Image default
ਤਾਜਾ ਖਬਰਾਂ

ਅਹਿਮ ਖ਼ਬਰ – ਪੰਜਾਬ ਸਕੂਲ ਸਿੱਖਿਆ ਬੋਰਡ ਨੇ ਬਾਰ੍ਹਵੀਂ ਕਲਾਸ ਦੇ ਰੋਲ ਨੰਬਰ ਕੀਤੇ ਜਾਰੀ, ਵਿਦਿਆਰਥੀ ਬੋਰਡ ਦੀ ਵੈਬਸਾਈਟ ਤੋਂ ਰੋਲ ਨੰਬਰ ਡਾਉਨਲੋਡ ਕਰ ਸਕਦੇ ਹਨ

ਅਹਿਮ ਖ਼ਬਰ – ਪੰਜਾਬ ਸਕੂਲ ਸਿੱਖਿਆ ਬੋਰਡ ਨੇ ਬਾਰ੍ਹਵੀਂ ਕਲਾਸ ਦੇ ਰੋਲ ਨੰਬਰ ਕੀਤੇ ਜਾਰੀ, ਵਿਦਿਆਰਥੀ ਬੋਰਡ ਦੀ ਵੈਬਸਾਈਟ ਤੋਂ ਰੋਲ ਨੰਬਰ ਡਾਉਨਲੋਡ ਕਰ ਸਕਦੇ ਹਨ

ਮੁਹਾਲੀ, 10 ਫਰਵਰੀ – ਪੰਜਾਬ ਸਕੂਲ ਸਿੱਖਿਆ ਬੋਰਡ ਨੇ ਬਾਰ੍ਹਵੀਂ ਜਮਾਤ ਦੀਆਂ 20 ਫਰਵਰੀ ਤੋਂ ਆਰੰਭ ਹੋ ਰਹੀਆਂ ਪ੍ਰੀਖਿਆਵਾਂ ਲਈ ਪ੍ਰੀਖਿਆਰਥੀਆਂ ਦੇ ਰੋਲ ਨੰਬਰ ਇੰਟਰਨੈਟ ’ਤੇ ਅਪਲੋਡ ਕਰ ਦਿੱਤੇ ਹਨ। ਇਸ ਦੇ ਨਾਲ ਹੀ ਪ੍ਰੀਖਿਆ ਕੇਂਦਰਾਂ ਵਿੱਚ ਦਾਖ਼ਲੇ ਲਈ ਉਨ੍ਹਾਂ ਦੇ ਐਡਮਿਟ ਕਾਰਡ ਵੀ ਅਪਲੋਡ ਕਰ ਦਿੱਤੇ ਗਏ ਹਨ।
ਰੈਗੂਲਰ ਅਤੇ ਓਪਨ ਸਕੂਲ ਦੇ ਵਿਦਿਆਰਥੀ ਸਕੂਲਾਂ ਦੀ ਲੌਗਇਨ ਆਈਡੀ ਤੋਂ ਆਪਣੇ ਰੋਲ ਨੰਬਰ ਪ੍ਰਾਪਤ ਕਰ ਸਕਣਗੇ ਅਤੇ ਵਿਦਿਆਰਥੀ ਆਪਣੇ ਸਕੂਲਾਂ ਨਾਲ ਸੰਪਰਕ ਕਰਕੇ ਰੋਲ ਨੰਬਰ ਪ੍ਰਾਪਤ ਕਰ ਸਕਦੇ ਹਨ। ਹਾਲਾਂਕਿ ਕੰਪਰਾਟਮੈਂਟ/ ਰੀ-ਅਪੀਅਰ ਵਾਧੂ ਵਿਸ਼ਾ ਅਤੇ ਕਾਰਗੁਜਾਰੀ ਵਧਾਉਣ ਵਾਲੇ ਪ੍ਰੀਖਿਆਰਥੀ ਆਪਣੇ ਰੋਲ ਨੰਬਰ ਬੋਰਡ ਦੀ ਵੈੱਬ ਸਾਈਟ ਤੋਂ ਡਾਉੂਨਲੋਡ ਕੀਤਾ ਜਾ ਸਕਦਾ ਹੈ।

Related posts

Breaking- ਸੇਵਾ ਭਾਵਨਾ ਅਤੇ ਬਿਨਾਂ ਕਿਸੇ ਭੇਦ ਭਾਵ ਦੇ ਮਿੱਥੇ ਸਮੇਂ ਤੱਕ ਗਿਰਦਾਵਰੀ ਦਾ ਕੰਮ ਕੀਤਾ ਜਾਵੇ ਮੁਕੰਮਲ – ਸਪੀਕਰ ਸੰਧਵਾਂ

punjabdiary

Breaking- ਵਾਰਸ ਪੰਜਾਬ ਜਥੇਬੰਦੀ ਦੇ ਆਗੂ ਭਾਈ ਅੰਮ੍ਰਿਤਪਾਲ ਸਿੰਘ ਦੀ ਸਿਹਤ ਵਿਗੜਣ ਕਾਰਨ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ

punjabdiary

Breaking- ਸੀ.ਐਮ ਭਗਵੰਤ ਮਾਨ ਨੇ ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਦਾ ਪ੍ਰਗਟਾਵਾ ਕੀਤਾ

punjabdiary

Leave a Comment