Image default
ਅਪਰਾਧ

ਡੇਰਾ ਪ੍ਰੇਮੀ ਪ੍ਰਦੀਪ ਸਿੰਘ ਕਤਲ ਕਾਂਡ ਦਾ ਮਾਸਟਰ ਮਾਈਂਡ ਗ੍ਰਿਫਤਾਰ

ਡੇਰਾ ਪ੍ਰੇਮੀ ਪ੍ਰਦੀਪ ਸਿੰਘ ਕਤਲ ਕਾਂਡ ਦਾ ਮਾਸਟਰ ਮਾਈਂਡ ਗ੍ਰਿਫਤਾਰ

 

 

 

Advertisement

ਚੰਡੀਗੜ੍ਹ, 12 ਜੂਨ (ਬਾਬੂਸ਼ਾਹੀ)- ਕੋਟਕਪੂਰਾ ਦੇ ਪਰਦੀਪ ਸਿੰਘ ਕਤਲ ਕਾਂਡ ਦੇ ਮਾਸਟਰ ਮਾਈਂਡ ਗੈਂਗਸਟਰ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਗ੍ਰਿਫਤਾਰ ਕੀਤਾ ਹੈ। ਮਾਸਟਰ ਮਾਈਂਡ ਦੀ ਪਛਾਣ ਗੈਂਗਸਟਰ ਹਰਪ੍ਰੀਤ ਸਿੰਘ ਵਜੋਂ ਹੋਈ ਹੈ। ਦੱਸ ਦਈਏ ਕਿ, ਪਿਛਲੇ ਸਾਲ ਛੇ ਗੈਂਗਸਟਰਾਂ ਨੇ ਪਰਦੀਪ ਸਿੰਘ ਦਾ ਕਤਲ ਕਰ ਦਿੱਤਾ ਸੀ। ਉਕਤ ਕਤਲ ਕਾਂਡ ਵਿਚ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਵੱਡੀ ਕਾਰਵਾਈ ਕਰਦਿਆਂ ਹੋਇਆ ਭਗੌੜੇ ਗੈਂਗਸਟਰ ਗੋਲਡੀ ਬਰਾੜ ਦੇ ਕਰੀਬੀ ਸਾਥੀ ਅਤੇ ਕੋਟਕਪੂਰਾ ਦੇ ਪਰਦੀਪ ਸਿੰਘ ਕਤਲ ਕਾਂਡ ਦੇ ਮਾਸਟਰ ਮਾਈਂਡ ਗੈਂਗਸਟਰ ਹਰਪ੍ਰੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ।

Related posts

ਪੰਜਾਬੀ ਗਾਇਕ KS ਮੱਖਣ ਦੀਆਂ ਵਧੀਆਂ ਮੁਸ਼ਕਿਲਾਂ, ਗੀਤ ‘ਜ਼ਮੀਨ ਦਾ ਰੋਲਾ’ ‘ਚ ਹ.ਥਿਆ.ਰ ਪ੍ਰਮੋਟ ਕਰਨ ਦੇ ਲੱਗੇ ਇਲਜ਼ਾਮ

punjabdiary

Breaking- ਕੌਂਸਲਰ ਅਮਿਤ ਕੁਮਾਰ ਚੜ੍ਹਿਆ ਪੁਲਿਸ ਦੇ ਹੱਥੀ, ਕਾਫੀ ਦਿਨਾਂ ਉਸਦੀ ਭਾਲ ਹੋ ਰਹੀ ਸੀ

punjabdiary

ਸੂਬਾ ਪ੍ਰਧਾਨ ਲਗਵਾਉਣ ਬਦਲੇ BJP ਮਹਿਲਾ ਆਗੂ ਦਾਮਨ ਥਿੰਦ ਬਾਜਵਾ ਤੋਂ ਮੰਗੇ 5 ਕਰੋੜ ਰੁਪਏ, ਗ੍ਰਿਫਤਾਰ

punjabdiary

Leave a Comment