਾਨ ਵਿਨੇਸ਼ ਫੋਗਾਟ ਦੇ ਹੱਕ ‘ਚ ਆਈਆਂ ਕਿਸਾਨ ਜਥੇਬੰਦੀਆਂ, ਸ਼ੰਭੂ ਸਰਹੱਦ ‘ਤੇ ਹੋਈ ਬੈਠਕ ‘ਚ ਲਿਆ ਵੱਡਾ ਫੈਸਲਾ

punjabdiary

Breaking- ਬਾਬਾ ਫਰੀਦ ਆਗਮਨ ਪੁਰਬ ਦੇ ਸਬੰਧ ਵਿੱਚ ਕਬੱਡੀ ਮੈਚ ਦਾ ਆਯੋਜਨ

punjabdiary

Breaking- ਪੁਲਿਸ ਵਲੋਂ ਹਾਈ ਅਲਰਟ ਹੋਣ ਦੇ ਬਾਵਜੂਦ ਇਲਾਕੇ ‘ਚ ਬਦਮਾਸ਼ਾ ਨੇ ਗੋਲੀਆਂ ਨਾਲ ਇਕ ਵਿਅਕਤੀ ਦਾ ਕਤਲ ਕਰ ਦਿੱਤਾ

punjabdiary

Leave a Comment