Image default
ਤਾਜਾ ਖਬਰਾਂ

ਅਹਿਮ ਖ਼ਬਰ – ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਇੰਟਰਨੈੱਟ ਦੀ ਸੇਵਾ ਨੂੰ ਕੀਤਾ ਬੰਦ, ਕੱਲ੍ਹ 12 ਵਜੇ ਤੱਕ ਸੇਵਾਵਾਂ ਰਹਿਣਗੀਆ ਬੰਦ

ਅਹਿਮ ਖ਼ਬਰ – ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਇੰਟਰਨੈੱਟ ਦੀ ਸੇਵਾ ਨੂੰ ਕੀਤਾ ਬੰਦ, ਕੱਲ੍ਹ 12 ਵਜੇ ਤੱਕ ਸੇਵਾਵਾਂ ਰਹਿਣਗੀਆ ਬੰਦ

ਚੰਡੀਗੜ੍ਹ, 18 ਮਾਰਚ – ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਦੇ ਸਾਥੀਆਂ ਦੇ ਖ਼ਿਲਾਫ਼ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਕੱਲ੍ਹ 12 ਵਜੇ ਤੱਕ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ । ਪੰਜਾਬ ਦੇ ਕਈ ਜ਼ਿਲ੍ਹਿਆਂ ਦੀ ਪੁਲਿਸ ਅੰਮ੍ਰਿਤਪਾਲ ਦਾ ਪਿੱਛਾ ਕਰ ਰਹੀ ਹੈ। ਕਿਸੇ ਵੀ ਤਰ੍ਹਾਂ ਦੀ ਅਫਵਾਹ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਪੁਲਿਸ ਨੇ ਚੌਕਸੀ ਵਜੋਂ ਇੰਟਰਨੈਟ ਸੇਵਾਵਾਂ ਠੱਪ ਕਰ ਦਿੱਤੀਆਂ ਹਨ।
ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਇੰਟਰਨੈਟ ਸੇਵਾਵਾਂ ਦੇ ਸਿਗਨਲ ਘੱਟ ਕਰ ਦਿੱਤੇ ਹਨ। ਪੁਲਿਸ ਵੀ ਲੋਕਾਂ ਨੂੰ ਸ਼ਾਂਤੀ ਬਣਾਉਣ ਅਤੇ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। ਅੰਮ੍ਰਿਤਪਾਲ ਸਿੰਘ ਜਲੰਧਰ ਦੇ ਨੇੜਲੇ ਪਿੰਡ ਤੋਂ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ । ਉਹ ਆਪਣੀ ਗੱਡੀ ਛੱਡ ਕੇ ਕਿਸੇ ਹੋਰ ਗੱਡੀ ਦੇ ਵਿੱਚ ਸਵਾਰ ਹੋ ਕੇ ਫਰਾਰ ਹੋ ਗਿਆ । ਜਿਸ ਦਾ ਪੁਲਿਸ ਦੇ ਵੱਲੋਂ ਪਿੱਛਾ ਕੀਤਾ ਜਾ ਰਿਹਾ ਹੈ ।

Related posts

ਵੱਡੀ ਖ਼ਬਰ – ਪੰਜਾਬ ਜਥੇਬੰਦੀ ਦੇ ਪ੍ਰਧਾਨ ਅਮ੍ਰਿਤਪਾਲ ਸਿੰਘ ਦਾ ਵਿਆਹ ਹੋਣ ਜਾ ਰਿਹਾ, ਪੜ੍ਹੋ ਪੂਰੀ ਖ਼ਬਰ

punjabdiary

Breaking – ਹੁਣ ਜੇਲ੍ਹਾਂ ਵਿਚ ਗੈਂਗਸਟਰਾਂ ਨੂੰ ਪੁਲਿਸ ਦਾ ਖੌਫ ਨਹੀਂ, ਜੇਲ੍ਹ ਦੇ ਪੁਲਿਸ ਮੁਲਾਜ਼ਮ ਨੂੰ ਹੀ ਜਾਨੋ ਮਾਰਨ ਦੀ ਦਿੱਤੀ ਧਮਕੀ

punjabdiary

ਪੰਜਾਬ ਵਿਚ 10 ਮਈ ਨੂੰ ਰਹੇਗੀ ਛੁੱਟੀ, ਬੰਦ ਰਹਿਣਗੇ ਸਕੂਲ-ਕਾਲਜ ਤੇ ਬਾਕੀ ਅਦਾਰੇ…

punjabdiary

Leave a Comment