Image default
About us

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਪ੍ਰਰੀਖਿਆ ਦੇ ਨਤੀਜਿਆਂ ਦਾ ਐਲਾਨ

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਪ੍ਰਰੀਖਿਆ ਦੇ ਨਤੀਜਿਆਂ ਦਾ ਐਲਾਨ

ਜੰਡਿਆਲਾ ਗੁਰੂ, 1 ਮਾਰਚ (ਸੰਜੀਵ ਸੂਰੀ, ਪਿੰਕੂ ਆਨੰਦ) :- ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਪ੍ਰਰੀਖਿਆ ਦੇ ਨਤੀਜਿਆਂ ਦਾ ਐਲਾਨ ਕੀਤਾ ਹੈ। ਇਸ ਦੇ ਤਹਿਤ ਦਸੰਬਰ 2021 ਸੈਸ਼ਨ ਦੇ ਬੈਚਲਰ ਆਫ਼ ਵੋਕੇਸ਼ਨ (ਰੈਫਿ੍ਜਰੇਸ਼ਨ ਅਤੇ ਏਅਰ ਕੰਡੀਸ਼ਨਿੰਗ), ਸਮੈਸਟਰ ਪੰਜਵਾਂ, ਬੈਚਲਰ ਆਫ਼ ਵੋਕੇਸ਼ਨ (ਮਨੋਰੰਜਨ ਤਕਨਾਲੋਜੀ), ਸਮੈਸਟਰ ਪੰਜਵਾਂ , ਬੈਚਲਰ ਆਫ਼ ਵੋਕੇਸ਼ਨ (ਥੀਏਟਰ ਅਤੇ ਸਟੇਜ ਕਰਾਫਟ), ਸਮੈਸਟਰ ਪੰਜਵਾਂ, ਬੈਚਲਰ ਆਫ਼ ਵੋਕੇਸ਼ਨ (ਵਿੱਤੀ ਮਾਰਕੀਟ ਪ੍ਰਬੰਧਨ), ਸਮੈਸਟਰ ਪਹਿਲਾ ਬੈਚਲਰ ਆਫ਼ ਵੋਕੇਸ਼ਨ (ਵਿੱਤੀ ਮਾਰਕੀਟ ਪ੍ਰਬੰਧਨ), ਸਮੈਸਟਰ – ਤੀਜਾ, ਬੈਚਲਰ ਆਫ਼ ਵੋਕੇਸ਼ਨ (ਕਾਸਮੀਟਾਲੋਜੀ ਐਂਡ ਵੈਲਨੈਸ) ਸਮੈਸਟਰ ਤੀਜਾ, ਬੈਚਲਰ ਆਫ਼ ਵੋਕੇਸ਼ਨ (ਮਾਨਸਿਕ ਸਿਹਤ ਸਲਾਹ), ਸਮੈਸਟਰ- ਪੰਜਵਾਂ, ਬੈਚਲਰ ਆਫ਼ ਵੋਕੇਸ਼ਨ (ਬਿਊਟੀ ਐਂਡ ਫਿਟਨੈਸ), ਸਮੈਸਟਰ ਪਹਿਲਾ, ਤੀਜਾ, ਪੰਜਵਾਂ, ਬੈਚਲਰ ਆਫ਼ ਵੋਕੇਸ਼ਨ (ਫੈਸ਼ਨ ਡਿਜ਼ਾਈਨਿੰਗ), ਸਮੈਸਟਰ ਤੀਜਾ ਤੇ ਪੰਜਵਾਂ, ਬੈਚਲਰ ਆਫ ਵੋਕੇਸ਼ਨ (ਡੇਟਾ ਸਾਇੰਸ ਅਤੇ ਸਾਫਟਵੇਅਰ ਇੰਜੀਨੀਅਰਿੰਗ), ਸਮੈਸਟਰ – ਪੰਜਵਾਂ, ਬੈਚਲਰ ਆਫ਼ ਵੋਕੇਸ਼ਨ (ਫੈਸ਼ਨ ਡਿਜ਼ਾਈਨਿੰਗ ਪੋ੍ਡਕਟ), ਸਮੈਸਟਰ ਤੀਜਾ ਤੇ ਪੰਜਵਾਂ, ਐੱਮਏ ਮਿਊਜ਼ਕਿ ਇੰਸਟਰੂਮੈਂਟਲ ਸਮੈਸਟਰ ਪਹਿਲਾ ਤੇ ਤੀਜਾ, ਐੱਮਏ ਜਿੳਓਗਰਾਫੀ ਸਮੈਸਟਰ ਤੀਜਾ, ਮਾਸਟਰ ਆਫ ਆਰਟਸ (ਐਪਲਾਈਡ ਆਰਟ), ਸਮੈਸਟਰ ਪਹਿਲਾ ਤੇ ਤੀਜਾ, ਮਾਸਟਰ ਆਫ਼ ਵੋਕੇਸ਼ਨ (ਕਾਸਮੀਟਾਲੋਜੀ ਅਤੇ ਤੰਦਰੁਸਤੀ) ਸਮੈਸਟਰ ਪਹਿਲਾ ਤੇ ਤੀਜਾ, ਮਾਸਟਰ ਆਫ਼ ਵੋਕੇਸ਼ਨ (ਮਾਨਸਿਕ ਸਿਹਤ ਸਲਾਹ) ਸਮੈਸਟਰ-ਪਹਿਲਾ, ਬੈਚਲਰ ਆਫ਼ ਵੋਕੇਸ਼ਨ (ਹੈਲਥ ਕੇਅਰ ਮੈਨੇਜਮੈਂਟ) ਸਮੈਸਟਰ ਪਹਿਲਾ ਤੇ ਤੀਜਾ ਦੀਆਂ ਪ੍ਰਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਹੈ। ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ ‘ਤੇ ਦੇਖਿਆ ਜਾ ਸਕਦਾ ਹੈ। ਇਹ ਜਾਣਕਾਰੀ ਪੋ੍ਫੈਸਰ ਇੰਚਾਰਜ ਪ੍ਰੀਖਿਆਵਾਂ, ਪੋ੍. ਮਨੋਜ ਕੁਮਾਰ ਨੇ ਦਿੱਤੀ।

 

Advertisement

Related posts

Breaking- ਪਨਬੱਸ ਅਤੇ PRTC ਦੇ ਕੱਚੇ ਮੁਲਾਜ਼ਮਾਂ ਦੀ ਟਰਾਸਪੋਰਟ ਮੰਤਰੀ ਨਾਲ ਨਹੀਂ ਹੋਈ ਮੀਟਿੰਗ-ਰੇਸ਼ਮ ਸਿੰਘ ਗਿੱਲ

punjabdiary

CBSE ਵਿਦਿਆਰਥੀਆਂ ਲਈ ਅਹਿਮ ਖਬਰ, 10ਵੀਂ, 12ਵੀਂ ‘ਚ ਨਹੀਂ ਮਿਲੇਗੀ ਕੋਈ ਰੈਂਕ ਜਾਂ ਡਵੀਜ਼ਨ

punjabdiary

Breaking- ਪੰਜਾਬ ਵਿਚ ਸਖਤੀ ਦੇ ਬਾਵਜੂਦ ਨਸ਼ਾ ਸ਼ਰੇਆਮ ਵਿਕ ਰਿਹਾ, ਇਸ ਨਾਲ ਸੰਬੰਧਿਤ ਵੀਡੀਓ ਸਾਹਮਣੇ ਆਈ ਹੈ ਜਿਸ ਵਿਚ ਨਸ਼ਾ ਵੇਚਿਆ ਜਾ ਰਿਹਾ ਹੈ

punjabdiary

Leave a Comment