Image default
About us

ਜ਼ਿਲ੍ਹੇ ‘ਚ 2 ਦਿਨ ਸਕੂਲ-ਕਾਲਜ ਬੰਦ ਰੱਖਣ ਦੇ ਆਦੇਸ਼

ਜ਼ਿਲ੍ਹੇ ‘ਚ 2 ਦਿਨ ਸਕੂਲ-ਕਾਲਜ ਬੰਦ ਰੱਖਣ ਦੇ ਆਦੇਸ਼

ਜਲੰਧਰ, 8 ਮਈ (ਪੰਜਾਬੀ ਜਾਗਰਣ)- ਜਲੰਧਰ ਲੋਕ ਸਭਾ ਚੋਣਾਂ ਲਈ 10 ਮਈ ਨੂੰ ਵੋਟਿੰਗ ਕਾਰਨ ਜ਼ਿਲ੍ਹਾ ਜਲੰਧਰ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲ-ਕਾਲਜ 9 ਮਈ ਨੂੰ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। 10 ਮਈ ਨੂੰ ਵੋਟਿੰਗ ਕਾਰਨ ਜਲੰਧਰ ਜ਼ਿਲ੍ਹੇ ‘ਚ ਛੁੱਟੀ ਰਹੇਗੀ।
ਡੀਸੀ ਜਲੰਧਰ ਵੱਲੋਂ ਜਾਰੀ ਹੁਕਮਾਂ ਮੁਤਾਬਕ 10 ਮਈ ਨੂੰ ਜਲੰਧਰ ‘ਚ ਵੋਟਿੰਗ ਹੈ ਜਿਸ ਲਈ 9 ਮਈ ਨੂੰ ਪੋਲਿੰਗ ਬੂਥਾਂ ਦੀ ਤਿਆਰੀ ਹੋਣੀ ਹੈ। ਤਿਆਰੀਆਂ ਨੂੰ ਦੇਖਦੇ ਹੋਏ ਪੋਲਿੰਗ ਪਾਰਟੀਆਂ ਵੱਲੋਂ ਵੀ ਬੂਥਾਂ ਦਾ ਦੌਰਾ ਕੀਤਾ ਜਾਣਾ ਹੈ ਜਿਸ ਨਾਲ ਈਵੀਐੱਮ ਮਸ਼ੀਨਾਂ ਵੀ ਸਥਾਪਿਤ ਕੀਤੀਆਂ ਜਾਣੀਆਂ ਹਨ।
ਡੀਸੀ ਜਲੰਧਰ ਨੇ ਆਦੇਸ਼ ਦਿੱਤੇ ਹਨ ਕਿ ਸਾਰੇ ਬੂਥ ਸਰਕਾਰੀ ਥਾਵਾਂ ‘ਤੇ ਬਣਾਏ ਗਏ ਹਨ। ਇਸਲਈ ਸਾਰੇ ਕੰਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਤੇ ਅਮਨ ਕਾਨੂੰਨ ਵਿਵਸਥਾ ਬਣਾਈ ਰੱਖਣ ਤੇ ਈਵੀਐੱਮ ਮਸ਼ੀਨ ਦੀ ਸੁਰੱਖਿਆ ਕਾਰਨ 9 ਮਈ ਨੂੰ ਜ਼ਿਲ੍ਹੇ ਜਲੰਧਰ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ‘ਚ ਛੁੱਟੇ ਦੇ ਹੁਕਮ ਦਿੱਤੇ ਗਏ ਹਨ।

Related posts

Luxury homes can’t keep up with high demand

Balwinder hali

Breaking- ਗੋਲੀ ਕਾਂਡ ਮਾਮਲੇ ਵਿਚ ਪ੍ਰਕਾਸ਼ ਸਿੰਘ ਤੋਂ SIT ਨੇ ਕਾਫੀ ਸਮੇਂ ਤੱਕ ਪੁੱਛਗਿੱਛ ਕੀਤੀ

punjabdiary

Breaking- ’ਭਾਰਤ ਜੋੜੋ ਯਾਤਰਾ’ ਅੱਜ 24 ਦਸੰਬਰ ਨੂੰ ਸਵੇਰੇ ਕੌਮੀ ਰਾਜਧਾਨੀ ਦਿੱਲੀ ਪਹੁੰਚੀ

punjabdiary

Leave a Comment