Image default
About us

ਕਣਕ ਖਰੀਦ ਨੂੰ ਲੈ ਕੇ CM ਭਗਵੰਤ ਮਾਨ ਨੇ ਕੀਤੀ ਸਮੀਖਿਆ; ਕਿਹਾ, ‘ਮੰਡੀਆਂ ‘ਚ ਪ੍ਰਬੰਧ ਮੁਕੰਮਲ’

ਕਣਕ ਖਰੀਦ ਨੂੰ ਲੈ ਕੇ CM ਭਗਵੰਤ ਮਾਨ ਨੇ ਕੀਤੀ ਸਮੀਖਿਆ; ਕਿਹਾ, ‘ਮੰਡੀਆਂ ‘ਚ ਪ੍ਰਬੰਧ ਮੁਕੰਮਲ’

 

 

ਚੰਡੀਗੜ੍ਹ, 9 ਅਪ੍ਰੈਲ (ਡੇਲੀ ਪੋਸਟ ਪੰਜਾਬੀ)- ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋ ਚੁੱਕੀ ਹੈ। ਇਸੇ ਵਿਚਾਲੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦੀਆਂ ਤਿਆਰੀਆਂ ਨੂੰ ਲੈ ਕੇ ਸਮੀਖਿਆ ਮੀਟਿੰਗ ਕੀਤੀ । ਉਨ੍ਹਾਂ ਕਿਹਾ ਕਿ ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਹਨ। ਇਸ ਸਬੰਧੀ ਉਨ੍ਹਾਂ ਨੇ ਖੁਦ ਟਵੀਟ ਕਰ ਕੇ ਜਾਣਕਾਰੀ ਸਾਂਝੀ ਕੀਤੀ ਹੈ।

Advertisement

ਇਸ ਸਬੰਧੀ CM ਮਾਨ ਨੇ ਟਵੀਟ ਕਰਦਿਆਂ ਲਿਖਿਆ,”ਮੰਡੀਆਂ ‘ਚ ਕਣਕ ਦੀ ਖਰੀਦ ਦੀਆਂ ਤਿਆਰੀਆਂ ਦੀ ਅੱਜ ਸਮੀਖਿਆ ਕੀਤੀ…ਮੰਡੀਆਂ ‘ਚ ਪ੍ਰਬੰਧ ਮੁਕੰਮਲ ਨੇ…ਟਰਾਲੀ ਤੋਂ ਫ਼ਸਲ ਲੈਂਦੇ ਹੀ ਕਿਸਾਨਾਂ ਦੀ ਫ਼ਸਲ ਦਾ ਭੁਗਤਾਨ ਹੋਵੇਗਾ…ਇਸ ਵਾਰ ਪਿਛਲੇ ਸਾਲ ਦੇ ਮੁਕਾਬਲੇ 12 ਲੱਖ ਮੀਟ੍ਰਿਕ ਟਨ ਵਾਧੂ ਝਾੜ ਦੀ ਉਮੀਦ ਹੈ…ਨਾਲ ਹੀ ਨਰਮਾ ਬੈਲਟ ਵਾਲੇ ਕਿਸਾਨਾਂ ਨੂੰ ਵਿਸਾਖੀ ਤੋਂ ਨਹਿਰੀ ਪਾਣੀ ਮਿਲਣਾ ਸ਼ੁਰੂ ਹੋ ਜਾਵੇਗਾ…।”

Related posts

ਸਮਰਾਲਾ ਹਾਦਸੇ ਨੂੰ ਲੈ ਕੇ ਮੁੱਖ ਮੰਤਰੀ ਦਾ ਟਵੀਟ, ਲੋਕਾਂ ਨੂੰ ਕੀਤੀ ਅਪੀਲ

punjabdiary

ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵਲੋਂ ਸ਼੍ਰੋਮਣੀ ਕਮੇਟੀ ਦੀਆਂ ਵੋਟਾਂ ਬਣਾਉਣ ਸੰਬੰਧੀ ਚੇਤਨਾ ਲਹਿਰ ਅਤੇ ਸੰਗਤਾਂ ਲਈ ਮਦਦ ਕੇਂਦਰ ਸਥਾਪਿਤ ਕੀਤੇ ਜਾਣਗੇ- ਦਲੇਰ ਸਿੰਘ ਡੋਡ

punjabdiary

ਬਿਜਲੀ ਦੀਆਂ ਦਰਾਂ ‘ਚ ਵਾਧੇ ਦਾ ਖ਼ਰਚਾ ਸਰਕਾਰ ਦੇਵੇਗੀ, CM ਮਾਨ ਨੇ ਟਵੀਟ ਕਰ ਦਿੱਤੀ ਜਾਣਕਾਰੀ

punjabdiary

Leave a Comment