Image default
About us

ਆਬਕਾਰੀ ਘੁਟਾਲਾ: ਦਿੱਲੀ ਹਾਈ ਕੋਰਟ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਕੀਤੀ ਖਾਰਜ

ਆਬਕਾਰੀ ਘੁਟਾਲਾ: ਦਿੱਲੀ ਹਾਈ ਕੋਰਟ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਕੀਤੀ ਖਾਰਜ

 

 

ਨਵੀਂ ਦਿੱਲੀ, 30 ਮਈ (ਬਾਬੂਸ਼ਾਹੀ)- ਦਿੱਲੀ ਹਾਈ ਕੋਰਟ ਨੇ ਆਪ ਸਰਕਾਰ ਦੇ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿਚ ਸਾਬਕਾ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ।
ਜਸਟਿਸ ਦਿਨੇਸ਼ ਕੁਮਾਰ ਸ਼ਰਮਾ ਨੇ ਜ਼ਮਾਨਤ ਅਰਜ਼ੀ ਖਾਰਜ ਕਰ‌ਦਿਆਂ ਕਿਹਾ ਕਿ ਬਿਨੈਕਾਰ ਇਕ ਤਾਕਤਵਰ ਵਿਅਕਤੀ ਜੋ ਗਵਾਹਾਂ ਨੂੰ ਪ੍ਰਭਾਵਤ ਕਰ ਸਕਦਾ ਹੈ। ਸੁਣਵਾਈ ਦੌਰਾਨ ਸੀ ਬੀ ਆਈ ਨੇ ਜ਼ਮਾਨਤ ਅਰਜ਼ੀ ਦਾ ਜ਼ੋਰਦਾਰ ਵਿਰੋਧ ਕੀਤਾ।

Advertisement

Related posts

ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਹਾਈਕੋਰਟ ਤੋਂ ਰਾਹਤ; ਵਿਜੀਲੈਂਸ ਨੂੰ ਨਸੀਅਤ- FIR ਹੋਣ ਮਗਰੋਂ, ਹਮਦਰਦ ਨੂੰ ਦਿੱਤਾ ਜਾਵੇ 7 ਦਿਨਾਂ ਦਾ ਨੋਟਿਸ

punjabdiary

30 ਜੂਨ ਨੂੰ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ ਵਿਖੇ ਮਨਾਇਆ ਜਾਵੇਗਾ ਘੱਲੂਘਾਰਾ ਦਿਵਸ

punjabdiary

ਇਕ ਸਾਲ ਵਿੱਚ 29684 ਸਰਕਾਰੀ ਨੌਕਰੀਆਂ ਦਿੱਤੀਆਂ ਤੇ ਹੋਰ ਭਰਤੀਆਂ ਜਾਰੀ: ਮੁੱਖ ਮੰਤਰੀ

punjabdiary

Leave a Comment