Image default
ਤਾਜਾ ਖਬਰਾਂ

ਡੇਰਾਬੱਸੀ ’ਚ ਨਾੜ ਦੀ ਅੱਗ ਕਾਰਨ ਜਿਊਂਦਾ ਸੜੀ ਸੀ ਬੱਚੀ, ਕਿਸਾਨ ਖਿਲਾਫ ਦਰਜ ਹੋਇਆ ਮਾਮਲਾ

ਡੇਰਾਬੱਸੀ ’ਚ ਨਾੜ ਦੀ ਅੱਗ ਕਾਰਨ ਜਿਊਂਦਾ ਸੜੀ ਸੀ ਬੱਚੀ, ਕਿਸਾਨ ਖਿਲਾਫ ਦਰਜ ਹੋਇਆ ਮਾਮਲਾ
(ਪੰਜਾਬ ਡਾਇਰੀ) 16 ਮਾਰਚ – ਡੇਰਾਬੱਸੀ ਦੇ ਨੇੜੇ ਪਿੰਡ ਪਿੰਡ ਸੁੰਡਰਾਂ ਵਿਖੇ ਬੀਤੇ ਦਿਨ ਝੁੱਗੀਆਂ ’ਚ ਲੱਗੀ ਅੱਗ ਕਾਰਨ ਡੇਢ ਸਾਲਾ ਬੱਚੀ ਦੀ ਮੌਤ ਹੋ ਗਈ ਸੀ। ਨਾਲ ਲੱਗਦੇ ਖੇਤ ਦੇ ਕਿਸਾਨ ਵੱਲੋਂ ਨਾੜ ਨੂੰ ਅੱਗ ਲਾਉਣ ਕਾਰਨ ਇਹ ਦਰਦਨਾਕ ਹਾਦਸਾ ਵਾਪਰਿਆ ਅਤੇ 40-45 ਝੁੱਗੀਆਂ ਸੜ ਕੇ ਸੁਆਹ ਹੋ ਗਈਆਂ ਸਨ। ਪੁਲਿਸ ਨੇ ਕਿਸਾਨ ਅਜੀਤ ਸਿੰਘ ਪੁੱਤਰ ਦਿਆਲ ਸਿੰਘ ਵਾਸੀ ਦਫਰਪੁਰ ਖਿਲਾਫ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related posts

Breaking- ਲੰਪੀ ਸਕਿਨ ਬਿਮਾਰੀ ਤੋਂ ਪ੍ਰਭਾਵਿਤ ਪਸ਼ੂਆਂ ਦਾ ਇਲਾਜ ਜੰਗੀ ਪੱਧਰ ਦੇ ਜਾਰੀ- ਡਿਪਟੀ ਕਮਿਸ਼ਨਰ

punjabdiary

Breaking- ਡੇਰਾ ਪ੍ਰੇਮੀ ਦੇ ਕਤਲ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ ਛੇ ਗੁਰਗਿਆ ਵਿਚੋਂ ਤਿੰਨ ਪੁਲਿਸ ਨੇ ਗ੍ਰਿਫਤਾਰ ਕੀਤੇ

punjabdiary

Breaking- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਕੋਟਕਪੁਰਾ ਫਾਇਰਿੰਗ ਕੇਸ ਵਿਚ ਵਿਸ਼ੇਸ਼ ਜਾਂਚ ਟੀਮ SIT ਅੱਗੇ ਪੇਸ਼ ਹੋਏ

punjabdiary

Leave a Comment