Image default
ਤਾਜਾ ਖਬਰਾਂ

ਅਹਿਮ ਖ਼ਬਰ – ਮਨੀਸ਼ ਸਿਸੋਦੀਆਂ ਨੂੰ ਸੀਬੀਆਈ ਵਲੋਂ ਗ੍ਰਿਫਤਾਰ ਕਰਨਾ ਸਿਆਸੀ ਦਬਾਅ ਹੈ – ਅਰਵਿੰਦ ਕੇਜਰੀਵਾਲ

ਅਹਿਮ ਖ਼ਬਰ – ਮਨੀਸ਼ ਸਿਸੋਦੀਆਂ ਨੂੰ ਸੀਬੀਆਈ ਵਲੋਂ ਗ੍ਰਿਫਤਾਰ ਕਰਨਾ ਸਿਆਸੀ ਦਬਾਅ ਹੈ – ਅਰਵਿੰਦ ਕੇਜਰੀਵਾਲ

ਚੰਡੀਗੜ, 27 ਫਰਵਰੀ – ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ ਮੈਨੂੰ ਦੱਸਿਆ ਗਿਆ ਹੈ ਕਿ ਜ਼ਿਆਦਾਤਰ ਸੀਬੀਆਈ ਅਧਿਕਾਰੀ ਮਨੀਸ਼ ਦੀ ਗ੍ਰਿਫਤਾਰੀ ਦੇ ਖਿਲਾਫ ਸਨ। ਉਨ੍ਹਾਂ ਸਾਰਿਆਂ ਦਾ ਉਸ ਲਈ ਬਹੁਤ ਸਤਿਕਾਰ ਹੈ ਅਤੇ ਉਸ ਵਿਰੁੱਧ ਕੋਈ ਸਬੂਤ ਨਹੀਂ ਹੈ। ਪਰ ਉਸ ਨੂੰ ਗ੍ਰਿਫਤਾਰ ਕਰਨ ਦਾ ਸਿਆਸੀ ਦਬਾਅ ਇੰਨਾ ਜ਼ਿਆਦਾ ਸੀ ਕਿ ਉਨ੍ਹਾਂ ਨੂੰ ਆਪਣੇ ਸਿਆਸੀ ਆਕਾਵਾਂ ਦੀ ਗੱਲ ਮੰਨਣੀ ਪਈ
ਅਰਵਿੰਦ ਕੇਜਰੀਵਾਲ ਨੇ ਜਾਣਕਾਰੀ ਦਿੱਤੀ ਕਿ ਅਸੀਂ ਮਨੀਸ਼ ਜੀ ਦੇ ਪਰਿਵਾਰ ਨਾਲ ਮਿਲਕੇ ਆਏ ਹਾਂ ਉਹਨਾਂ ਦੀ ਧਰਮ ਪਤਨੀ ਤੇ ਮਾਤਾ ਜੀ ਨੂੰ ਮਿਲੇ ਤੇ ਭਰੋਸਾ ਦਿੱਤਾ ਕਿ ਅਸੀਂ ਸਾਰੇ ਉਹਨਾਂ ਦੇ ਨਾਲ ਹਾਂ, ਮਨੀਸ਼ ਜੀ ਇੱਕ ਸੱਚੇ ਦੇਸ਼ ਭਗਤ ਹਨ ਅਤੇ ਦੇਸ਼ ਦੇ ਲੋਕਾਂ ਤੇ ਬੱਚਿਆਂ ਦੇ ਭਵਿੱਖ ਲਈ ਲੜ ਰਹੇ ਹਨ । ਪ੍ਰਮਾਤਮਾ ਉਨ੍ਹਾਂ ਦੇ ਨਾਲ ਹੈ ।

Related posts

Amritpal Singh’s Parliament Absence: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ, ਸੈਸ਼ਨ ਵਿੱਚ ਸ਼ਾਮਲ ਨਹੀਂ ਹੋ ਸਕਣਗੇ

Balwinder hali

ਅਮਰੀਕਾ ਕਰਵਾਏਗਾ ਅੰਮ੍ਰਿਤਪਾਲ ਸਿੰਘ ਦੀ ਰਿਹਾਈ?, ਉਪ-ਰਾਸ਼ਟਰਪਤੀ ਕੋਲ ਪਹੁੰਚਿਆ ਮਾਮਲਾ

punjabdiary

Big News- ਜਵਾਨ ਨੇ ਦੋ ਸਾਥੀ ਜਵਾਨਾਂ ਨੂੰ ਗੋਲੀਆਂ ਨਾਲ ਭੁੰਨਿਆ

punjabdiary

Leave a Comment