Image default
ਤਾਜਾ ਖਬਰਾਂ

ਅਹਿਮ ਖ਼ਬਰ – ਪੰਜਾਬ ਪੁਲਿਸ ਭਰਤੀ ਦੀ ਮੈਰਿਟ ਸੂਚੀ ਅਪ੍ਰੈਲ ਦੇ ਪਹਿਲੇ ਹਫਤੇ ਜਾਰੀ ਹੋਵੇਗੀ

ਅਹਿਮ ਖ਼ਬਰ – ਪੰਜਾਬ ਪੁਲਿਸ ਭਰਤੀ ਦੀ ਮੈਰਿਟ ਸੂਚੀ ਅਪ੍ਰੈਲ ਦੇ ਪਹਿਲੇ ਹਫਤੇ ਜਾਰੀ ਹੋਵੇਗੀ

ਚੰਡੀਗੜ੍ਹ, 22 ਮਾਰਚ – ਵੱਖ-ਵੱਖ ਕਾਡਰਾਂ/ਵਿੰਗਾਂ ਵਿੱਚ ਸਬ-ਇੰਸਪੈਕਟਰਾਂ (ਐਸ.ਆਈਜ਼.) ਦੀਆਂ ਅਸਾਮੀਆਂ ਲਈ ਮੈਰਿਟ ਸੂਚੀ ਅਪ੍ਰੈਲ 2023 ਦੇ ਪਹਿਲੇ ਹਫ਼ਤੇ ਵਿੱਚ ਜਾਰੀ ਹੋਣ ਦੀ ਆਸ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ, ਪੰਜਾਬ ਪੁਲਿਸ ਦੇ ਬੁਲਾਰੇ ਨੇ ਬੁੱਧਵਾਰ ਨੂੰ ਦੱਸਿਆ ਕਿ ਪੰਜਾਬ ਪੁਲਿਸ ਦੇ ਚਾਰ ਕਾਡਰਾਂ/ਵਿੰਗਾਂ (ਇਨਵੈਸਟੀਗੇਸ਼ਨ, ਜ਼ਿਲ੍ਹਾ, ਆਰਮਡ ਪੁਲਿਸ ਅਤੇ ਇੰਟੈਲੀਜੈਂਸ) ਵਿੱਚ ਐਸ.ਆਈ. ਦੀ ਭਰਤੀ ਲਈ ਓ.ਐਮ.ਆਰ. ਅਧਾਰਤ ਟੈਸਟ 16 ਅਕਤੂਬਰ, 2022 ਨੂੰ ਸੂਬੇ ਦੇ ਵੱਖ-ਵੱਖ ਕੇਂਦਰਾਂ ਵਿੱਚ ਆਯੋਜਿਤ ਕਰਵਾਏ ਗਏ ਸਨ।
ਇਹ ਜਾਣਕਾਰੀ ਪੰਜਾਬ ਪੁਲਿਸ ਨੇ ਆਪਣੇ ਟਵਿੱਟਰ ਅਕਾਉਂਟ ਉੱਪਰ ਸਾਂਝੀ ਕੀਤੀ ਹੈ ਜਿਸ ਵਿੱਚ ਸਬ-ਇੰਸਪੈਕਟਰਾਂ ਦੀਆਂ ਅਸਾਮੀਆਂ ਲਈ ਮੈਰਿਟ ਸੂਚੀ ਬਾਰੇ ਦੱਸਿਆ ਗਿਆ ਹੈ ।

Related posts

ਪੰਜਾਬ ‘ਚ ਹੁਣ VIP ਲੋਕਾਂ ਨੂੰ ਮੁਫ਼ਤ ਨਹੀਂ ਮਿਲੇਗੀ ਪੁਲਿਸ ਸੁਰੱਖਿਆ, ਹਾਈਕੋਰਟ ਨੇ ਜਾਰੀ ਕੀਤੇ ਹੁਕਮ

punjabdiary

Breaking- 28 ਸਤੰਬਰ ਨੂੰ ਮੈਰਾਥਨ ਦੌੜ, ਕੈਂਡਲ ਮਾਰਚ ਅਤੇ ਸੱਭਿਆਚਾਰਕ ਪ੍ਰੋਗਰਾਮ ਹੋਣਗੇ-ਡਾ. ਰੂਹੀ ਦੁੱਗ

punjabdiary

ਕੌਮੀ ਪੱਧਰ ਦੀਆਂ 10 ਟਰੇਡ ਯੂਨੀਅਨਜ ਵੱਲੋਂ 28 ਅਤੇ 29 ਮਾਰਚ ਨੂੰ ਦੋ ਰੋਜ਼ਾ ਹੜਤਾਲ ਕਰਨ ਦਾ ਸੱਦਾ

punjabdiary

Leave a Comment