Image default
About us

ਚੰਡੀਗੜ੍ਹ ਵਿਖੇ ਹੋਸਟਲ ਬਣਾਉਣ ਦੀ ਪ੍ਰਵਾਨਗੀ ਮਿਲਣ ਦੇ ਬਾਅਦ ਗ੍ਰਾਂਟ ਜਾਰੀ, CM ਮਾਨ ਨੇ ਟਵੀਟ ਕਰ ਦਿੱਤੀ ਜਾਣਕਾਰੀ

ਚੰਡੀਗੜ੍ਹ ਵਿਖੇ ਹੋਸਟਲ ਬਣਾਉਣ ਦੀ ਪ੍ਰਵਾਨਗੀ ਮਿਲਣ ਦੇ ਬਾਅਦ ਗ੍ਰਾਂਟ ਜਾਰੀ, CM ਮਾਨ ਨੇ ਟਵੀਟ ਕਰ ਦਿੱਤੀ ਜਾਣਕਾਰੀ

 

 

 

Advertisement

ਚੰਡੀਗੜ੍ਹ, 25 ਅਗਸਤ (ਡੇਲੀ ਪੋਸਟ ਪੰਜਾਬੀ)- ਚੰਡੀਗੜ੍ਹ ਵਿਖੇ ਹੋਸਟਲ ਬਣਾਉਣ ਦੀ ਪ੍ਰਵਾਨਗੀ ਮਿਲਣ ਦੇ ਬਾਅਦ ਪੰਜਾਬ ਸਰਕਾਰ ਵਲੋਂ ਗ੍ਰਾਂਟ ਜਾਰੀ ਕਰ ਦਿੱਤੀ ਗਈ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ।

CM ਮਾਨ ਨੇ ਟਵੀਟ ਕਰਦਿਆਂ ਲਿਖਿਆ-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਲਈ ਅਸੀਂ ਲਗਾਤਾਰ ਕੰਮ ਕਰ ਰਹੇ ਹਾਂ। ਪਿਛਲੇ ਦਿਨੀਂ ਯੂਨੀਵਰਸਿਟੀ ਵਿਖੇ ਕੁੜੀਆਂ ਤੇ ਮੁੰਡਿਆਂਦੇ ਹੋਸਟਲ ਬਣਾਉਣ ਲਈ ਪ੍ਰਵਾਨਗੀ ਦਿੱਤੀ ਸੀ ਤੇ ਮੈਂ ਆਪ ਮੌਕੇ ‘ਤੇ ਜਾ ਕੇ ਨਿਰੀਖਣ ਵੀ ਕੀਤਾ ਸੀ।


ਹੁਣ ਮੈਂ ਕੜੀਆਂ ਦੇ ਹੋਟਲ ਲਈ 23 ਕਰੋੜ ਰੁਪਏ ਤੇ ਮੁੰਡਿਆਂ ਦੇ ਹੋਸਟਲ ਲਈ 25.91 ਕਰੋੜ ਰੁਪਏ ਜਾਰੀ ਕੀਤੇ ਹਨ… ਯੂਨੀਵਰਸਿਟੀ ਵਿਖੇ ਸ਼ਾਨਦਾਰ ਹੋਸਟਲ ਬਣਾਵਾਂਗੇ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਸਾਡੀ ਵਿਰਾਸਤ ਹੈ ਜਿਸ ਦੀ ਰਾਖੀ ਲਈ ਅਸੀਂ ਵਚਨਬੱਧ ਹਾਂ।

Advertisement

Related posts

ਐਲ.ਬੀ.ਸੀ.ਟੀ. ਵੱਲੋਂ ਪ੍ਰਮੋਸ਼ਨਾਂ ਜਲਦੀ ਕੀਤੇ ਜਾਣ ਦੀ ਮੰਗ : ਢੋਸੀਵਾਲ

punjabdiary

Breaking- ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿੱਚ ਵੱਖ ਵੱਖ ਅਸਾਮੀਆਂ ਦੀ ਭਰਤੀ ਸ਼ੁਰੂ

punjabdiary

ਲੋਕਪਾਲ ਨੇ ਵਿਧਾਇਕਾ ਅਮਨਦੀਪ ਕੌਰ ਨੂੰ ਕੀਤਾ ਤਲਬ; ਇਸ ਮਾਮਲੇ ਵਿਚ ਜਾਰੀ ਹੋਇਆ ਨੋਟਿਸ

punjabdiary

Leave a Comment