Image default
About us

ਡਾਇਰੈਕਟਰ ਜਨਰਲ ਆਫ ਪੰਜਾਬ ਪੁਲਿਸ ਨੇ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਕਾਨੂੰਨ ਵਿਵਸਥਾ ਦਾ ਜਾਇਜ਼ਾ ਲਿਆ

ਡਾਇਰੈਕਟਰ ਜਨਰਲ ਆਫ ਪੰਜਾਬ ਪੁਲਿਸ ਨੇ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਕਾਨੂੰਨ ਵਿਵਸਥਾ ਦਾ ਜਾਇਜ਼ਾ ਲਿਆ

 

 

 

Advertisement

ਫ਼ਰੀਦਕੋਟ, 11 ਅਗਸਤ (ਪੰਜਾਬ ਡਾਇਰੀ)- ਡਾਇਰੈਕਟਰ ਜਨਰਲ ਆਫ ਪੰਜਾਬ ਪੁਲਿਸ ਗੌਰਵ ਯਾਦਵ ਨੇ ਅੱਜ ਡੀ.ਆਈ.ਜੀ, ਫਰੀਦਕੋਟ ਰੇਂਜ ਅਤੇ ਡੀ.ਆਈ.ਜੀ ਫਿਰੋਜ਼ਪੁਰ ਰੇਂਜ ਦੇ ਨਾਲ ਆਗਾਮੀ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਅਧਿਕਾਰੀਆਂ ਨਾਲ ਕਾਨੂੰਨ ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲਿਆ।


ਇਸ ਮੌਕੇ ਡਾਇਰੈਕਟਰ ਜਨਰਲ ਆਫ ਪੰਜਾਬ ਪੁਲਿਸ ਨੇ ਲਾਅ ਐਂਡ ਆਰਡਰ ਅਤੇ ਜਨਤਕ ਸੁਰੱਖਿਆ ਨੂੰ ਬਣਾਈ ਰੱਖਣ ਲਈ ਦਿਸ਼ਾ-ਨਿਰਦੇਸ਼ ਦਿੱਤੇ ।ਉਨ੍ਹਾਂ ਪੁਲਿਸ ਮੁਲਾਜ਼ਮਾਂ ਦਾ ਸਨਮਾਨ ਵੀ ਕੀਤਾ ਤਾਂ ਜੋ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਤੇ ਉਹ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਅ ਸਕਣ ।ਇਸ ਮੌਕੇ ਉਨ੍ਹਾਂ ਸਾਰੀ ਫੋਰਸ ਨੂੰ ਭਵਿੱਖ ਵਿੱਚ ਚੰਗੀ ਤਰ੍ਹਾਂ ਡਿਊਟੀ ਕਰਨ ਲਈ ਪ੍ਰੇਰਿਤ ਕੀਤਾ।

Related posts

ਸ਼੍ਰੀਮਤੀ ਨਵਜੋਤ ਕੋਰ, ਸੈਸ਼ਨ ਜੱਜ ਫਰੀਦਕੋਟ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਹੋਏ ਨਤਮਸਤਕ

punjabdiary

Breaking- ਜੋ ਕਹਿੰਦੇ ਹਾਂ, ਉਹ ਕਰਦੇ ਹਾਂ, ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ 86% ਪਰਿਵਾਰਾਂ ਨੂੰ ਬਿਜਲੀ ਦਾ ਬਿੱਲ ਜ਼ੀਰੋ ਆਇਆ

punjabdiary

10 ਦਿਨਾਂ ਤੱਕ ਪੰਜਾਬ ਦੇ ਪਿੰਡ ਵਿੱਚ ਰਹਿਣਗੇ ਅਰਵਿੰਦ ਕੇਜਰੀਵਾਲ, ਅੱਜ ਆਉਣ ਦੀ ਤਿਆਰੀ

punjabdiary

Leave a Comment