Image default
About us

ਕੌਮੀ ਇਨਸਾਫ਼ ਮੋਰਚੇ ਦੀ ਪ੍ਰਸ਼ਾਸਨ ਨਾਲ ਮੀਟਿੰਗ ਰਹੀ ਬੇਸਿੱਟਾ, ਨਹੀਂ ਖੋਲਿਆ ਜਾਵੇਗਾ ਇਕ ਪਾਸੇ ਦਾ ਰਸਤਾ

ਕੌਮੀ ਇਨਸਾਫ਼ ਮੋਰਚੇ ਦੀ ਪ੍ਰਸ਼ਾਸਨ ਨਾਲ ਮੀਟਿੰਗ ਰਹੀ ਬੇਸਿੱਟਾ, ਨਹੀਂ ਖੋਲਿਆ ਜਾਵੇਗਾ ਇਕ ਪਾਸੇ ਦਾ ਰਸਤਾ

 

 

 

Advertisement

 

ਮੁਹਾਲੀ, 4 ਸਤੰਬਰ (ਰੋਜਾਨਾ ਸਪੋਕਸਮੈਨ)- ਮੁਹਾਲੀ ਵਿਖੇ ਕੌਮੀ ਇਨਸਾਫ਼ ਮੋਰਚਾ ਵਲੋਂ ਪਿਛਲੇ ਕਰੀਬ 8 ਮਹੀਨਿਆਂ ਤੋਂ YPS ਚੌਂਕ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗਿਆ ਮੋਰਚਾ ਜਾਰੀ ਹੈ।

ਇਸੇ ਦੌਰਾਨ ਅੱਜ ਫਿਰ ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਦੀ ਪ੍ਰਸ਼ਾਸਨ ਨਾਲ ਮੀਟਿੰਗ ਹੋਈ ਹੈ ਤੇ ਇਹ ਮੀਟਿੰਗ ਬੇਸਿੱਟਾ ਰਹੀ ਹੈ।

ਇਸ ਮੀਟਿੰਗ ਵਿਚ YPS ਚੌਂਕ ਦਾ ਇਕ ਪਾਸੇ ਦਾ ਰਸਤਾ ਖੋਲ੍ਹਣ ਨੂੰ ਲੈ ਕੇ ਸਹਿਮਤੀ ਨਹੀਂ ਬਣੀ ਹੈ ਹਾਲਾਂਕਿ ਹਾਈਕੋਰਟ ਨੇ ਵੀ ਇਕ ਪਾਸੇ ਦਾ ਰਸਤਾ ਖੋਲ੍ਹਣ ਦੇ ਆਦੇਸ਼ ਦਿੱਤੇ ਸਨ ਪਰ ਆਗੂਆਂ ਨੇ ਇਹ ਰਸਤਾ ਖੋਲ੍ਹਣ ਤੋਂ ਮਨ੍ਹਾ ਕਰ ਦਿੱਤਾ ਹੈ। ਓਧਰ ਕਿਹਾ ਜਾ ਰਿਹਾ ਹੈ ਕਿ ਜੇ ਹੁਣ ਮੋਰਚੇ ਦੇ ਆਗੂ ਰਾਹ ਖੋਲ੍ਹਣ ਨੂੰ ਲੈ ਕੇ ਸਹਿਮਤ ਨਾ ਹੋਈ ਤਾਂ ਪ੍ਰਸ਼ਾਸਨ ਕੋਈ ਸਖ਼ਤ ਐਕਸ਼ਨ ਲੈ ਸਕਦਾ ਹੈ।

Advertisement

Related posts

ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ ਐਸ.ਐਸ. ਆਹਲੂਵਾਲੀਆਂ ਨੇ 21 ਜੇ.ਈਜ਼ ਨੂੰ ਸੌਂਪੇ ਨਿਯੁਕਤੀ ਪੱਤਰ

punjabdiary

ਵਿਧਾਇਕ ਸੇਖੋਂ ਨੇ ਮੁਕਤਸਰ ਸਾਹਿਬ-ਸਾਦਿਕ- ਫਿਰੋਜ਼ਪੁਰ ਸੜਕ ਦਾ ਕੰਮ ਸ਼ੁਰੂ ਕਰਵਾਇਆ

punjabdiary

Breaking- ਹੁਣ ਆਂਗਣਵਾੜੀ ਸੈਂਟਰਾਂ ‘ਚੋਂ ਨਹੀਂ ਆਵੇਗੀ ਘਟੀਆ ਕਿਸਮ ਦੇ ਖਾਣੇ ਸੰਬੰਧੀ ਕੋਈ ਸ਼ਿਕਾਇਤ, CM ਭਗਵੰਤ ਮਾਨ ਨੇ ਆਂਗਣਵਾੜੀ ਸੈਂਟਰਾਂ ‘ਚ ਰਾਸ਼ਨ ਸਪਲਾਈ ਕਰਨ ਲਈ ਮਾਰਕਫੈੱਡ ਨੂੰ ਸੌਂਪੀ ਜ਼ਿੰਮੇਵਾਰੀ

punjabdiary

Leave a Comment