Image default
ਤਾਜਾ ਖਬਰਾਂ

ਅਹਿਮ ਖ਼ਬਰ – ਭਾਈ ਅੰਮ੍ਰਿਤਪਾਲ ਸਿੰਘ ਦੇ ਥਾਣਾ ਅਜਨਾਲਾ ਦਾ ਘਿਰਾਓ ਕਰਨ ਦੇ ਐਲਾਨ ਮਗਰੋਂ, ਪੁਲਿਸ ਥਾਣਾ ਛਾਉਣੀ ‘ਚ ਤਬਦੀਲ

ਅਹਿਮ ਖ਼ਬਰ – ਭਾਈ ਅੰਮ੍ਰਿਤਪਾਲ ਸਿੰਘ ਦੇ ਥਾਣਾ ਅਜਨਾਲਾ ਦਾ ਘਿਰਾਓ ਕਰਨ ਦੇ ਐਲਾਨ ਮਗਰੋਂ, ਪੁਲਿਸ ਥਾਣਾ ਛਾਉਣੀ ‘ਚ ਤਬਦੀਲ

ਅਜਨਾਲਾ, 23 ਫਰਵਰੀ – ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਵਿਰੁੱਧ ਨੌਜਵਾਨ ਦੀ ਕੁੱਟਮਾਰ ਕਾਰਨ ਦਰਜ ਹੋਏ ਮੁਕੱਦਮੇ ਦੇ ਸਬੰਧੀ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਥਾਣਾ ਅਜਨਾਲਾ ਦਾ ਅੱਜ ਘਿਰਾਓ ਕਰਨ ਦੇ ਐਲਾਨ ਮਗਰੋਂ ਅੱਜ ਸਵੇਰ ਸਮੇਂ ਤੋਂ ਅਜਨਾਲਾ ਸ਼ਹਿਰ ਨੂੰ ਪੁਲੀਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਸੀਨੀਅਰ ਪੁਲੀਸ ਅਧਿਕਾਰੀ ਖੁਦ ਇੱਥੇ ਹਾਜ਼ਰ ਹਨ।

Related posts

ਗੁਲਾਬੀ ਸੁੰਡੀ ਦੀ ਰੋਕਥਾਮ ਸੰਬੰਧੀ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ

punjabdiary

Breaking- ਪੰਜਾਬ ਦੇ ਕੁਝ ਇਲਾਕਿਆ ਵਿਚ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ

punjabdiary

Adobe ਸਾਫਟਵੇਅਰ ਦੀ ਵਰਤੋਂ ਕਰਨ ਵਾਲਿਆਂ ਲਈ ਸਰਕਾਰ ਨੇ ਜਾਰੀ ਕੀਤਾ ਅਲਰਟ, ਇਨ੍ਹਾਂ ਯੂਜ਼ਰਸ ਨੂੰ ਖਤਰਾ

punjabdiary

Leave a Comment