Image default
About us

ਕੌਮੀ ਇਨਸਾਫ਼ ਮੋਰਚੇ ਨੂੰ ਲੈ ਕੇ ਹਾਈਕੋਰਟ ‘ਚ ਹੋਈ ਸੁਣਵਾਈ, ਹਾਈਕੋਰਟ ਨੇ ਮੋਰਚੇ ਨੂੰ 15 ਦਿਨ ਦਾ ਦਿੱਤਾ ਸਮਾਂ

ਕੌਮੀ ਇਨਸਾਫ਼ ਮੋਰਚੇ ਨੂੰ ਲੈ ਕੇ ਹਾਈਕੋਰਟ ‘ਚ ਹੋਈ ਸੁਣਵਾਈ, ਹਾਈਕੋਰਟ ਨੇ ਮੋਰਚੇ ਨੂੰ 15 ਦਿਨ ਦਾ ਦਿੱਤਾ ਸਮਾਂ

 

 

 

Advertisement

ਚੰਡੀਗੜ੍ਹ, 17 ਅਗਸਤ (ਰੋਜਾਨਾ ਸਪੋਸਕਮੈਨ)- ਕੌਮੀ ਇਨਸਾਫ਼ ਮੋਰਚੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਅੱਜ ਅਹਿਮ ਸੁਣਵਾਈ ਹੋਈ। ਹਾਈਕੋਰਟ ਨੇ ਇਕ ਵਾਰ ਫਿਰ ਕੌਮੀ ਇਨਸਾਫ਼ ਮੋਰਚੇ ਅਤੇ ਪ੍ਰਸ਼ਾਸਨ ਨੂੰ 15 ਦਿਨ ਦਿੱਤੇ ਹਨ। ਕੋਰਟ ਨੇ ਕਿਹਾ ਕਿ ਮੋਰਚਾ ਅਤੇ ਪ੍ਰਸ਼ਾਸਨ ਆਪਸੀ ਗੱਲਬਾਤ ਕਰਕੇ ਧਰਨੇ ਨੂੰ ਹੋਰ ਕਿਸੇ ਜਗ੍ਹਾਂ ਸ਼ਿਫਟ ਕਰਨ।

ਹਾਈਕੋਰਟ ਦਾ ਕਹਿਣਾ ਹੈ ਕਿ ਮੁਹਾਲੀ-ਚੰਡੀਗੜ੍ਹ ਸਰਹੱਦ ਨੂੰ ਖਾਲੀ ਕਰਵਾਇਆ ਜਾਵੇ। ਚਿਤਾਵਨੀ ਦਿੰਦਿਆ ਕੋਰਟ ਨੇ ਕਿਹਾ ਕਿ ਜੇਕਰ ਅਗਲੀ ਤਰੀਕ ਤੱਕ ਧਰਨਾ ਸ਼ਿਫਟ ਨਾ ਕੀਤਾ ਗਿਆ ਤਾਂ ਬਲ ਪ੍ਰਯੋਗ ਕੀਤਾ ਜਾ ਸਕਦਾ ਹੈ। ਹਾਈਕੋਰਟ ਨੇ ਵਾਈਪੀਐੱਸ ਚੌਂਕ ਜਲਦ ਤੋਂ ਜਲਦ ਖਾਲੀ ਕਰਵਾਉਣ ਲਈ ਕਿਹਾ ਹੈ।

Related posts

ਪੰਜਾਬ ‘ਚ ਹੜ੍ਹ ਨੇ ਮਚਾਈ ਤਬਾਹੀ, ਸੰਗਰੂਰ-ਦਿੱਲੀ ਨੈਸ਼ਨਲ ਹਾਈਵੇ ਟੁੱਟਿਆ, ਇਨ੍ਹਾਂ ਜ਼ਿਲ੍ਹਿਆਂ ‘ਚ ਅੱਜ ਮੀਂਹ ਦਾ ਅਲਰਟ

punjabdiary

ਗੁਰਮੀਤ ਸਿੰਘ ਆਰੇਵਾਲਾ ਮਾਰਕਿਟ ਕਮੇਟੀ ਕੋਟਕਪੂਰਾ ਦੇ ਚੇਅਰਮੈਨ ਵਜੋਂ ਅੱਜ ਅਹੁਦਾ ਸੰਭਾਲਣਗੇ

punjabdiary

CM ਮਾਨ ਨੇ 6ਵੀਂ ਕੇਂਦਰ ਨੂੰ ਲਿਖੀ ਚਿੱਠੀ, ਪੰਜਾਬ ਨੂੰ ਵਿਸ਼ੇਸ਼ ਪੈਕੇਜ ਜਾਰੀ ਕਰਨ ਦੀ ਕੀਤੀ ਮੰਗ

punjabdiary

Leave a Comment