ਅਹਿਮ ਖ਼ਬਰ – ਸ਼ੱਕ ਦੇ ਆਧਾਰ ਤੇ ਗ੍ਰਿਫ਼ਤਾਰ ਕੀਤੇ ਨੌਜਵਾਨਾਂ ਨੂੰ ਕਾਨੂੰਨੀ ਸਹਾਇਤਾ ਦਿੱਤੀ ਜਾਵੇਗੀ – ਸ਼੍ਰੋਮਣੀ ਅਕਾਲੀ ਦਲ
ਚੰਡੀਗੜ੍ਹ, 22 ਮਾਰਚ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਐਲਾਨ ਕੀਤਾ ਹੈ ਕਿ ਅਕਾਲੀ ਦਲ ਵੱਲੋਂ ਸੂਬੇ ’ਚ ਗ਼ੈਰ ਸੰਵਿਧਾਨਕ ਢੰਗ ਨਾਲ ਗ੍ਰਿਫ਼ਤਾਰ ਕੀਤੇ ਗਏ ਸਿੱਖ ਨੌਜਵਾਨਾਂ ਨੂੰ ਕਾਨੂੰਨੀ ਸਹਾਇਤਾ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਸਿਰਫ ਸ਼ੱਕ ਦੇ ਆਧਾਰ ਉਤੇ ਵੱਡੀ ਗਿਣਤੀ ਨੌਜਵਾਨ ਗ੍ਰਿਫ਼ਤਾਰ ਕੀਤੇ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਨੌਜਵਾਨਾਂ ਨੂੰ ਫੌਰੀ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ ।
Shiromani Akali Dal has decided to provide complete legal assistance to all Sikh youth arrested in the ongoing extra-constitutional crackdown in Punjab and ensure their rights are not trampled upon by @AAPPunjab govt.
Helpline numbers are given below: pic.twitter.com/SHspqXPqLl
Advertisement— Sukhbir Singh Badal (@officeofssbadal) March 21, 2023