Image default
ਤਾਜਾ ਖਬਰਾਂ

ਅਹਿਮ ਖ਼ਬਰ – ਪਰਲ ਗਰੁੱਪ ਦੇ ਪੀੜ੍ਹਤਾਂ ਨੂੰ ਇਨਸਾਫ਼ ਦਿਵਾਉਣ ਲਈ ਸੀਐਮ ਮਾਨ ਨੇ DCs ਤੇ SSPs ਨਾਲ ਮੀਟਿੰਗ ਕਰਕੇ ਸਖ਼ਤੀ ਕਰਨ ਦੇ ਹੁਕਮ ਦਿੱਤੇ

ਅਹਿਮ ਖ਼ਬਰ – ਪਰਲ ਗਰੁੱਪ ਦੇ ਪੀੜ੍ਹਤਾਂ ਨੂੰ ਇਨਸਾਫ਼ ਦਿਵਾਉਣ ਲਈ ਸੀਐਮ ਮਾਨ ਨੇ DCs ਤੇ SSPs ਨਾਲ ਮੀਟਿੰਗ ਕਰਕੇ ਸਖ਼ਤੀ ਕਰਨ ਦੇ ਹੁਕਮ ਦਿੱਤੇ

ਚੰਡੀਗੜ੍ਹ, 23 ਫਰਵਰੀ – ਸੀਐਮ ਭਗਵੰਤ ਮਾਨ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ DCs ਤੇ SSPs ਨਾਲ ਮੀਟਿੰਗ ਕਰਕੇ ਪਰਲ ਗਰੁੱਪ ਦੇ ਪੀੜ੍ਹਤਾਂ ਨੂੰ ਇਨਸਾਫ਼ ਦਿਵਾਉਣ ਲਈ ਪਰਲ ਗਰੁੱਪ ਦੀਆਂ ਜਾਇਦਾਦਾਂ ਦੀ ਪਛਾਣ, ਰੈੱਡ ਐਂਟਰੀ ਤੇ ਖਰੀਦ ‘ਤੇ ਤੁਰੰਤ ਰੋਕ ਲਗਾਉਣ ਲਈ ਕਿਹਾ, ਉਨ੍ਹਾਂ ਨੇ ਕਿਹਾ ਅਸੀਂ ਲੋਕਾਂ ਦੇ ਖੂਨ ਪਸੀਨੇ ਦੀ ਕਮਾਈ ਦਾ ਇੱਕ-ਇੱਕ ਪੈਸਾ ਉਹਨਾਂ ਨੂੰ ਦਵਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਾਂ ।

Related posts

Breaking- ਗੁਜਰਾਤ ਚੋਣਾਂ ਲਈ ਮੁੱਖ ਮੰਤਰੀ ਦਾ ਨਾਮ ਅੱਜ ਘੋਸ਼ਿਤ ਕਰਨਗੇ – ਕੇਜਰੀਵਾਲ

punjabdiary

Breaking News- ਗੈਂਗਸਟਰ ਹਾਸ਼ਮ ਬਾਬਾ ਨੂੰ ਲਾਰੈਂਸ ਨੇ ਦਿੱਤੀ ਸੀ ਸੁਪਾਰੀ

punjabdiary

Breaking- ਗੈਸ ਸਿਲੰਡਰ ਦੀ ਕੀਮਤ ਵਿੱਚ ਹੋਈ ਕਟੌਤੀ, 92 ਰੁਪਏ ਸਸਤਾ ਹੋਇਆ ਸਿਲੰਡਰ

punjabdiary

Leave a Comment