Image default
ਤਾਜਾ ਖਬਰਾਂ

ਐੱਸ. ਐੱਮ. ਡੀ. ਵਰਲਡ ਸਕੂਲ ’ਚ ਵਿਸ਼ਵ ਵਿਰਾਸਤ ਦਿਵਸ ਮਨਾਇਆ ਗਿਆ

ਐੱਸ. ਐੱਮ. ਡੀ. ਵਰਲਡ ਸਕੂਲ ’ਚ ਵਿਸ਼ਵ ਵਿਰਾਸਤ ਦਿਵਸ ਮਨਾਇਆ ਗਿਆ
ਪ੍ਰਿੰਸੀਪਲ ਸ. ਹਰਮੋਹਨ ਸਿੰਘ ਸਾਹਨੀ ਜੀ ਦੀ ਰਹਿਨੁਮਾਈ ਹੇਠ ਐੱਸ. ਐੱਮ. ਡੀ. ਵਰਲਡ ਸਕੂਲ, ਕੋਟ ਸੁਖੀਆ (ਫ਼ਰੀਦਕੋਟ) ਵਿੱਚ ਵਿਸ਼ਵ ਵਿਰਾਸਤ ਦਿਵਸ ਮਨਾਇਆ ਗਿਆ। ਇਸ ਵਿੱਚ ਪੰਜਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।ਇਸ ਵਿੱਚ ਬੱਚਿਆ ਨੇ ਚਾਰਟ ਪ੍ਰਦਰਸ਼ਨੀ ਰਾਹੀ ਅਲੱਗ–ਅਲੱਗ ਵਿਰਾਸਤਾਂ ਨੂੰ ਦਰਸਾਇਆ ਤੇ ਭਾਸ਼ਣ ਰਾਹੀ ਵਿਰਾਸਤ ਦੀ ਮਹੱਤਤਾ ਤੇ ਚਾਨਣਾ ਪਾਇਆ।ਇਸ ਸਮੇਂ ਡਾਇਰੈਕਟਰ/ਚੇਅਰਮੈਨ ਰਾਜ ਥਾਪਰ ਅਤੇ ਡਿਪਟੀ ਡਾਇਰੈਕਟਰ ਸੰਦੀਪ ਥਾਪਰ ਜੀ ਨੇ ਬੱਚਿਆ ਨੂੰ ਇਸ ਦਿਨ ਦੀ ਮਹੱਤਤਾ ਬਾਰੇ ਦੱਸਦੇ ਹੋਏ ਆਪਣੀ ਵਿਰਾਸਤ ਨਾਲ ਜੁੜੇ ਰਹਿਣ ਦੀ ਅਤੇ ਵਿਰਾਸਤ ਨੂੰ ਸੰਭਾਲਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਕੁ-ਆਰਡੀਨੇਟਰ ਜਗਦੀਪ ਕੌਰ ਤੇ ਸਮੂਹ ਸਟਾਫ ਮੈਂਬਰ ਵੀ ਹਾਜਰ ਸਨ।

Related posts

Breaking News- ਬੱਚਿਆਂ ਦੀ ਮਾਂ ਨੇ ਫਾਹਾ ਲਾ ਕੇ ਕੀਤੀ ਆਤਮਹੱਤਿਆ

punjabdiary

ਫਿਲਮ ‘ਐਮਰਜੈਂਸੀ’ ਦੀ ਰਿਲੀਜ਼ ਤੋਂ ਤਿੰਨ ਦਿਨ ਪਹਿਲਾਂ ਕੰਗਨਾ ਨੂੰ ਝਟਕਾ, ਨਹੀਂ ਰਿਲੀਜ਼ ਹੋਵੇਗੀ ਫਿਲਮ; ਕਾਰਨ ਜਾਣੋ

Balwinder hali

Breaking- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੰਦੇ ਭਾਰਤ ਐਕਸਪ੍ਰੈਸ ਗੱਡੀ ਨੂੰ ਹਰੀ ਝੰਡੀ ਦਿੱਤੀ

punjabdiary

Leave a Comment