Image default
About us

‘ਆਪ’ ਸਰਕਾਰ ਅੱਜ ਕਰੇਗੀ ਵੱਡਾ ਐਲਾਨ, CM ਮਾਨ ਨੇ ਟਵੀਟ ਕਰ ਦਿੱਤੀ ਜਾਣਕਾਰੀ

‘ਆਪ’ ਸਰਕਾਰ ਅੱਜ ਕਰੇਗੀ ਵੱਡਾ ਐਲਾਨ, CM ਮਾਨ ਨੇ ਟਵੀਟ ਕਰ ਦਿੱਤੀ ਜਾਣਕਾਰੀ

ਚੰਡੀਗੜ੍ਹ, 12 ਮਈ (ਡੇਲੀ ਪੋਸਟ ਪੰਜਾਬੀ)-ਪੰਜਾਬ ਸਰਕਾਰ ਜਦੋਂ ਤੋਂ ਸੱਤਾ ਵਿਚ ਆਈ ਹੈ ਉਦੋਂ ਤੋਂ ਲਗਾਤਾਰ ਲੋਕ ਹਿੱਤ ਫੈਸਲੇ ਲਏ ਜਾ ਰਹੇ ਹਨ। ਵੱਡੇ-ਵੱਡੇ ਐਲਾਨ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਹਨ। ਅੱਜ ਮਾਨ ਸਰਕਾਰ ਇੰਡਸਟਰੀ ਸੈਕਟਰ ਨੂੰ ਵੱਡਾ ਤੋਹਫਾ ਦੇਣ ਜਾ ਰਹੀ ਹੈ, ਜਿਸ ਦਾ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੁਦ ਕੀਤਾ ਜਾਵੇਗਾ। ਉਨ੍ਹਾਂ ਨੇ ਦਾਅਵਾ ਕੀਤਾ ਕਿ ਅਸੀਂ ਇਤਿਹਾਸਕ ਫੈਸਲਾ ਲੈਣ ਜਾ ਰਹੇ ਹਾਂ ਤੇ ਅਜਿਹਾ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਵੇਗਾ ਜੋ ਬਾਕੀਆਂ ਨੂੰ ਵੀ ਪ੍ਰੇਰਿਤ ਕਰੇਗਾ।
ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕਿਹ ਕਿ ਜ ਅਸੀਂ ਇੱਕ ਇਤਿਹਾਸਿਕ ਫੈਸਲਾ ਲੈਣ ਜਾ ਰਹੇ ਹਾਂ ਜਿਸ ਨਾਲ ਇੰਡਸਟਰੀ ਨੂੰ ਇੱਕ ਵੱਡੀ ਰਾਹਤ ਮਿਲੇਗੀ ਤੇ ਪੰਜਾਬ ‘ਚ ਨਿਵੇਸ਼ ਕਰਨ ਵਾਲਿਆਂ ਨੂੰ ਖੱਜਲ-ਖੁਆਰੀ ਤੇ ਭ੍ਰਿਸ਼ਟਾਚਾਰ ਤੋਂ ਰਾਹਤ ਮਿਲੇਗੀ…ਅਜਿਹਾ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਵੇਗਾ ਜੋ ਬਾਕੀਆਂ ਨੂੰ ਵੀ ਪ੍ਰੇਰਿਤ ਕਰੇਗਾ…ਦੁਪਹਿਰ ਨੂੰ ਮੈਂ ਆਪ LIVE ਹੋ ਕੇ ਤੁਹਾਡੇ ਨਾਲ ਵੇਰਵੇ ਸਾਂਝੇ ਕਰਾਂਗਾ…

Related posts

ਤਿਹਾੜ ਜੇਲ੍ਹ ‘ਚ ਅਰਵਿੰਦ ਕੇਜਰੀਵਾਲ ਦੀ ਵਿਗੜੀ ਸਿਹਤ, ਬਲੱਡ ਸ਼ੂਗਰ ਦਾ ਲੈਵਲ ਵੱਧ ਕੇ ਹੋਇਆ 160

punjabdiary

Breaking- ਕਰਮਚਾਰੀ ਭਵਿੱਖ ਨਿਧੀ ਸੰਗਠਨ (ਕਿਰਤ ਅਤੇ ਰੁਜ਼ਗਾਰ ਮੰਤਰਾਲਾ, ਭਾਰਤ ਸਰਕਾਰ) ਵੱਲੋਂ ਜਾਗਰੂਕਤਾ ਕੈਂਪ ਲਗਾਇਆ

punjabdiary

ਵਿਧਾਇਕ ਸੇਖੋਂ ਨੇ ਮੁਕਤਸਰ ਸਾਹਿਬ-ਸਾਦਿਕ- ਫਿਰੋਜ਼ਪੁਰ ਸੜਕ ਦਾ ਕੰਮ ਸ਼ੁਰੂ ਕਰਵਾਇਆ

punjabdiary

Leave a Comment