Image default
ਤਾਜਾ ਖਬਰਾਂ

ਗੰਦੇ ਨਾਲੇ ‘ਚ ਡਿੱਗੀ ਬੱਸ, 50 ਦੇ ਕਰੀਬ ਸਵਾਰ ਸਨ ਸਵਾਰੀਆਂ, ਬਚਾਅ ਕਾਰਜ ਜਾਰੀ

Advertisement

ਬਠਿੰਡਾ- ਬਠਿੰਡਾ ਦੇ ਜੀਵਨ ਸਿੰਘ ਵਾਲਾ ਨੇੜੇ ਇੱਕ ਵੱਡਾ ਹਾਦਸਾ ਵਾਪਰਿਆ ਹੈ। ਦੱਸ ਦੇਈਏ ਕਿ ਯਾਤਰੀਆਂ ਨਾਲ ਭਰੀ ਬੱਸ ਪੁਲ ਤੋਂ ਸਿੱਧਾ ਹੇਠਾਂ ਗੰਦੇ ਪਾਣੀ ਵਿੱਚ ਜਾ ਡਿੱਗੀ। ਪ੍ਰਸ਼ਾਸਨ ਅਤੇ ਸਥਾਨਕ ਲੋਕਾਂ ਵੱਲੋਂ ਸ਼ੀਸ਼ੇ ਤੋੜ ਕੇ ਸਵਾਰੀਆਂ ਨੂੰ ਬੱਸ ਵਿੱਚੋਂ ਬਾਹਰ ਕੱਢਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਕਈ ਲੋਕਾਂ ਦੀ ਮੌਤ ਹੋਣ ਦਾ ਖਦਸ਼ਾ ਹੈ। ਇਸ ਬੱਸ ਵਿੱਚ 50 ਦੇ ਕਰੀਬ ਸਵਾਰੀਆਂ ਸਨ।

ਇਹ ਵੀ ਪੜ੍ਹੋ-ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਪਾਈ ਝਾੜ, ਕਿਹਾ- ਕਿਸੇ ਵਿਅਕਤੀ ਦੀ ਜ਼ਿੰਦਗੀ ਦਾ ਸਵਾਲ ਹੈ

Advertisement

ਇੱਕ ਨਿੱਜੀ ਟਰਾਂਸਪੋਰਟ ਕੰਪਨੀ ਦੀ ਬੱਸ ਬਠਿੰਡਾ-ਸ਼ਾਰਦੂਲਗੜ੍ਹ ਲੋਕਲ ਰੂਟ ’ਤੇ ਚੱਲ ਰਹੀ ਸੀ। ਜ਼ਖਮੀਆਂ ਨੂੰ ਬੱਸ ਰਾਹੀਂ ਹਸਪਤਾਲ ਲਿਜਾਇਆ ਜਾ ਰਿਹਾ ਹੈ। ਵੱਡੇ ਪੱਧਰ ‘ਤੇ ਬਚਾਅ ਮੁਹਿੰਮ ਚਲਾਈ ਜਾ ਰਹੀ ਹੈ। ਇਹ ਹਾਦਸਾ ਕਿਵੇਂ ਵਾਪਰਿਆ ਇਹ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ। ਬਠਿੰਡਾ ਦੇ ਐਸਐਸਪੀ ਅਵਨੀਤ ਕੋਂਡਲ ਹਾਦਸੇ ਵਾਲੀ ਥਾਂ ’ਤੇ ਪਹੁੰਚ ਗਏ ਹਨ। ਐਸਐਸਪੀ ਅਵਨੀਤ ਕੋਂਡਲ ਨੇ ਦੱਸਿਆ ਕਿ ਥਾਣਾ ਤਲਵੰਡੀ ਸਾਬੋ ਦੇ ਐਸ.ਐਚ.ਓ. ਤੇ ਹੀ ਪਹੁੰਚ ਗਏ।

ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਬਲਜਿੰਦਰ ਕੌਰ ਨੇ ਇਸ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਮੰਦਭਾਗੀ ਘਟਨਾ ਬਾਰੇ ਸੁਣ ਕੇ ਹੈਰਾਨ ਹਨ। ਬਲਜਿੰਦਰ ਕੌਰ ਨੇ ਦੱਸਿਆ ਕਿ ਮੇਰੀ ਡੀਸੀ ਸ਼ੌਕਤ ਅਹਿਮਦ ਪਰੇ ਨਾਲ ਫੋਨ ’ਤੇ ਗੱਲਬਾਤ ਹੋਈ ਹੈ। ਲਗਭਗ ਸਾਰੇ ਯਾਤਰੀਆਂ ਨੂੰ ਬਾਹਰ ਕੱਢ ਲਿਆ ਗਿਆ ਹੈ। ਇਹ ਹਾਦਸਾ ਕਿਵੇਂ ਵਾਪਰਿਆ? ਅਜੇ ਤੱਕ ਇਸ ਦਾ ਪਤਾ ਨਹੀਂ ਲੱਗ ਸਕਿਆ।

ਇਹ ਵੀ ਪੜ੍ਹੋ-ਭਗਵੰਤ ਮਾਨ ਸਰਕਾਰ ਨੇ ਐਨ.ਆਰ.ਆਈਜ਼ ਨੂੰ ਕੀਤਾ ਖੁਸ਼! ਪੰਜਾਬ ਦੇ ਮਸਲੇ ਵਿਦੇਸ਼ਾਂ ਵਿੱਚ ਬੈਠ ਕੇ ਹੀ ਹੱਲ ਹੋਣਗੇ

Advertisement

ਕਿਆਸ ਲਗਾਏ ਜਾ ਰਹੇ ਹਨ। ਮੀਂਹ ਪੈ ਰਿਹਾ ਸੀ ਤੇ ਸ਼ਾਇਦ ਬੱਸ ਦੀ ਰਫ਼ਤਾਰ ਬਹੁਤ ਤੇਜ਼ ਸੀ। ਇਸ ਕਾਰਨ ਇਹ ਹਾਦਸਾ ਵਾਪਰਿਆ।

ਗੰਦੇ ਨਾਲੇ ‘ਚ ਡਿੱਗੀ ਬੱਸ, 50 ਦੇ ਕਰੀਬ ਸਵਾਰ ਸਨ ਸਵਾਰੀਆਂ, ਬਚਾਅ ਕਾਰਜ ਜਾਰੀ

Advertisement

ਬਠਿੰਡਾ- ਬਠਿੰਡਾ ਦੇ ਜੀਵਨ ਸਿੰਘ ਵਾਲਾ ਨੇੜੇ ਇੱਕ ਵੱਡਾ ਹਾਦਸਾ ਵਾਪਰਿਆ ਹੈ। ਦੱਸ ਦੇਈਏ ਕਿ ਯਾਤਰੀਆਂ ਨਾਲ ਭਰੀ ਬੱਸ ਪੁਲ ਤੋਂ ਸਿੱਧਾ ਹੇਠਾਂ ਗੰਦੇ ਪਾਣੀ ਵਿੱਚ ਜਾ ਡਿੱਗੀ। ਪ੍ਰਸ਼ਾਸਨ ਅਤੇ ਸਥਾਨਕ ਲੋਕਾਂ ਵੱਲੋਂ ਸ਼ੀਸ਼ੇ ਤੋੜ ਕੇ ਸਵਾਰੀਆਂ ਨੂੰ ਬੱਸ ਵਿੱਚੋਂ ਬਾਹਰ ਕੱਢਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਕਈ ਲੋਕਾਂ ਦੀ ਮੌਤ ਹੋਣ ਦਾ ਖਦਸ਼ਾ ਹੈ। ਇਸ ਬੱਸ ਵਿੱਚ 50 ਦੇ ਕਰੀਬ ਸਵਾਰੀਆਂ ਸਨ।

Advertisement

ਇਹ ਵੀ ਪੜ੍ਹੋ-ਕੋਹਲੀ ਨੂੰ ਆਸਟ੍ਰੇਲੀਆਈ ਖਿਡਾਰੀ ਭਿੜਨਾ ਪਿਆ ਮਹਿੰਗਾ! ICC ਨੇ ਲਗਾਇਆ ਜੁਰਮਾਨਾ, ਜਾਣੋ ਪੂਰਾ ਮਾਮਲਾ

ਇੱਕ ਨਿੱਜੀ ਟਰਾਂਸਪੋਰਟ ਕੰਪਨੀ ਦੀ ਬੱਸ ਬਠਿੰਡਾ-ਸ਼ਾਰਦੂਲਗੜ੍ਹ ਲੋਕਲ ਰੂਟ ’ਤੇ ਚੱਲ ਰਹੀ ਸੀ। ਜ਼ਖਮੀਆਂ ਨੂੰ ਬੱਸ ਰਾਹੀਂ ਹਸਪਤਾਲ ਲਿਜਾਇਆ ਜਾ ਰਿਹਾ ਹੈ। ਵੱਡੇ ਪੱਧਰ ‘ਤੇ ਬਚਾਅ ਮੁਹਿੰਮ ਚਲਾਈ ਜਾ ਰਹੀ ਹੈ। ਇਹ ਹਾਦਸਾ ਕਿਵੇਂ ਵਾਪਰਿਆ ਇਹ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ। ਬਠਿੰਡਾ ਦੇ ਐਸਐਸਪੀ ਅਵਨੀਤ ਕੋਂਡਲ ਹਾਦਸੇ ਵਾਲੀ ਥਾਂ ’ਤੇ ਪਹੁੰਚ ਗਏ ਹਨ। ਐਸਐਸਪੀ ਅਵਨੀਤ ਕੋਂਡਲ ਨੇ ਦੱਸਿਆ ਕਿ ਥਾਣਾ ਤਲਵੰਡੀ ਸਾਬੋ ਦੇ ਐਸ.ਐਚ.ਓ. ਤੇ ਹੀ ਪਹੁੰਚ ਗਏ।

ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਬਲਜਿੰਦਰ ਕੌਰ ਨੇ ਇਸ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਮੰਦਭਾਗੀ ਘਟਨਾ ਬਾਰੇ ਸੁਣ ਕੇ ਹੈਰਾਨ ਹਨ। ਬਲਜਿੰਦਰ ਕੌਰ ਨੇ ਦੱਸਿਆ ਕਿ ਮੇਰੀ ਡੀਸੀ ਸ਼ੌਕਤ ਅਹਿਮਦ ਪਰੇ ਨਾਲ ਫੋਨ ’ਤੇ ਗੱਲਬਾਤ ਹੋਈ ਹੈ। ਲਗਭਗ ਸਾਰੇ ਯਾਤਰੀਆਂ ਨੂੰ ਬਾਹਰ ਕੱਢ ਲਿਆ ਗਿਆ ਹੈ। ਇਹ ਹਾਦਸਾ ਕਿਵੇਂ ਵਾਪਰਿਆ? ਅਜੇ ਤੱਕ ਇਸ ਦਾ ਪਤਾ ਨਹੀਂ ਲੱਗ ਸਕਿਆ।

Advertisement

ਇਹ ਵੀ ਪੜ੍ਹੋ-ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਹੋਇਆ ਦਿਹਾਂਤ, 28 ਦਸੰਬਰ ਸ਼ਨੀਵਾਰ ਨੂੰ ਹੋਵੇਗਾ ਅੰਤਿਮ ਸਸਕਾਰ

ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਬਲਜਿੰਦਰ ਕੌਰ ਨੇ ਇਸ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਮੰਦਭਾਗੀ ਘਟਨਾ ਬਾਰੇ ਸੁਣ ਕੇ ਹੈਰਾਨ ਹਨ। ਬਲਜਿੰਦਰ ਕੌਰ ਨੇ ਦੱਸਿਆ ਕਿ ਮੇਰੀ ਡੀਸੀ ਸ਼ੌਕਤ ਅਹਿਮਦ ਪਰੇ ਨਾਲ ਫੋਨ ’ਤੇ ਗੱਲਬਾਤ ਹੋਈ ਹੈ। ਲਗਭਗ ਸਾਰੇ ਯਾਤਰੀਆਂ ਨੂੰ ਬਾਹਰ ਕੱਢ ਲਿਆ ਗਿਆ ਹੈ। ਇਹ ਹਾਦਸਾ ਕਿਵੇਂ ਵਾਪਰਿਆ? ਅਜੇ ਤੱਕ ਇਸ ਦਾ ਪਤਾ ਨਹੀਂ ਲੱਗ ਸਕਿਆ।

ਕਿਆਸ ਲਗਾਏ ਜਾ ਰਹੇ ਹਨ। ਮੀਂਹ ਪੈ ਰਿਹਾ ਸੀ ਤੇ ਸ਼ਾਇਦ ਬੱਸ ਦੀ ਰਫ਼ਤਾਰ ਬਹੁਤ ਤੇਜ਼ ਸੀ। ਇਸ ਕਾਰਨ ਇਹ ਹਾਦਸਾ ਵਾਪਰਿਆ।
-(ਪੀਟੀਸੀ ਨਿਊਜ)

Advertisement

ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

Related posts

ਸੀਮਾ ਸੁਰੱਖਿਆ ਬਲ ਤੋਪਖਾਨੇ ਤੇ ਕੌਫੀ ਟੇਬਲ ਬੁੱਕ ਅਤੇ ਲਘੂ ਫਿਲਮ ਜਾਰੀ

punjabdiary

ਐਲ.ਬੀ.ਸੀ.ਟੀ. ਵੱਲੋਂ ਅੰਬੇਡਕਰ ਜੈਯੰਤੀ ਸਬੰਧੀ ਵਿਚਾਰ ਚਰਚਾ ਕੀਤੀ : ਮਿਸ ਪਰਮਜੀਤ ਤੇਜੀ

punjabdiary

ਡੱਲੇਵਾਲ ਦੀ PM ਮੋਦੀ ਨੂੰ ਚਿੱਠੀ, MSP ‘ਤੇ ਕਾਨੂੰਨ ਬਣਾਓਗੇ ਜਾਂ ਮੇਰੀ ਸ਼ਹਾਦਤ ਦਾ ਕਰੋਗੇ ਇੰਤਜ਼ਾਰ

Balwinder hali

Leave a Comment