Image default
ਤਾਜਾ ਖਬਰਾਂ

ਅਹਿਮ ਖ਼ਬਰ – CM ਭਗਵੰਤ ਮਾਨ ਨੇ ਹੁਸੈਨੀਵਾਲਾ, ਫ਼ਿਰੋਜ਼ਪੁਰ ਦੀ ਇਨਕਲਾਬੀ ਧਰਤੀ ਤੇ ਸ਼ਹੀਦੀ ਦਿਹਾੜੇ ਮੌਕੇ ਸ਼ਹੀਦਾਂ ਦੀ ਯਾਦਗਾਰ ਤੇ ਸ਼ਰਧਾ ਦੇ ਫੁੱਲ ਭੇਟ ਕੀਤੇ

ਅਹਿਮ ਖ਼ਬਰ – CM ਭਗਵੰਤ ਮਾਨ ਨੇ ਹੁਸੈਨੀਵਾਲਾ, ਫ਼ਿਰੋਜ਼ਪੁਰ ਦੀ ਇਨਕਲਾਬੀ ਧਰਤੀ ਤੇ ਸ਼ਹੀਦੀ ਦਿਹਾੜੇ ਮੌਕੇ ਸ਼ਹੀਦਾਂ ਦੀ ਯਾਦਗਾਰ ਤੇ ਸ਼ਰਧਾ ਦੇ ਫੁੱਲ ਭੇਟ ਕੀਤੇ

ਚੰਡੀਗੜ੍ਹ, 24 ਮਾਰਚ – CM ਮਾਨ ਨੇ ਹੁਸੈਨੀਵਾਲਾ, ਫ਼ਿਰੋਜ਼ਪੁਰ ਦੀ ਇਨਕਲਾਬੀ ਧਰਤੀ ਵਿਖੇ ਅਣਖੀ ਯੋਧਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਹੀਦਾਂ ਦੀ ਯਾਦਗਾਰ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ । ਉਨ੍ਹਾਂ ਕਿਹਾ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਾ ਸੇਧ ਦਿੰਦੀਆਂ ਰਹਿਣਗੀਆਂ । ਉਨ੍ਹਾਂ ਨੇ ਕਿਹਾ ਸਾਡੇ ਸ਼ਹੀਦ ਸਾਡੀ ਨੌਜਵਾਨੀ ਦੇ ਸਦਾ ਮਾਰਗ-ਦਰਸ਼ਕ ਬਣੇ ਰਹਿਣਗੇ । ਉਨ੍ਹਾਂ ਇਨਕਲਾਬ ਜ਼ਿੰਦਾਬਾਦ ਦਾ ਨਾਅਰਾ ਦਿੱਤਾ ।

Related posts

Stock Market Holiday 2025: ਅੱਜ ਈਦ ‘ਤੇ ਸਟਾਕ ਮਾਰਕੀਟ ਰਹੇਗਾ ਬੰਦ? ਅਪ੍ਰੈਲ ਵਿੱਚ ਇੰਨੇ ਦਿਨ ਬੰਦ ਰਹਿਣਗੇ BSE ਅਤੇ NSE

Balwinder hali

ਮੌਸਮ ਵਿਭਾਗ ਨੇ ਅੱਜ ਮੀਂਹ ਲਈ ਔਰੇਂਜ ਅਲਰਟ ਜਾਰੀ ਕੀਤਾ

punjabdiary

ਸ਼੍ਰੋਮਣੀ ਅਕਾਲੀ ਦਲ ਜ਼ਿਮਨੀ ਚੋਣ ਨਹੀਂ ਲੜੇਗਾ, ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ ਫੈਸਲਾ

Balwinder hali

Leave a Comment