‘ਆਪ’ ਨੇ ਲੋਕ ਸਭਾ ‘ਚ ਬੇਅਦਬੀ ਮੁੱਦੇ ‘ਤੇ ਚਰਚਾ ਦੀ ਕੀਤੀ ਮੰਗ, ਮਾਲਵਿੰਦਰ ਕੰਗ ਨੇ ਉਠਾਇਆ ਮੁੱਦਾ
ਚੰਡੀਗੜ੍ਹ- ‘ਆਪ’ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਲੋਕ ਸਭਾ ‘ਚ ਬੇਅਦਬੀ ਦੇ ਮੁੱਦੇ ‘ਤੇ ਚਰਚਾ ਦੀ ਮੰਗ ਕੀਤੀ ਹੈ। ਮਾਲਵਿੰਦਰ ਸਿੰਘ ਕੰਗ ਨੇ Adjournment Motion ਰਾਹੀਂ ਸੰਸਦ ਵਿੱਚ ਬੇਅਦਬੀ ਦੇ ਮੁੱਦੇ ’ਤੇ ਚਰਚਾ ਕਰਵਾਉਣ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ-ਖਨੌਰੀ-ਸ਼ੰਭੂ ਸਰਹੱਦ ‘ਤੇ ਕਿਸਾਨਾਂ ਦਾ ਇਕੱਠ ਵਧਿਆ, ਦਿੱਲੀ ਜਾਣ ਦਾ ਐਲਾਨ
ਮਾਲਵਿੰਦਰ ਸਿੰਘ ਕੰਗ ਨੇ ਪੰਜਾਬ ਅਸੈਂਬਲੀ ਵੱਲੋਂ ਪਾਸ ਕੀਤੇ ਬਿੱਲਾਂ ਦਾ ਮੁੱਦਾ ਰਾਸ਼ਟਰਪਤੀ ਕੋਲ ਪੈਂਡਿੰਗ ਖੜ੍ਹਾ ਹੈ।
ਉਨ੍ਹਾਂ ਕਿਹਾ ਕਿ 28 ਅਗਸਤ 2018 ਨੂੰ ਪੰਜਾਬ ਅਸੈਂਬਲੀ ਨੇ ਬੇਅਦਬੀ ਦੇ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਦੇਣ ਦਾ ਬਿੱਲ ਪਾਸ ਕੀਤਾ ਸੀ, ਜੋ ਰਾਸ਼ਟਰਪਤੀ ਤੋਂ ਮਨਜ਼ੂਰੀ ਨਾ ਮਿਲਣ ਕਾਰਨ ਲੰਬਿਤ ਪਿਆ ਹੈ। ਸੰਸਦ ਮੈਂਬਰ ਨੇ ਲੋਕ ਸਭਾ ਵਿਚ ਇਸ ਮੁੱਦੇ ‘ਤੇ ਚਰਚਾ ਕਰਨ ਲਈ Adjournment Motion ਪਾਸ ਕੀਤਾ ਹੈ।
‘ਆਪ’ ਨੇ ਲੋਕ ਸਭਾ ‘ਚ ਬੇਅਦਬੀ ਮੁੱਦੇ ‘ਤੇ ਚਰਚਾ ਦੀ ਕੀਤੀ ਮੰਗ, ਮਲਵਿੰਦਰ ਕੰਗ ਨੇ ਉਠਾਇਆ ਮੁੱਦਾ
ਇਹ ਵੀ ਪੜ੍ਹੋ-ਜਲੰਧਰ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ, ਲਾਰੇਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਬਦਮਾਸ਼
ਚੰਡੀਗੜ੍ਹ- ‘ਆਪ’ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਲੋਕ ਸਭਾ ‘ਚ ਬੇਅਦਬੀ ਦੇ ਮੁੱਦੇ ‘ਤੇ ਚਰਚਾ ਦੀ ਮੰਗ ਕੀਤੀ ਹੈ। ਮਾਲਵਿੰਦਰ ਸਿੰਘ ਕੰਗ ਨੇ Adjournment Motion ਰਾਹੀਂ ਸੰਸਦ ਵਿੱਚ ਬੇਅਦਬੀ ਦੇ ਮੁੱਦੇ ’ਤੇ ਚਰਚਾ ਕਰਵਾਉਣ ਦੀ ਮੰਗ ਕੀਤੀ ਹੈ।
ਮਾਲਵਿੰਦਰ ਸਿੰਘ ਕੰਗ ਨੇ ਪੰਜਾਬ ਅਸੈਂਬਲੀ ਵੱਲੋਂ ਪਾਸ ਕੀਤੇ ਬਿੱਲਾਂ ਦਾ ਮੁੱਦਾ ਰਾਸ਼ਟਰਪਤੀ ਕੋਲ ਪੈਂਡਿੰਗ ਖੜ੍ਹਾ ਹੈ।
ਉਨ੍ਹਾਂ ਕਿਹਾ ਕਿ 28 ਅਗਸਤ 2018 ਨੂੰ ਪੰਜਾਬ ਅਸੈਂਬਲੀ ਨੇ ਬੇਅਦਬੀ ਦੇ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਦੇਣ ਦਾ ਬਿੱਲ ਪਾਸ ਕੀਤਾ ਸੀ, ਜੋ ਰਾਸ਼ਟਰਪਤੀ ਤੋਂ ਮਨਜ਼ੂਰੀ ਨਾ ਮਿਲਣ ਕਾਰਨ ਲੰਬਿਤ ਪਿਆ ਹੈ। ਸੰਸਦ ਮੈਂਬਰ ਨੇ ਲੋਕ ਸਭਾ ਵਿਚ ਇਸ ਮੁੱਦੇ ‘ਤੇ ਚਰਚਾ ਕਰਨ ਲਈ Adjournment Motion ਪਾਸ ਕੀਤਾ ਹੈ।
‘ਆਪ’ ਨੇ ਲੋਕ ਸਭਾ ‘ਚ ਬੇਅਦਬੀ ਮੁੱਦੇ ‘ਤੇ ਚਰਚਾ ਦੀ ਕੀਤੀ ਮੰਗ, ਮਲਵਿੰਦਰ ਕੰਗ ਨੇ ਉਠਾਇਆ ਮੁੱਦਾ
ਚੰਡੀਗੜ੍ਹ- ‘ਆਪ’ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਲੋਕ ਸਭਾ ‘ਚ ਬੇਅਦਬੀ ਦੇ ਮੁੱਦੇ ‘ਤੇ ਚਰਚਾ ਦੀ ਮੰਗ ਕੀਤੀ ਹੈ। ਮਾਲਵਿੰਦਰ ਸਿੰਘ ਕੰਗ ਨੇ Adjournment Motion ਰਾਹੀਂ ਸੰਸਦ ਵਿੱਚ ਬੇਅਦਬੀ ਦੇ ਮੁੱਦੇ ’ਤੇ ਚਰਚਾ ਕਰਵਾਉਣ ਦੀ ਮੰਗ ਕੀਤੀ ਹੈ।
ਮਾਲਵਿੰਦਰ ਸਿੰਘ ਕੰਗ ਨੇ ਪੰਜਾਬ ਅਸੈਂਬਲੀ ਵੱਲੋਂ ਪਾਸ ਕੀਤੇ ਬਿੱਲਾਂ ਦਾ ਮੁੱਦਾ ਰਾਸ਼ਟਰਪਤੀ ਕੋਲ ਪੈਂਡਿੰਗ ਖੜ੍ਹਾ ਹੈ।
ਇਹ ਵੀ ਪੜ੍ਹੋ-ਕਿਸਾਨ ਆਗੂ ਡੱਲੇਵਾਲ ਦਾ ਸ਼ੂਗਰ ਲੈਵਲ ਵਧਿਆ, ਚੈੱਕਅਪ ਕਰਵਾਉਣ ਤੋਂ ਕੀਤਾ ਇਨਕਾਰ
ਉਨ੍ਹਾਂ ਕਿਹਾ ਕਿ 28 ਅਗਸਤ 2018 ਨੂੰ ਪੰਜਾਬ ਅਸੈਂਬਲੀ ਨੇ ਬੇਅਦਬੀ ਦੇ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਦੇਣ ਦਾ ਬਿੱਲ ਪਾਸ ਕੀਤਾ ਸੀ, ਜੋ ਰਾਸ਼ਟਰਪਤੀ ਤੋਂ ਮਨਜ਼ੂਰੀ ਨਾ ਮਿਲਣ ਕਾਰਨ ਲੰਬਿਤ ਪਿਆ ਹੈ। ਸੰਸਦ ਮੈਂਬਰ ਨੇ ਲੋਕ ਸਭਾ ਵਿਚ ਇਸ ਮੁੱਦੇ ‘ਤੇ ਚਰਚਾ ਕਰਨ ਲਈ Adjournment Motion ਪਾਸ ਕੀਤਾ ਹੈ।
-(ਏਬੀਪੀ ਸਾਂਝਾ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।