Image default
ਤਾਜਾ ਖਬਰਾਂ

ਅਹਿਮ ਖ਼ਬਰ – ਸੀਐਮ ਭਗਵੰਤ ਮਾਨ ਨੇ ਬਹਿਬਲ ਕਲਾਂ ਵਿਖੇ ਨੈਸ਼ਨਲ ਹਾਈਵੇਅ ਦਾ ਜਾਮ ਖੋਲਣ ਲਈ ਲੋਕਾਂ ਨੂੰ ਕੀਤੀ ਅਪੀਲ

ਅਹਿਮ ਖ਼ਬਰ – ਸੀਐਮ ਭਗਵੰਤ ਮਾਨ ਨੇ ਬਹਿਬਲ ਕਲਾਂ ਵਿਖੇ ਨੈਸ਼ਨਲ ਹਾਈਵੇਅ ਦਾ ਜਾਮ ਖੋਲਣ ਲਈ ਲੋਕਾਂ ਨੂੰ ਕੀਤੀ ਅਪੀਲ

ਚੰਡੀਗੜ੍ਹ, 10 ਫਰਵਰੀ – ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਸਰਕਾਰ ਕੋਟਕਪੂਰਾ ਤੇ ਬਹਿਬਲ ਕਲਾਂ ਬੇਅਦਬੀ ਮਾਮਲਿਆਂ ‘ਚ ਇਨਸਾਫ ਦਿਵਾਉਣ ਲਈ ਪੂਰੀ ਵਚਨਬੱਧ ਹੈ। ਮੈਂ ਸੰਗਤ ਨੂੰ ਅਪੀਲ ਕਰਦਾਂ ਹਾਂ ਕਿ ਬਹਿਬਲ ਕਲਾਂ ਵਿਖੇ ਨੈਸ਼ਨਲ ਹਾਈਵੇਅ ਦਾ ਜਾਮ ਖੋਲ ਦਿੱਤਾ ਜਾਵੇ ਤਾਂ ਜੋ ਲੋਕਾਂ ਨੂੰ ਪ੍ਰੇਸ਼ਾਨੀ ਨਾ ਹੋਵੇ, ਦੋਸ਼ੀਆਂ ਨੂੰ ਸਜ਼ਾ ਦਿਵਾ ਕੇ ਜਲਦੀ ਨਿਆਂ ਦੇਣਾ ਸਰਕਾਰ ਦਾ ਫ਼ਰਜ਼ ਅਤੇ ਜਿੰਮੇਦਾਰੀ ਹੈ।

Related posts

ਹਰਪਾਲ ਸਿੰਘ ਚੀਮਾ ਵੱਲੋਂ ਵੇਰਕਾ ਦੀ ਸ਼ੂਗਰ ਫਰੀ ਆਈਸ ਕਰੀਮ ਦੀ ਸ਼ੁਰੂਆਤ

punjabdiary

Breaking- ਹੋਣਹਾਰ ਖਿਡਾਰੀ ਸਮੁੱਚੇ ਸਮਾਜ ਦਾ ਮਾਣ ਹੁੰਦੇ ਹਨ: ਓ.ਪੀ. ਚੌਧਰੀ –ਟਰੱਸਟ ਵੱਲੋਂ ਸਿਫ਼ਤ ਸਮਰਾ ਸਨਮਾਨਿਤ–

punjabdiary

Breaking- ਪੁਲਿਸ ਨੇ ਹਥਿਆਰਾਂ ਸਮੇਤ ਗੈਂਗਸਟਰ ਨੂੰ ਕਾਬੂ ਕਰਕੇ ਵੱਡੀ ਕਾਮਯਾਬੀ ਹਾਸਿਲ ਕੀਤੀ

punjabdiary

Leave a Comment