Image default
ਤਾਜਾ ਖਬਰਾਂ

ਕੈਨੇਡਾ ‘ਚ ਪੰਜਾਬੀ ਵਿਦਿਆਰਥੀ ‘ਤੇ ਫਾਇਰਿੰਗ, ਮੌਤ, ਘਟਨਾ ਸੀਸੀਟੀਵੀ ‘ਚ ਕੈਦ

Advertisement

ਐਡਮਿੰਟਨ: ਕੈਨੇਡਾ ਦੇ ਹੀ ਐਡਮਿੰਟਨ ਵਿੱਚ ਇੱਕ ਸੁਰੱਖਿਆ ਗਾਰਡ ਵਜੋਂ ਕੰਮ ਕਰਦੇ 20 ਸਾਲਾ ਭਾਰਤੀ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਹਰਸ਼ਨਦੀਪ ਸਿੰਘ ਵਜੋਂ ਹੋਈ ਹੈ, ਜਿਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ ਅਤੇ ਪੁਲਸ ਨੇ ਦੋ ਸ਼ੱਕੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਹਰਸ਼ਨਦੀਪ ਪੰਜਾਬ ਦੇ ਕਿਸ ਪਿੰਡ ਜਾਂ ਸ਼ਹਿਰ ਦਾ ਰਹਿਣ ਵਾਲਾ ਹੈ।

ਇਹ ਵੀ ਪੜ੍ਹੋ-ਭਲਕੇ ਖਨੌਰੀ ਬਾਰਡਰ ‘ਤੇ ਕਿਸੇ ਵੀ ਕਿਸਾਨ ਲਈ ਨਹੀਂ ਬਣੇਗਾ ਲੰਗਰ, ਸਾਰੇ ਕਿਸਾਨ ਆਗੂ ਬੈਠਣਗੇ ਭੁੱਖ ਹੜਤਾਲ ‘ਤੇ

ਇਹ ਵੀ ਪਤਾ ਲੱਗਾ ਕਿ ਜਿਸ ਅਪਾਰਟਮੈਂਟ ਦੇ ਵਿਚ ਹਰਸ਼ਨਦੀਪ ਸੁਰੱਖਿਆ ਗਾਰਡ ਦੇ ਵਜੋਂ ਤਾਇਨਾਤ ਸੀ, ਉਸ ਦੇ ਬਾਹਰ ਕੁਝ ਲੋਕ ਆਪਸ ਵਿਚ ਭਿੜ ਗਏ ਸਨ। ਕੁਝ ਲੋਕ ਅਪਾਰਟਮੈਂਟ ‘ਦੇ ਦਾਖਲ ਹੋ ਗਏ, ਜਿਸ ਦੇ ਬਾਅਦ ਗੋਲੀਬਾਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਸ਼ੁਰੂਆਤੀ ਜਾਂਚ ‘ਚ ਦੋਵਾਂ ਦੋਸ਼ੀਆਂ ‘ਤੇ ਕਤਲ ਦਾ ਦੋਸ਼ ਲੱਗਾ ਹੈ। ਘਟਨਾ ਸੀਸੀਟੀਵੀ ਵਿੱਚ ਵੀ ਕੈਦ ਹੋ ਗਈ ਹੈ। ਸੀਸੀਟੀਵੀ ‘ਚ ਹਮਲਾਵਰ ਪੀੜਤਾ ਨੂੰ ਪੌੜੀਆਂ ਤੋਂ ਹੇਠਾਂ ਸੁੱਟਦਾ ਦੇਖਿਆ ਜਾ ਸਕਦਾ ਹੈ।

Advertisement

ਕੈਨੇਡੀਅਨ ਅਧਿਕਾਰੀਆਂ ਨੇ ਮੀਡੀਆ ਨੂੰ ਇਹ ਦੱਸਿਆ ਕਿ ਸ਼ੁੱਕਰਵਾਰ ਨੂੰ ਕੈਨੇਡਾ ਦੇ ਐਡਮਿੰਟਨ ਵਿੱਚ ਇੱਕ ਅਪਾਰਟਮੈਂਟ ਵਿੱਚ ਇੱਕ 20 ਸਾਲਾ ਭਾਰਤੀ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ ਕਰਨ ਤੋਂ ਬਾਅਦ ਦੋ ਸ਼ੱਕੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਉੱਤੇ ਫਸਟ-ਡਿਗਰੀ ਕਤਲ ਦਾ ਦੋਸ਼ ਲਗਾਇਆ ਗਿਆ ਹੈ।

ਇਹ ਵੀ ਪੜ੍ਹੋ-SGPC ਨੇ ਸੁਖਬੀਰ ‘ਤੇ ਹਮਲਾ ਕਰਨ ਵਾਲੇ ਨਰਾਇਣ ਚੌੜਾ ਨੂੰ ਪੰਥ ‘ਚੋਂ ਛੇਕਣ ਦਾ ਮਤਾ ਪਾਇਆ, ਮਾਮਲਾ ਜਥੇਦਾਰ ਤੱਕ ਪਹੁੰਚਿਆ

ਪੀੜਤ ਹਰਸ਼ਨਦੀਪ ਸਿੰਘ, ਜੋ ਕਿ ਸੁਰੱਖਿਆ ਗਾਰਡ ਵਜੋਂ ਵੀ ਕੰਮ ਕਰਦਾ ਸੀ, ਸ਼ੁੱਕਰਵਾਰ ਨੂੰ ਦੁਪਹਿਰ ਕਰੀਬ 12.30 ਵਜੇ ਗੋਲੀਬਾਰੀ ਤੋਂ ਬਾਅਦ ਮ੍ਰਿਤਕ ਪਾਇਆ ਗਿਆ। ਕੈਨੇਡੀਅਨ ਪੁਲਿਸ ਨੇ ਕਿਹਾ ਕਿ ਉਨ੍ਹਾਂ ਨੇ ਦੋ ਸ਼ੱਕੀਆਂ ਨੂੰ ਗ੍ਰਿਫਤਾਰ ਕੀਤਾ ਹੈ- ਇਵਾਨ ਰਾਈਨ ਅਤੇ ਜੂਡਿਥ ਸੋਲਟੋ, ਦੋਵੇਂ 30 ਦੇ ਦਹਾਕੇ ਦੇ ਹਨ- ਅਤੇ ਉਨ੍ਹਾਂ ‘ਤੇ ਪਹਿਲੇ ਦਰਜੇ ਦੇ ਕਤਲ ਦਾ ਦੋਸ਼ ਲਗਾਇਆ ਗਿਆ ਹੈ। ਪੁਲਿਸ ਦੇ ਅਨੁਸਾਰ, ਉਨ੍ਹਾਂ ਨੇ ਇੱਕ ਅਪਾਰਟਮੈਂਟ ਬਿਲਡਿੰਗ ਵਿੱਚ ਗੋਲੀਆਂ ਚੱਲਣ ਦੀ ਸੂਚਨਾ ਮਿਲਣ ਤੋਂ ਬਾਅਦ 107ਵੇਂ ਐਵੇਨਿਊ ਦੇ ਖੇਤਰ ਵਿੱਚ ਜਵਾਬੀ ਕਾਰਵਾਈ ਕੀਤੀ ਅਤੇ ਹਰਸ਼ਨਦੀਪ ਸਿੰਘ ਨੂੰ ਬੇਹੋਸ਼ ਪਾਇਆ। ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਕੈਨੇਡਾ ‘ਚ ਪੰਜਾਬੀ ਵਿਦਿਆਰਥੀ ‘ਤੇ ਫਾਇਰਿੰਗ, ਮੌਤ, ਘਟਨਾ ਸੀਸੀਟੀਵੀ ‘ਚ ਕੈਦ

Advertisement

ਐਡਮਿੰਟਨ: ਕੈਨੇਡਾ ਦੇ ਹੀ ਐਡਮਿੰਟਨ ਵਿੱਚ ਇੱਕ ਸੁਰੱਖਿਆ ਗਾਰਡ ਵਜੋਂ ਕੰਮ ਕਰਦੇ 20 ਸਾਲਾ ਭਾਰਤੀ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਹਰਸ਼ਨਦੀਪ ਸਿੰਘ ਵਜੋਂ ਹੋਈ ਹੈ, ਜਿਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ ਅਤੇ ਪੁਲਸ ਨੇ ਦੋ ਸ਼ੱਕੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਹਰਸ਼ਨਦੀਪ ਪੰਜਾਬ ਦੇ ਕਿਸ ਪਿੰਡ ਜਾਂ ਸ਼ਹਿਰ ਦਾ ਰਹਿਣ ਵਾਲਾ ਹੈ।

Advertisement

ਇਹ ਵੀ ਪੜ੍ਹੋ-ਸ਼ੰਭੂ ਬਾਰਡਰ ਅਜੇ ਨਹੀਂ ਖੁੱਲ੍ਹੇਗਾ, ਸੁਪਰੀਮ ਕੋਰਟ ਨੇ ਸ਼ੰਭੂ ਸਮੇਤ ਸਾਰੇ ਹਾਈਵੇ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ਕੀਤੀ ਖਾਰਜ

ਇਹ ਵੀ ਪਤਾ ਲੱਗਾ ਕਿ ਜਿਸ ਅਪਾਰਟਮੈਂਟ ਦੇ ਵਿਚ ਹਰਸ਼ਨਦੀਪ ਸੁਰੱਖਿਆ ਗਾਰਡ ਦੇ ਵਜੋਂ ਤਾਇਨਾਤ ਸੀ, ਉਸ ਦੇ ਬਾਹਰ ਕੁਝ ਲੋਕ ਆਪਸ ਵਿਚ ਭਿੜ ਗਏ ਸਨ। ਕੁਝ ਲੋਕ ਅਪਾਰਟਮੈਂਟ ‘ਦੇ ਦਾਖਲ ਹੋ ਗਏ, ਜਿਸ ਦੇ ਬਾਅਦ ਗੋਲੀਬਾਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਸ਼ੁਰੂਆਤੀ ਜਾਂਚ ‘ਚ ਦੋਵਾਂ ਦੋਸ਼ੀਆਂ ‘ਤੇ ਕਤਲ ਦਾ ਦੋਸ਼ ਲੱਗਾ ਹੈ। ਘਟਨਾ ਸੀਸੀਟੀਵੀ ਵਿੱਚ ਵੀ ਕੈਦ ਹੋ ਗਈ ਹੈ। ਸੀਸੀਟੀਵੀ ‘ਚ ਹਮਲਾਵਰ ਪੀੜਤਾ ਨੂੰ ਪੌੜੀਆਂ ਤੋਂ ਹੇਠਾਂ ਸੁੱਟਦਾ ਦੇਖਿਆ ਜਾ ਸਕਦਾ ਹੈ।

ਕੈਨੇਡੀਅਨ ਅਧਿਕਾਰੀਆਂ ਨੇ ਮੀਡੀਆ ਨੂੰ ਇਹ ਦੱਸਿਆ ਕਿ ਸ਼ੁੱਕਰਵਾਰ ਨੂੰ ਕੈਨੇਡਾ ਦੇ ਐਡਮਿੰਟਨ ਵਿੱਚ ਇੱਕ ਅਪਾਰਟਮੈਂਟ ਵਿੱਚ ਇੱਕ 20 ਸਾਲਾ ਭਾਰਤੀ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ ਕਰਨ ਤੋਂ ਬਾਅਦ ਦੋ ਸ਼ੱਕੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਉੱਤੇ ਫਸਟ-ਡਿਗਰੀ ਕਤਲ ਦਾ ਦੋਸ਼ ਲਗਾਇਆ ਗਿਆ ਹੈ।

Advertisement

ਇਹ ਵੀ ਪੜ੍ਹੋ-ਚੰਡੀਗੜ੍ਹ-ਪੰਜਾਬ ‘ਚ ਅੱਜ ਤੋ ਧੁੰਦ ਦਾ ਅਲਰਟ, 11 ਦਸੰਬਰ ਤੋਂ ਸੀਤ ਲਹਿਰ ਦੀ ਦਿੱਤੀ ਚਿਤਾਵਨੀ

ਪੀੜਤ ਹਰਸ਼ਨਦੀਪ ਸਿੰਘ, ਜੋ ਕਿ ਸੁਰੱਖਿਆ ਗਾਰਡ ਵਜੋਂ ਵੀ ਕੰਮ ਕਰਦਾ ਸੀ, ਸ਼ੁੱਕਰਵਾਰ ਨੂੰ ਦੁਪਹਿਰ ਕਰੀਬ 12.30 ਵਜੇ ਗੋਲੀਬਾਰੀ ਤੋਂ ਬਾਅਦ ਮ੍ਰਿਤਕ ਪਾਇਆ ਗਿਆ। ਕੈਨੇਡੀਅਨ ਪੁਲਿਸ ਨੇ ਕਿਹਾ ਕਿ ਉਨ੍ਹਾਂ ਨੇ ਦੋ ਸ਼ੱਕੀਆਂ ਨੂੰ ਗ੍ਰਿਫਤਾਰ ਕੀਤਾ ਹੈ- ਇਵਾਨ ਰਾਈਨ ਅਤੇ ਜੂਡਿਥ ਸੋਲਟੋ, ਦੋਵੇਂ 30 ਦੇ ਦਹਾਕੇ ਦੇ ਹਨ- ਅਤੇ ਉਨ੍ਹਾਂ ‘ਤੇ ਪਹਿਲੇ ਦਰਜੇ ਦੇ ਕਤਲ ਦਾ ਦੋਸ਼ ਲਗਾਇਆ ਗਿਆ ਹੈ। ਪੁਲਿਸ ਦੇ ਅਨੁਸਾਰ, ਉਨ੍ਹਾਂ ਨੇ ਇੱਕ ਅਪਾਰਟਮੈਂਟ ਬਿਲਡਿੰਗ ਵਿੱਚ ਗੋਲੀਆਂ ਚੱਲਣ ਦੀ ਸੂਚਨਾ ਮਿਲਣ ਤੋਂ ਬਾਅਦ 107ਵੇਂ ਐਵੇਨਿਊ ਦੇ ਖੇਤਰ ਵਿੱਚ ਜਵਾਬੀ ਕਾਰਵਾਈ ਕੀਤੀ ਅਤੇ ਹਰਸ਼ਨਦੀਪ ਸਿੰਘ ਨੂੰ ਬੇਹੋਸ਼ ਪਾਇਆ। ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
-(ਹਮਦਰਦ ਮੀਡੀਆ)

ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

Advertisement

Related posts

ਵੱਡੀ ਖ਼ਬਰ – ਭਾਰਤ ਵਿਚ ਵਟਸਐਪ ਯੂਜਰਾ ਦੇ ਲੱਖਾ ਦੀ ਗਿਣਤੀ ਵਿਚ ਖਾਤੇ ਹੋਏ ਬੰਦ

punjabdiary

ਮਾਨ ਸਰਕਾਰ ਨੇ ਕਿਉਂ ਰੋਕੀ BJP ਉਮੀਦਵਾਰ ਪਰਮਪਾਲ ਕੌਰ ਸਿੱਧੂ ਦੀ VRS, ਸਾਹਮਣੇ ਆਇਆ ਵੱਡਾ ਕਾਰਨ

punjabdiary

ਅਹਿਮ ਖ਼ਬਰ – ਬਾਜ਼ਾਰੂ ਗੀਤਾਂ ਦੇ ਪ੍ਰਤੀ ਸੁਰ ਆਂਗਨ ਵਲੋਂ ਜਾਗਰੂਕਤਾ ਮੁਹਿੰਮ (ਸੁਰੀਲੀ ਫ਼ਨਕਾਰ) ਜਾਰੀ

punjabdiary

Leave a Comment