ਕੀ ਪੰਜਾਬ ‘ਚ ਪੰਚਾਇਤੀ ਚੋਣਾਂ ਨਹੀਂ ਹੋਣਗੀਆਂ? ਪੰਚਾਇਤੀ ਚੋਣਾਂ ਦੇ ਨੋਟੀਫਿਕੇਸ਼ਨ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚ ਚੁਣੌਤੀ
ਚੰਡੀਗੜ੍ਹ, 30 ਸਤੰਬਰ (ਪੀਟੀਸੀ ਨਿਊਜ)- ਇੱਕ ਪਾਸੇ ਜਿੱਥੇ ਪੂਰੇ ਪੰਜਾਬ ਵਿੱਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਦੂਜੇ ਪਾਸੇ ਪੰਚਾਇਤੀ ਚੋਣਾਂ ਦੇ ਨੋਟੀਫਿਕੇਸ਼ਨ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਦੱਸ ਦੇਈਏ ਕਿ ਚੰਡੀਗੜ੍ਹ ਦੇ ਕੁਲਜਿੰਦਰ ਸਿੰਘ ਨੇ ਜਨਹਿੱਤ ਪਟੀਸ਼ਨ ਦਾਇਰ ਕੀਤੀ ਹੈ। ਜਿਨ੍ਹਾਂ ਨੇ ਨੋਟੀਫਿਕੇਸ਼ਨ ਰੱਦ ਕਰਨ ਦੀ ਮੰਗ ਕੀਤੀ ਹੈ।
ਚੰਡੀਗੜ੍ਹ ਦੇ ਕੁਲਜਿੰਦਰ ਸਿੰਘ ਨੇ ਪਟੀਸ਼ਨ ਵਿੱਚ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਜਲਦਬਾਜ਼ੀ ਵਿੱਚ ਨੋਟੀਫਿਕੇਸ਼ਨ ਜਾਰੀ ਕਰਕੇ ਗਲਤੀ ਕੀਤੀ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਪਟੀਸ਼ਨ ‘ਤੇ ਸਵੇਰ ਤੱਕ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।
ਨੋਟੀਫਿਕੇਸ਼ਨ ਤਹਿਤ ਨਾਮਜ਼ਦਗੀ ਦਾਖ਼ਲ ਕਰਨ ਲਈ ਤਿੰਨ ਦਿਨਾਂ ਤੋਂ ਵੱਧ ਸਮਾਂ ਦੇਣ, ਕੋਈ ਬਕਾਇਆ ਸਰਟੀਫਿਕੇਟ ਅਤੇ ਰਾਖਵਾਂਕਰਨ ਨਾ ਹੋਣ ਸਬੰਧੀ ਚੋਣ ਕਮਿਸ਼ਨ ਵੱਲੋਂ ਬੀਤੀ ਰਾਤ ਜਾਰੀ ਹੁਕਮਾਂ ਨੂੰ ਲੈ ਕੇ ਪਟੀਸ਼ਨਰ ਵੱਲੋਂ ਕਈ ਸਵਾਲ ਖੜ੍ਹੇ ਕੀਤੇ ਗਏ ਹਨ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਪਿੰਡ ‘ਚ ਸਰਪੰਚ ਲਈ ਕਰੋੜਾਂ ਦੀ ਲੱਗੀ ਬੋਲੀ, ਬਣਿਆ ਰਿਕਾਰਡ
ਚੰਡੀਗੜ੍ਹ ਦੇ ਕੁਲਜਿੰਦਰ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜਨਹਿੱਤ ਪਟੀਸ਼ਨ ਦਾਇਰ ਕਰਕੇ ਦੋਸ਼ ਲਾਇਆ ਹੈ ਕਿ ਸਰਕਾਰ ਨੇ ਇਨ੍ਹਾਂ ਚੋਣਾਂ ਲਈ ਨੋਟੀਫਿਕੇਸ਼ਨ ਜਲਦਬਾਜ਼ੀ ਵਿੱਚ ਜਾਰੀ ਕੀਤਾ ਹੈ, ਜਿਸ ਕਾਰਨ ਕਈ ਗਲਤੀਆਂ ਹੋਈਆਂ ਹਨ। ਇਸ ਲਈ ਇਸ ਦੇ ਆਧਾਰ ‘ਤੇ ਇਸ ਨੋਟੀਫਿਕੇਸ਼ਨ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ।
ਇਸ ਦੇ ਨਾਲ ਹੀ ਚੋਣ ਕਮਿਸ਼ਨ ਵੱਲੋਂ ਕਿਸੇ ਵੀ ਬਕਾਇਆ ਸਰਟੀਫਿਕੇਟ ਸਬੰਧੀ ਕੱਲ੍ਹ ਜਾਰੀ ਪੱਤਰ ਨੂੰ ਵੀ ਚੁਣੌਤੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਪਟੀਸ਼ਨਰ ਨੇ ਰਾਖਵੇਂਕਰਨ ਨੂੰ ਲੈ ਕੇ ਕਈ ਸਵਾਲ ਵੀ ਉਠਾਏ ਹਨ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਪਟੀਸ਼ਨ ‘ਤੇ ਕੱਲ੍ਹ ਸਵੇਰ ਤੱਕ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ- 2050 ‘ਚ ਕੈਨੇਡਾ ‘ਤੇ ਕਬਜ਼ਾ ਕਰ ਲੈਣਗੇ ਭਾਰਤੀ, ਚੀਨੀ ਔਰਤ ਦੀ ਇਸ ਵਾਇਰਲ ਵੀਡੀਓ ਦੀ ਕਾਫੀ ਹੋ ਰਹੀ ਹੈ ਚਰਚਾ
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।
ਕੀ ਪੰਜਾਬ ‘ਚ ਪੰਚਾਇਤੀ ਚੋਣਾਂ ਨਹੀਂ ਹੋਣਗੀਆਂ? ਪੰਚਾਇਤੀ ਚੋਣਾਂ ਦੇ ਨੋਟੀਫਿਕੇਸ਼ਨ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚ ਚੁਣੌਤੀ
ਚੰਡੀਗੜ੍ਹ, 30 ਸਤੰਬਰ (ਪੀਟੀਸੀ ਨਿਊਜ)- ਇੱਕ ਪਾਸੇ ਜਿੱਥੇ ਪੂਰੇ ਪੰਜਾਬ ਵਿੱਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਦੂਜੇ ਪਾਸੇ ਪੰਚਾਇਤੀ ਚੋਣਾਂ ਦੇ ਨੋਟੀਫਿਕੇਸ਼ਨ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਦੱਸ ਦੇਈਏ ਕਿ ਚੰਡੀਗੜ੍ਹ ਦੇ ਕੁਲਜਿੰਦਰ ਸਿੰਘ ਨੇ ਜਨਹਿੱਤ ਪਟੀਸ਼ਨ ਦਾਇਰ ਕੀਤੀ ਹੈ। ਜਿਨ੍ਹਾਂ ਨੇ ਨੋਟੀਫਿਕੇਸ਼ਨ ਰੱਦ ਕਰਨ ਦੀ ਮੰਗ ਕੀਤੀ ਹੈ।
ਚੰਡੀਗੜ੍ਹ ਦੇ ਕੁਲਜਿੰਦਰ ਸਿੰਘ ਨੇ ਪਟੀਸ਼ਨ ਵਿੱਚ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਜਲਦਬਾਜ਼ੀ ਵਿੱਚ ਨੋਟੀਫਿਕੇਸ਼ਨ ਜਾਰੀ ਕਰਕੇ ਗਲਤੀ ਕੀਤੀ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਪਟੀਸ਼ਨ ‘ਤੇ ਸਵੇਰ ਤੱਕ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।
ਨੋਟੀਫਿਕੇਸ਼ਨ ਤਹਿਤ ਨਾਮਜ਼ਦਗੀ ਦਾਖ਼ਲ ਕਰਨ ਲਈ ਤਿੰਨ ਦਿਨਾਂ ਤੋਂ ਵੱਧ ਸਮਾਂ ਦੇਣ, ਕੋਈ ਬਕਾਇਆ ਸਰਟੀਫਿਕੇਟ ਅਤੇ ਰਾਖਵਾਂਕਰਨ ਨਾ ਹੋਣ ਸਬੰਧੀ ਚੋਣ ਕਮਿਸ਼ਨ ਵੱਲੋਂ ਬੀਤੀ ਰਾਤ ਜਾਰੀ ਹੁਕਮਾਂ ਨੂੰ ਲੈ ਕੇ ਪਟੀਸ਼ਨਰ ਵੱਲੋਂ ਕਈ ਸਵਾਲ ਖੜ੍ਹੇ ਕੀਤੇ ਗਏ ਹਨ।
ਇਹ ਵੀ ਪੜ੍ਹੋ- ਫਿਲਮ ਐਮਰਜੈਂਸੀ ‘ਚ ਹੋਣਗੇ ਬਦਲਾਅ, ਕੰਗਨਾ ਰਣੌਤ ਨੇ CBFC ਦੇ ਕੱਟ ਸੁਝਾਵਾਂ ਨਾਲ ਸਹਿਮਤੀ ਪ੍ਰਗਟਾਈ
ਚੰਡੀਗੜ੍ਹ ਦੇ ਕੁਲਜਿੰਦਰ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜਨਹਿੱਤ ਪਟੀਸ਼ਨ ਦਾਇਰ ਕਰਕੇ ਦੋਸ਼ ਲਾਇਆ ਹੈ ਕਿ ਸਰਕਾਰ ਨੇ ਇਨ੍ਹਾਂ ਚੋਣਾਂ ਲਈ ਨੋਟੀਫਿਕੇਸ਼ਨ ਜਲਦਬਾਜ਼ੀ ਵਿੱਚ ਜਾਰੀ ਕੀਤਾ ਹੈ, ਜਿਸ ਕਾਰਨ ਕਈ ਗਲਤੀਆਂ ਹੋਈਆਂ ਹਨ। ਇਸ ਲਈ ਇਸ ਦੇ ਆਧਾਰ ‘ਤੇ ਇਸ ਨੋਟੀਫਿਕੇਸ਼ਨ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ।
ਇਸ ਦੇ ਨਾਲ ਹੀ ਚੋਣ ਕਮਿਸ਼ਨ ਵੱਲੋਂ ਕਿਸੇ ਵੀ ਬਕਾਇਆ ਸਰਟੀਫਿਕੇਟ ਸਬੰਧੀ ਕੱਲ੍ਹ ਜਾਰੀ ਪੱਤਰ ਨੂੰ ਵੀ ਚੁਣੌਤੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਪਟੀਸ਼ਨਰ ਨੇ ਰਾਖਵੇਂਕਰਨ ਨੂੰ ਲੈ ਕੇ ਕਈ ਸਵਾਲ ਵੀ ਉਠਾਏ ਹਨ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਪਟੀਸ਼ਨ ‘ਤੇ ਕੱਲ੍ਹ ਸਵੇਰ ਤੱਕ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ- ਸਰਮਾਏਦਾਰਾਂ ਨੇ 35 ਲੱਖ ਰੁਪਏ ਦੀ ਬੋਲੀ ਲਗਾ ਕੇ ਸਰਪੰਚੀ ਦਾ ਕੀਤਾ ਸੌਦਾ
ਪਟੀਸ਼ਨ ਕਰਤਾ ਨੇ ਹਾਈਕੋਰਟ ਤੋਂ ਮੰਗ ਕੀਤੀ ਹੈ ਕਿ ਇਹ ਚੋਣਾਂ ਦੇ ਨੋਟੀਫਿਕੇਸ਼ਨ ਨੂੰ ਰੱਦ ਕਰਨਾ ਚਾਹੀਦਾ ਹੈ।