Image default
ਤਾਜਾ ਖਬਰਾਂ

ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜ ਰਹੇ 5 ਉਮੀਦਵਾਰਾਂ ਨੂੰ ਦਿੱਤਾ ਅਯੋਗ ਕਰਾਰ, ਅਗਲੇ 3 ਸਾਲਾਂ ਤੱਕ ਨਹੀਂ ਲੜ ਸਕਣਗੇ ਚੋਣ

Advertisement

ਚੰਡੀਗੜ੍ਹ, 16 ਅਕਤੂਬਰ (ਪੀਟੀਸੀ ਨਿਊਜ)- ਭਾਰਤੀ ਚੋਣ ਕਮਿਸ਼ਨ ਨੇ ਵੱਖ-ਵੱਖ ਹੁਕਮਾਂ ਰਾਹੀਂ 5 ਉਮੀਦਵਾਰਾਂ ਨੂੰ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਤੋਂ ਅਯੋਗ ਕਰਾਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਉਮੀਦਵਾਰਾਂ ਨੇ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 78 ਅਨੁਸਾਰ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਆਪਣੇ ਚੋਣ ਖਰਚੇ ਦੇ ਵੇਰਵੇ ਕਮਿਸ਼ਨ ਕੋਲ ਜਮ੍ਹਾਂ ਨਹੀਂ ਕਰਵਾਏ ਹਨ। ਲੜਨ ਲਈ ਅਯੋਗ ਕਰਾਰ ਦਿੱਤਾ ਗਿਆ ਸੀ।

ਉਨ੍ਹਾਂ ਦੱਸਿਆ ਕਿ ਇਨ੍ਹਾਂ 5 ਉਮੀਦਵਾਰਾਂ ਵਿੱਚੋਂ 3 ਉਮੀਦਵਾਰ ਸੰਗਰੂਰ ਜ਼ਿਲ੍ਹੇ ਤੋਂ ਅਤੇ 1-1 ਉਮੀਦਵਾਰ ਮਾਨਸਾ ਅਤੇ ਫਰੀਦਕੋਟ ਜ਼ਿਲ੍ਹੇ ਤੋਂ ਸ਼ਾਮਲ ਹਨ। ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਹੁਕਮਾਂ ਰਾਹੀਂ ਸੰਗਰੂਰ ਜ਼ਿਲ੍ਹੇ ਦੀ ਧੂਰੀ ਵਿਧਾਨ ਸਭਾ ਸੀਟ ਤੋਂ ਚੋਣ ਲੜ ਰਹੇ ਸ਼ਕਤੀ ਕੁਮਾਰ ਗੁਪਤਾ ਅਤੇ ਜਸਵਿੰਦਰ ਸਿੰਘ ਅਤੇ ਸੁਨਾਮ ਵਿਧਾਨ ਸਭਾ ਸੀਟ ਤੋਂ ਚੋਣ ਲੜ ਰਹੇ ਸਨਮੁਖ ਸਿੰਘ ਮੋਖਾ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਵਿਰਸਾ ਸਿੰਘ ਵਲਟੋਹਾ ਨੂੰ ਅਕਾਲੀ ਦਲ ਵਿੱਚੋਂ ਕੱਢਣ ਦੇ ਹੁਕਮ, ਜਥੇਦਾਰਾਂ ਖਿਲਾਫ ਦਿੱਤੇ ਬਿਆਨਾਂ ਦਾ ਨਹੀਂ ਦੇ ਸਕੇ ਸਬੂਤ

Advertisement

ਇਸੇ ਤਰ੍ਹਾਂ ਫਰੀਦਕੋਟ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਗੁਰਚਰਨ ਸਿੰਘ ਸੰਘਾ ਨੂੰ ਵੀ ਅਯੋਗ ਕਰਾਰ ਦਿੱਤਾ ਗਿਆ ਹੈ। ਸਿਬਿਨ ਸੀ ਨੇ ਅੱਗੇ ਦੱਸਿਆ ਕਿ ਸੁਨਾਮ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਵਾਲੇ ਮਾਨਸਾ ਜ਼ਿਲ੍ਹੇ ਦੇ ਵਸਨੀਕ ਹਰਭਗਵਾਨ ਸ਼ਰਮਾ ਭੀਖੀ ਨੂੰ ਵੀ ਭਾਰਤੀ ਚੋਣ ਕਮਿਸ਼ਨ ਵੱਲੋਂ ਅਗਲੇ 3 ਸਾਲਾਂ ਲਈ ਚੋਣ ਲੜਨ ਲਈ ਅਯੋਗ ਕਰਾਰ ਦਿੱਤਾ ਗਿਆ ਹੈ।

ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜ ਰਹੇ 5 ਉਮੀਦਵਾਰਾਂ ਨੂੰ ਦਿੱਤਾ ਅਯੋਗ ਕਰਾਰ, ਅਗਲੇ 3 ਸਾਲਾਂ ਤੱਕ ਨਹੀਂ ਲੜ ਸਕਣਗੇ ਚੋਣ

Advertisement

ਚੰਡੀਗੜ੍ਹ, 16 ਅਕਤੂਬਰ (ਪੀਟੀਸੀ ਨਿਊਜ)- ਭਾਰਤੀ ਚੋਣ ਕਮਿਸ਼ਨ ਨੇ ਵੱਖ-ਵੱਖ ਹੁਕਮਾਂ ਰਾਹੀਂ 5 ਉਮੀਦਵਾਰਾਂ ਨੂੰ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਤੋਂ ਅਯੋਗ ਕਰਾਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਉਮੀਦਵਾਰਾਂ ਨੇ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 78 ਅਨੁਸਾਰ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਆਪਣੇ ਚੋਣ ਖਰਚੇ ਦੇ ਵੇਰਵੇ ਕਮਿਸ਼ਨ ਕੋਲ ਜਮ੍ਹਾਂ ਨਹੀਂ ਕਰਵਾਏ ਹਨ। ਲੜਨ ਲਈ ਅਯੋਗ ਕਰਾਰ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ- ਦਿਲਜੀਤ ਦੀ ‘ਦਿਲ-ਲੁਮੀਨਾਟੀ’ ‘ਚ ਟਿਕਟਾਂ ਦੀ ਕਾਲਾਬਾਜ਼ਾਰੀ, ਦਿੱਲੀ ਪੁਲਿਸ ਨੇ ਕੀਤਾ ਗ੍ਰਿਫਤਾਰ

Advertisement

ਉਨ੍ਹਾਂ ਦੱਸਿਆ ਕਿ ਇਨ੍ਹਾਂ 5 ਉਮੀਦਵਾਰਾਂ ਵਿੱਚੋਂ 3 ਉਮੀਦਵਾਰ ਸੰਗਰੂਰ ਜ਼ਿਲ੍ਹੇ ਤੋਂ ਅਤੇ 1-1 ਉਮੀਦਵਾਰ ਮਾਨਸਾ ਅਤੇ ਫਰੀਦਕੋਟ ਜ਼ਿਲ੍ਹੇ ਤੋਂ ਸ਼ਾਮਲ ਹਨ। ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਹੁਕਮਾਂ ਰਾਹੀਂ ਸੰਗਰੂਰ ਜ਼ਿਲ੍ਹੇ ਦੀ ਧੂਰੀ ਵਿਧਾਨ ਸਭਾ ਸੀਟ ਤੋਂ ਚੋਣ ਲੜ ਰਹੇ ਸ਼ਕਤੀ ਕੁਮਾਰ ਗੁਪਤਾ ਅਤੇ ਜਸਵਿੰਦਰ ਸਿੰਘ ਅਤੇ ਸੁਨਾਮ ਵਿਧਾਨ ਸਭਾ ਸੀਟ ਤੋਂ ਚੋਣ ਲੜ ਰਹੇ ਸਨਮੁਖ ਸਿੰਘ ਮੋਖਾ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ।

ਇਸੇ ਤਰ੍ਹਾਂ ਫਰੀਦਕੋਟ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਗੁਰਚਰਨ ਸਿੰਘ ਸੰਘਾ ਨੂੰ ਵੀ ਅਯੋਗ ਕਰਾਰ ਦਿੱਤਾ ਗਿਆ ਹੈ। ਸਿਬਿਨ ਸੀ ਨੇ ਅੱਗੇ ਦੱਸਿਆ ਕਿ ਸੁਨਾਮ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਵਾਲੇ ਮਾਨਸਾ ਜ਼ਿਲ੍ਹੇ ਦੇ ਵਸਨੀਕ ਹਰਭਗਵਾਨ ਸ਼ਰਮਾ ਭੀਖੀ ਨੂੰ ਵੀ ਭਾਰਤੀ ਚੋਣ ਕਮਿਸ਼ਨ ਵੱਲੋਂ ਅਗਲੇ 3 ਸਾਲਾਂ ਲਈ ਚੋਣ ਲੜਨ ਲਈ ਅਯੋਗ ਕਰਾਰ ਦਿੱਤਾ ਗਿਆ ਹੈ।

ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜ ਰਹੇ 5 ਉਮੀਦਵਾਰਾਂ ਨੂੰ ਦਿੱਤਾ ਅਯੋਗ ਕਰਾਰ, ਅਗਲੇ 3 ਸਾਲਾਂ ਤੱਕ ਨਹੀਂ ਲੜ ਸਕਣਗੇ ਚੋਣ

Advertisement

ਚੰਡੀਗੜ੍ਹ, 16 ਅਕਤੂਬਰ (ਪੀਟੀਸੀ ਨਿਊਜ)- ਭਾਰਤੀ ਚੋਣ ਕਮਿਸ਼ਨ ਨੇ ਵੱਖ-ਵੱਖ ਹੁਕਮਾਂ ਰਾਹੀਂ 5 ਉਮੀਦਵਾਰਾਂ ਨੂੰ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਤੋਂ ਅਯੋਗ ਕਰਾਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਉਮੀਦਵਾਰਾਂ ਨੇ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 78 ਅਨੁਸਾਰ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਆਪਣੇ ਚੋਣ ਖਰਚੇ ਦੇ ਵੇਰਵੇ ਕਮਿਸ਼ਨ ਕੋਲ ਜਮ੍ਹਾਂ ਨਹੀਂ ਕਰਵਾਏ ਹਨ। ਲੜਨ ਲਈ ਅਯੋਗ ਕਰਾਰ ਦਿੱਤਾ ਗਿਆ ਸੀ।

Advertisement

ਇਹ ਵੀ ਪੜ੍ਹੋ- ਪੰਜਾਬ ਸਰਕਾਰ ਨੇ ਪਟਾਕਿਆਂ ‘ਤੇ ਲਗਾਈ ਪਾਬੰਦੀ, ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ਜਾਰੀ ਕੀਤੇ ਦਿਸ਼ਾ-ਨਿਰਦੇਸ਼

ਉਨ੍ਹਾਂ ਦੱਸਿਆ ਕਿ ਇਨ੍ਹਾਂ 5 ਉਮੀਦਵਾਰਾਂ ਵਿੱਚੋਂ 3 ਉਮੀਦਵਾਰ ਸੰਗਰੂਰ ਜ਼ਿਲ੍ਹੇ ਤੋਂ ਅਤੇ 1-1 ਉਮੀਦਵਾਰ ਮਾਨਸਾ ਅਤੇ ਫਰੀਦਕੋਟ ਜ਼ਿਲ੍ਹੇ ਤੋਂ ਸ਼ਾਮਲ ਹਨ। ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਹੁਕਮਾਂ ਰਾਹੀਂ ਸੰਗਰੂਰ ਜ਼ਿਲ੍ਹੇ ਦੀ ਧੂਰੀ ਵਿਧਾਨ ਸਭਾ ਸੀਟ ਤੋਂ ਚੋਣ ਲੜ ਰਹੇ ਸ਼ਕਤੀ ਕੁਮਾਰ ਗੁਪਤਾ ਅਤੇ ਜਸਵਿੰਦਰ ਸਿੰਘ ਅਤੇ ਸੁਨਾਮ ਵਿਧਾਨ ਸਭਾ ਸੀਟ ਤੋਂ ਚੋਣ ਲੜ ਰਹੇ ਸਨਮੁਖ ਸਿੰਘ ਮੋਖਾ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ।

ਇਸੇ ਤਰ੍ਹਾਂ ਫਰੀਦਕੋਟ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਗੁਰਚਰਨ ਸਿੰਘ ਸੰਘਾ ਨੂੰ ਵੀ ਅਯੋਗ ਕਰਾਰ ਦਿੱਤਾ ਗਿਆ ਹੈ। ਸਿਬਿਨ ਸੀ ਨੇ ਅੱਗੇ ਦੱਸਿਆ ਕਿ ਸੁਨਾਮ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਵਾਲੇ ਮਾਨਸਾ ਜ਼ਿਲ੍ਹੇ ਦੇ ਵਸਨੀਕ ਹਰਭਗਵਾਨ ਸ਼ਰਮਾ ਭੀਖੀ ਨੂੰ ਵੀ ਭਾਰਤੀ ਚੋਣ ਕਮਿਸ਼ਨ ਵੱਲੋਂ ਅਗਲੇ 3 ਸਾਲਾਂ ਲਈ ਚੋਣ ਲੜਨ ਲਈ ਅਯੋਗ ਕਰਾਰ ਦਿੱਤਾ ਗਿਆ ਹੈ।

Advertisement

ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

Related posts

Breaking News-ਡੇਰਾ ਸਿਰਸਾ ਮੁਖੀ ਫਿਰ ਪੈਰੋਲ ’ਤੇ ਆਇਆ ਬਾਹਰ

punjabdiary

Breaking News- ਫਰੀਦਕੋਟ ਤੇ ਪਟਿਆਲਾ ‘ਚ ਡਾਕਟਰਾਂ ਦੀਆਂ 25-25 ਸੀਟਾਂ ਵਧਾਉਣ ਦੇ ਹੁਕਮ

punjabdiary

ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ’ਚ ਦਿੱਤੇ ਬਰਤਨ

punjabdiary

Leave a Comment