Image default
About us

ਡੀਸੀ ਦਫਤਰ ਦੇ ਮੁਲਾਜ਼ਮਾਂ ਦਾ ਪੰਜਾਬ ਸਰਕਾਰ ਨੂੰ ਅਲਟੀਮੇਟਮ, 11-13 ਨੂੰ ਹੜਤਾਲ ਕਰਨ ਦੀ ਦਿੱਤੀ ਚੇਤਾਵਨੀ

ਡੀਸੀ ਦਫਤਰ ਦੇ ਮੁਲਾਜ਼ਮਾਂ ਦਾ ਪੰਜਾਬ ਸਰਕਾਰ ਨੂੰ ਅਲਟੀਮੇਟਮ, 11-13 ਨੂੰ ਹੜਤਾਲ ਕਰਨ ਦੀ ਦਿੱਤੀ ਚੇਤਾਵਨੀ

 

 

 

Advertisement

ਚੰਡੀਗੜ੍ਹ, 4 ਸਤੰਬਰ (ਡੇਲੀ ਪੋਸਟ ਪੰਜਾਬੀ)- ਡੀਸੀ ਦਫਤਰ ਦੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਨੂੰ ਅਲਟੀਮੇਟਮ ਦਿੱਤਾ ਗਿਆ ਹੈ। ਉਨ੍ਹਾਂ ਵੱਲੋਂ 11, 12 ਤੇ 13 ਸਤੰਬਰ ਨੂੰ ਕਲਮਛੋੜ ਹੜਤਾਲ ਕਰਨ ਦੀ ਚੇਤਾਵਨੀ ਦਿੱਤੀ ਗਈ ਹੈ। ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਨੂੰ 10 ਸਤੰਬਰ ਤੱਕ ਮੰਗਾਂ ਮੰਨਣ ਦਾ ਸਮਾਂ ਦਿੱਤਾ ਗਿਆ ਹੈ।

ਮੁਲਾਜ਼ਮਾਂ ਵੱਲੋਂ ਕਿਹਾ ਗਿਆ ਹੈ ਕਿ ਡੀਸੀ, ਐੱਸਡੀਐੱਮ, ਤਹਿਸੀਲਾਂ ਤੇ ਸਬ-ਤਹਿਸੀਲਾਂ ਵਿਚ ਇਹ ਹੜਤਾਲ ਜਾਰੀ ਰਹੇਗੀ।ਜਦੋਂਕਿ ਹੜ੍ਹਾਂ ਨਾਲ ਸਬੰਧਤ ਸਾਰੇ ਕੰਮਾਂ ਨੂੰ ਨਿਬੇੜਿਆ ਜਾਵੇਗਾ। ਦੱਸ ਦੇਈਏ ਕਿ ਲਗਾਤਾਰ ਇਹ ਮੁਲਾਜ਼ਮ ਆਪਣੀਆਂ ਮੰਗਾਂ ਲਈ ਸਰਕਾਰ ਤੋਂ ਗੁਹਾਰ ਲਗਾ ਰਹੇ ਹਨ ਤੇ ਜੇ ਹੁਣ ਸੂਬਾ ਸਰਕਾਰ ਵੱਲੋਂ ਇਨ੍ਹਾਂ ਮੰਗਾਂ ਨੂੰ ਨਹੀਂ ਮੰਨਿਆ ਜਾਂਦਾ ਤਾਂ ਮੁਲਾਜ਼ਮਾਂ ਵੱਲੋਂ ਹੜਤਾਲ ਕੀਤੀ ਜਾਵੇਗੀ।

Related posts

ਵਿਰੋਧ ਮਗਰੋਂ ਬੰਦ ਹੋਇਆ ਵੂਮੈਨ ਫਰੈਂਡਲੀ ਸ਼ਰਾਬ ਦਾ ਠੇਕਾ, ਸਰਕਾਰ ਨੇ ਤਾਲਾ ਲਾਉਣ ਦੇ ਦਿੱਤੇ ਹੁਕਮ

punjabdiary

Breaking- ਰਿਸ਼ੀ ਸੂਨਕ ਨੂੰ ਪ੍ਰਧਾਨ ਮੰਤਰੀ ਬਣਨ ’ਤੇ ਮੁੱਖ ਮੰਤਰੀ ਨੇ ਵਧਾਈ ਦਿੱਤੀ

punjabdiary

Breaking- ਦੁਕਾਨ ਵਿਚੋਂ 1,ਲੱਖ 50 ਹਜ਼ਾਰ ਦਾ ਸਮਾਨ ਚੋਰੀ, ਨਗਦੀ ਵੀ ਗਾਇਬ

punjabdiary

Leave a Comment