Image default
ਤਾਜਾ ਖਬਰਾਂ

ਦਲਬੀਰ ਗੋਲਡੀ ਦਾ ਕਾਂਗਰਸ ‘ਚ ਵਾਪਸੀ ਨੂੰ ਲੈ ਕੇ ਵੱਡਾ ਬਿਆਨ, ਜਾਣੋ ਕੀ ਕਿਹਾ?

Advertisement

ਚੰਡੀਗੜ੍ਹ- ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਦਲਬੀਰ ਗੋਲਡੀ ਜਲਦੀ ਹੀ ਕਾਂਗਰਸ ਵਿੱਚ ਘਰ ਵਾਪਸੀ ਕਰਨਗੇ। ਦਲਬੀਰ ਗੋਲਡੀ ਨੇ ਇਹ ਸੰਕੇਤ ਦਿੱਤਾ ਹੈ। ਜਾਣਕਾਰੀ ਅਨੁਸਾਰ ਦਲਬੀਰ ਗੋਲਡੀ ਨੇ ਧੂਰੀ ਵਿੱਚ ਕਾਂਗਰਸ ਵਿੱਚ ਵਾਪਸੀ ਦੇ ਸੰਕੇਤ ਦਿੱਤੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਛੱਡਣਾ ਮੇਰੀ ਪਹਿਲੀ ਅਤੇ ਆਖਰੀ ਗਲਤੀ ਹੈ।

ਪ੍ਰਤਾਪ ਸਿੰਘ ਬਾਜਵਾ ਦੀ ਨਾਰਾਜ਼ਗੀ ‘ਤੇ ਦਲਬੀਰ ਗੋਲਡੀ ਨੇ ਬਿਆਨ ਦਿੱਤਾ ਹੈ ਕਿ ਪ੍ਰਤਾਪ ਸਿੰਘ ਬਾਜਵਾ ਮੇਰੇ ਸੀਨੀਅਰ ਨੇਤਾ ਹਨ ਅਤੇ ਮੈਂ ਜਲਦ ਹੀ ਉਨ੍ਹਾਂ ਨੂੰ ਮਿਲਾਂਗਾ। ਜ਼ਿਕਰਯੋਗ ਹੈ ਕਿ ਦਲਬੀਰ ਗੋਲਡੀ ਇਸ ਤੋਂ ਪਹਿਲਾਂ ਕਾਂਗਰਸ ਪਾਰਟੀ ਦਾ ਹਿੱਸਾ ਸਨ।

ਇਹ ਵੀ ਪੜ੍ਹੋ-‘ਆਪ’ ਨੇ ਲੋਕ ਸਭਾ ‘ਚ ਬੇਅਦਬੀ ਮੁੱਦੇ ‘ਤੇ ਚਰਚਾ ਦੀ ਕੀਤੀ ਮੰਗ, ਮਾਲਵਿੰਦਰ ਕੰਗ ਨੇ ਉਠਾਇਆ ਮੁੱਦਾ

Advertisement

ਦਰਅਸਲ, ਲੋਕ ਸਭਾ ਚੋਣਾਂ ਦੌਰਾਨ ਸੰਗਰੂਰ ਤੋਂ ਟਿਕਟ ਦੇ ਉਮੀਦਵਾਰ ਸਨ, ਪਰ ਉਨ੍ਹਾਂ ਨੂੰ ਟਿਕਟ ਨਹੀਂ ਮਿਲੀ। ਇਸ ਤੋਂ ਨਾਰਾਜ਼ ਹੋ ਕੇ ਉਨ੍ਹਾਂ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਫਿਲਹਾਲ ਪਿਛਲੇ ਕੁਝ ਦਿਨਾਂ ਤੋਂ ਆਮ ਆਦਮੀ ਪਾਰਟੀ ਵਿੱਚ ਕੋਈ ਸਰਗਰਮੀ ਨਜ਼ਰ ਨਹੀਂ ਆ ਰਹੀ ਹੈ ਅਤੇ ਉਨ੍ਹਾਂ ਕਿਹਾ ਸੀ ਕਿ ਉਹ ਕਿਸੇ ਪਾਰਟੀ ਦਾ ਹਿੱਸਾ ਨਹੀਂ ਹਨ।

ਦਲਬੀਰ ਗੋਲਡੀ ਦਾ ਕਾਂਗਰਸ ‘ਚ ਵਾਪਸੀ ਨੂੰ ਲੈ ਕੇ ਵੱਡਾ ਬਿਆਨ, ਜਾਣੋ ਕੀ ਕਿਹਾ?

Advertisement

ਚੰਡੀਗੜ੍ਹ- ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਦਲਬੀਰ ਗੋਲਡੀ ਜਲਦੀ ਹੀ ਕਾਂਗਰਸ ਵਿੱਚ ਘਰ ਵਾਪਸੀ ਕਰਨਗੇ। ਦਲਬੀਰ ਗੋਲਡੀ ਨੇ ਇਹ ਸੰਕੇਤ ਦਿੱਤਾ ਹੈ। ਜਾਣਕਾਰੀ ਅਨੁਸਾਰ ਦਲਬੀਰ ਗੋਲਡੀ ਨੇ ਧੂਰੀ ਵਿੱਚ ਕਾਂਗਰਸ ਵਿੱਚ ਵਾਪਸੀ ਦੇ ਸੰਕੇਤ ਦਿੱਤੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਛੱਡਣਾ ਮੇਰੀ ਪਹਿਲੀ ਅਤੇ ਆਖਰੀ ਗਲਤੀ ਹੈ।

ਪ੍ਰਤਾਪ ਸਿੰਘ ਬਾਜਵਾ ਦੀ ਨਾਰਾਜ਼ਗੀ ‘ਤੇ ਦਲਬੀਰ ਗੋਲਡੀ ਨੇ ਬਿਆਨ ਦਿੱਤਾ ਹੈ ਕਿ ਪ੍ਰਤਾਪ ਸਿੰਘ ਬਾਜਵਾ ਮੇਰੇ ਸੀਨੀਅਰ ਨੇਤਾ ਹਨ ਅਤੇ ਮੈਂ ਜਲਦ ਹੀ ਉਨ੍ਹਾਂ ਨੂੰ ਮਿਲਾਂਗਾ। ਜ਼ਿਕਰਯੋਗ ਹੈ ਕਿ ਦਲਬੀਰ ਗੋਲਡੀ ਇਸ ਤੋਂ ਪਹਿਲਾਂ ਕਾਂਗਰਸ ਪਾਰਟੀ ਦਾ ਹਿੱਸਾ ਸਨ।

Advertisement

ਇਹ ਵੀ ਪੜ੍ਹੋ-ਸੋਸ਼ਲ ਮੀਡੀਆ ‘ਤੇ ਅਸ਼ਲੀਲ ਸਮੱਗਰੀ ਦੀ ਇਜਾਜ਼ਤ ਨਹੀਂ…ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕਾਨੂੰਨ ਬਣਾਉਣ ਦੀ ਗੱਲ ਕੀਤੀ

ਦਰਅਸਲ, ਲੋਕ ਸਭਾ ਚੋਣਾਂ ਦੌਰਾਨ ਸੰਗਰੂਰ ਤੋਂ ਟਿਕਟ ਦੇ ਉਮੀਦਵਾਰ ਸਨ, ਪਰ ਉਨ੍ਹਾਂ ਨੂੰ ਟਿਕਟ ਨਹੀਂ ਮਿਲੀ। ਇਸ ਤੋਂ ਨਾਰਾਜ਼ ਹੋ ਕੇ ਉਨ੍ਹਾਂ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਫਿਲਹਾਲ ਪਿਛਲੇ ਕੁਝ ਦਿਨਾਂ ਤੋਂ ਆਮ ਆਦਮੀ ਪਾਰਟੀ ਵਿੱਚ ਕੋਈ ਸਰਗਰਮੀ ਨਜ਼ਰ ਨਹੀਂ ਆ ਰਹੀ ਹੈ ਅਤੇ ਉਨ੍ਹਾਂ ਕਿਹਾ ਸੀ ਕਿ ਉਹ ਕਿਸੇ ਪਾਰਟੀ ਦਾ ਹਿੱਸਾ ਨਹੀਂ ਹਨ।

ਦਲਬੀਰ ਗੋਲਡੀ ਦਾ ਕਾਂਗਰਸ ‘ਚ ਵਾਪਸੀ ਨੂੰ ਲੈ ਕੇ ਵੱਡਾ ਬਿਆਨ, ਜਾਣੋ ਕੀ ਕਿਹਾ?

Advertisement

ਚੰਡੀਗੜ੍ਹ- ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਦਲਬੀਰ ਗੋਲਡੀ ਜਲਦੀ ਹੀ ਕਾਂਗਰਸ ਵਿੱਚ ਘਰ ਵਾਪਸੀ ਕਰਨਗੇ। ਦਲਬੀਰ ਗੋਲਡੀ ਨੇ ਇਹ ਸੰਕੇਤ ਦਿੱਤਾ ਹੈ। ਜਾਣਕਾਰੀ ਅਨੁਸਾਰ ਦਲਬੀਰ ਗੋਲਡੀ ਨੇ ਧੂਰੀ ਵਿੱਚ ਕਾਂਗਰਸ ਵਿੱਚ ਵਾਪਸੀ ਦੇ ਸੰਕੇਤ ਦਿੱਤੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਛੱਡਣਾ ਮੇਰੀ ਪਹਿਲੀ ਅਤੇ ਆਖਰੀ ਗਲਤੀ ਹੈ।

ਇਹ ਵੀ ਪੜ੍ਹੋ-ਜਲੰਧਰ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ, ਲਾਰੇਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਬਦਮਾਸ਼

Advertisement

ਪ੍ਰਤਾਪ ਸਿੰਘ ਬਾਜਵਾ ਦੀ ਨਾਰਾਜ਼ਗੀ ‘ਤੇ ਦਲਬੀਰ ਗੋਲਡੀ ਨੇ ਬਿਆਨ ਦਿੱਤਾ ਹੈ ਕਿ ਪ੍ਰਤਾਪ ਸਿੰਘ ਬਾਜਵਾ ਮੇਰੇ ਸੀਨੀਅਰ ਨੇਤਾ ਹਨ ਅਤੇ ਮੈਂ ਜਲਦ ਹੀ ਉਨ੍ਹਾਂ ਨੂੰ ਮਿਲਾਂਗਾ। ਜ਼ਿਕਰਯੋਗ ਹੈ ਕਿ ਦਲਬੀਰ ਗੋਲਡੀ ਇਸ ਤੋਂ ਪਹਿਲਾਂ ਕਾਂਗਰਸ ਪਾਰਟੀ ਦਾ ਹਿੱਸਾ ਸਨ।

ਦਰਅਸਲ, ਲੋਕ ਸਭਾ ਚੋਣਾਂ ਦੌਰਾਨ ਸੰਗਰੂਰ ਤੋਂ ਟਿਕਟ ਦੇ ਉਮੀਦਵਾਰ ਸਨ, ਪਰ ਉਨ੍ਹਾਂ ਨੂੰ ਟਿਕਟ ਨਹੀਂ ਮਿਲੀ। ਇਸ ਤੋਂ ਨਾਰਾਜ਼ ਹੋ ਕੇ ਉਨ੍ਹਾਂ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਫਿਲਹਾਲ ਪਿਛਲੇ ਕੁਝ ਦਿਨਾਂ ਤੋਂ ਆਮ ਆਦਮੀ ਪਾਰਟੀ ਵਿੱਚ ਕੋਈ ਸਰਗਰਮੀ ਨਜ਼ਰ ਨਹੀਂ ਆ ਰਹੀ ਹੈ ਅਤੇ ਉਨ੍ਹਾਂ ਕਿਹਾ ਸੀ ਕਿ ਉਹ ਕਿਸੇ ਪਾਰਟੀ ਦਾ ਹਿੱਸਾ ਨਹੀਂ ਹਨ।
-(ਜਗਬਾਣੀ)

ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

Advertisement

Related posts

Breaking News- ਪਰੇਸ਼ਾਨ ਹੋਏ ਕਾਰੋਬਾਰੀ ਨੇ ਦਿੱਤੀ ਜਾਨ

punjabdiary

ਸ੍ਰੀ ਰਾਮ ਚੰਦਰ ਜੀ ਦੇ ਪ੍ਰਕਾਸ਼ ਉਤਸਵ ਤੇ ਜੰਡਿਆਲਾ ਗੁਰੂ ਸ਼ਹਿਰ ਦੇ ਡਾਲੀਆਂਣਾ ਮੰਦਿਰ ਦੇ ਕੋਲ ਆਤਿਸ਼ਬਾਜੀ ਕੀਤੀ

punjabdiary

ਭਾਜਪਾ ਦਾ ਵਿਰੋਧ ਕਰ ਰਹੇ ‘ਆਪ’ ਆਗੂਆਂ ‘ਤੇ ਪਾਣੀ ਦੀਆਂ ਬੁਛਾੜਾਂ, ਕਈ ਲੋਕਾਂ ਨੂੰ ਲਿਆ ਹਿਰਾਸਤ ਵਿਚ

Balwinder hali

Leave a Comment