Image default
ਤਾਜਾ ਖਬਰਾਂ

ਅਹਿਮ ਖ਼ਬਰ – ਨਵਜੋਤ ਸਿੰਘ ਸਿੱਧੂ ਦੀ ਧਰਮ ਪਤਨੀ ਡਾ. ਨਵਜੋਤ ਕੌਰ ਸਿੱਧੂ, ਕੈਂਸਰ ਦੀ ਬਿਮਾਰੀ ਦਾ ਹੋਏ ਸ਼ਿਕਾਰ

ਅਹਿਮ ਖ਼ਬਰ – ਨਵਜੋਤ ਸਿੰਘ ਸਿੱਧੂ ਦੀ ਧਰਮ ਪਤਨੀ ਡਾ. ਨਵਜੋਤ ਕੌਰ ਸਿੱਧੂ, ਕੈਂਸਰ ਦੀ ਬਿਮਾਰੀ ਦਾ ਹੋਏ ਸ਼ਿਕਾਰ

ਚੰਡੀਗੜ੍ਹ, 23 ਮਾਰਚ – ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਧਰਮ ਪਤਨੀ ਡਾ. ਨਵਜੋਤ ਕੌਰ ਕੈਂਸਰ ਦਾ ਸ਼ਿਕਾਰ ਹਨ । ਉਹਨਾਂ ਇਹ ਜਾਣਕਾਰੀ ਆਪ ਸਾਂਝੀ ਕੀਤੀ ਹੈ।
ਉਹਨਾਂ ਲਿਖਿਆ ਹੈ ਕਿ ਨਵਜੋਤ ਸਿੱਧੂ ਅਪਰਾਧ ਦੇ ਕੇਸ ਵਿੱਚ ਜੇਲ੍ਹ ਵਿਚ ਹਨ ਜੋ ਉਹਨਾਂ ਨੇ ਕੀਤਾ ਹੀ ਨਹੀਂ। ਉਨ੍ਹਾਂ ਨੇ ਕਿਹਾ ਕਿ ਪਰ ਮੈਂ ਤੁਹਾਡਾ ਇੰਤਜਾਰ ਨਹੀਂ ਕਰ ਸਕਦੀ ਕਿਉਂਕਿ ਇਹ ਸਟੇਜ 2 ਇਨਵੇਸਿਵ ਕੈਂਸਰ ਹੈ। ਜ਼ਿਕਰਯੋਗ ਹੈ ਕਿ ਡਾ. ਨਵਜੋਤ ਕੌਰ ਸਿੱਧੂ ਦਾ ਡੇਰਾਬਸੀ ਦੇ ਇੱਕ ਨਿੱਜੀ ਹਸਪਤਾਲ ‘ਚ ਇਲਾਜ ਚਲ ਰਿਹਾ ਹੈ।

Related posts

Breaking- ਖੇਡਾਂ ਵਤਨ ਪੰਜਾਬ ਦੀਆਂ 2022, ਅੱਜ ਹੋਣਗੇ ਫੁੱਟਬਾਲ,ਕਬੱਡੀ, ਖੋ-ਖੋ, ਹੈਂਡਬਾਲ, ਹਾਕੀ, ਗੱਤਕਾ ਆਦਿ ਮੁਕਾਬਲੇ

punjabdiary

ਸਾਦਿਕ ਵਿਖੇ ਲਗਾਇਆ ਬਲਾਕ ਪੱਧਰੀ ਸਿਹਤ ਮੇਲਾ

punjabdiary

Big News-ਪ੍ਰੇਮ ਵਿਆਹ ਤੋਂ ਨਾਰਾਜ਼ ਭਰਾਵਾਂ ਨੇ ਭੈਣ ਦੀ ਤੇਜ਼ਧਾਰ ਹਥਿਆਰਾਂ ਨਾਲ ਕੀਤੀ ਹੱਤਿਆ

punjabdiary

Leave a Comment