Image default
ਤਾਜਾ ਖਬਰਾਂ

ਅਹਿਮ ਖ਼ਬਰ – ਮਨੀਸ਼ਾ ਗੁਲਾਟੀ ਵਲੋਂ ਹਾਈਕੋਰਟ ਵਿੱਚ ਪਾਈ ਪਟੀਸ਼ਨ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕੀਤਾ ਖਾਰਿਜ

ਅਹਿਮ ਖ਼ਬਰ – ਮਨੀਸ਼ਾ ਗੁਲਾਟੀ ਵਲੋਂ ਹਾਈਕੋਰਟ ਵਿੱਚ ਪਾਈ ਪਟੀਸ਼ਨ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕੀਤਾ ਖਾਰਿਜ

ਚੰਡੀਗੜ੍ਹ, 28 ਮਾਰਚ – ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਸੂਬਾ ਸਰਕਾਰ ਵੱਲੋਂ ਅਹੁਦੇ ਤੋਂ ਹਟਾਉਣ ਦੇ ਮਾਮਲੇ ਵਿੱਚ ਹਾਈ ਕੋਰਟ ਵਿੱਚ ਸੁਣਵਾਈ ਹੋਈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮਨੀਸ਼ਾ ਗੁਲਾਟੀ ਵੱਲੋਂ ਪਾਈ ਗਈ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਗਿਆ ਹੈ।
ਪੰਜਾਬ ਸਰਕਾਰ ਦੇ ਹੁਕਮਾਂ ਨੂੰ ਮਨੀਸ਼ਾ ਗੁਲਾਟੀ ਵੱਲੋਂ ਦੂਜੀ ਵਾਰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ। ਜਿਸ ’ਚ ਗੁਲਾਟੀ ਨੇ ਸਰਕਾਰੀ ਹੁਕਮਾਂ ਵਿੱਚ ਸਪੱਸ਼ਟ ਨਾ ਹੋਣ ਦੇ ਕਾਰਨਾਂ ਸਮੇਤ ਤਕਨੀਕੀ ਕਾਰਨਾਂ ਦੇ ਆਧਾਰ ’ਤੇ ਸੂਬਾ ਸਰਕਾਰ ਦੇ ਹੁਕਮਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਪਰ ਹਾਈਕੋਰਟ ਨੇ ਉਨ੍ਹਾਂ ਦੀ ਪਟੀਸ਼ਨ ਨੂੰ ਹੀ ਖਾਰਿਜ ਕਰ ਦਿੱਤਾ ਹੈ।

Related posts

Breaking- ਮਾਨਵਤਾ ਦੀ ਭਲਾਈ ਵਾਸਤੇ ਆਪਣਾ ਯੋਗਦਾਨ ਦੇਣ ਡਾਕਟਰ- ਸਪੀਕਰ

punjabdiary

Big News- ਪਤਨੀ ਕਰਦੀ ਹੈ ਪਤੀ ਦੀ ਬੇਇੱਜ਼ਤੀ ਤਾਂ ਪਤੀ ਲੈ ਸਕਦਾ ਹੈ ਤਲਾਕ,

punjabdiary

ਲੋਕਤੰਤਰ ਦੇ ਚੌਥੇ ਥੰਮ੍ਹ ਉੱਪਰ ਨਜਾਇਜ਼ ਹਮਲੇ ਬਰਦਾਸ਼ਤ ਨਹੀਂ ਕਰਾਂਗੇ :- ਵਰਿੰਦਰ ਮਲਹੋਤਰਾ

punjabdiary

Leave a Comment