Image default
About us

ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਦੇ ਖਿਡਾਰੀ ਨੇ ਜਿੱਤਿਆ ਤਮਗਾ

ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਦੇ ਖਿਡਾਰੀ ਨੇ ਜਿੱਤਿਆ ਤਮਗਾ

ਫਰੀਦਕੋਟ, 17 ਮਈ (ਪੰਜਾਬ ਡਾਇਰੀ)- ਹਮੇਸ਼ਾਂ ਦੀ ਤਰ੍ਹਾਂ ਵਿੱਦਿਅਕ ਅਤੇ ਖੇਡ ਖੇਤਰ ਵਿੱਚ ਮੋਹਰੀ ਰਹਿਣ ਵਾਲੀ ਸੰਸਥਾ ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਗਿਆਰਵੀਂ ਜਮਾਤ ਦੇ ਵਿਦਿਆਰਥੀ ਅਮੋਲਕ ਸਿੰਘ ਪੁੱਤਰ ਸ. ਖੁਸ਼ਵੰਤ ਸਿੰਘ ਨੇ ਬੀਤੇ ਦਿਨੀਂ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਸਾਹਿਬ ਵਿਖੇ ਹੋਈ ਸੱਤਵੀਂ ਰਾਜ ਪੱਧਰੀ ਸੀਨੀਅਰ ਰਗਬੀ ਚੈਂਪੀਅਨਸਿ਼ਪ ਵਿੱਚ ਭਾਗ ਲੈ ਕੇ ਕਾਂਸੇ ਦਾ ਤਮਗਾ ਹਾਸਲ ਕੀਤਾ।ਇਸ ਵਿਦਿਆਰਥੀ ਦੇ ਸਕੂਲ ਪਹੁੰਚਣ ਤੇ ਸਕੂਲ ਦੇ ਡਾਇਰੈਕਟਰ ਜਨਰਲ ਸ. ਜਸਬੀਰ ਸਿੰਘ ਸੰਧੂ ਅਤੇ ਪ੍ਰਿੰਸੀਪਲ ਅਪੂਰਵ ਦੇਵਗਨ ਜੀ ਨੇ ਬੱਚੇ ,ਉਹਨਾਂ ਦੇ ਮਾਪਿਆਂ, ਅਤੇ ਕੋਚ ਅਰਸ਼ਨੂਰ ਮੁਹੰਮਦ ਨੂੰ ਵਧਾਈ ਦਿੱਤੀ ਅਤੇ ਬੱਚੇ ਨੂੰ ਭਵਿੱਖ ਵਿੱਚ ਹੋਣ ਵਾਲੀਆਂ ਖੇਡਾਂ ਵਿੱਚ ਵੀ ਇਸੇ ਤਰ੍ਹਾਂ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ।ਇਸ ਸਮੇਂ ਸਕੂਲ ਦੇ ਸਪੋਰਟਸ ਕੋਆਰਡੀਨੇਟਰ ਮਨਦੀਪ ਸਿੰਘ ਹਾਜ਼ਰ ਸਨ।

Related posts

Breaking- ਨਵੀਂ ਵੀਡੀਓ ਆਈ ਸਾਹਮਣੇ ਜਿਸ ਵਿਚ ਦਿੱਲੀ ਦੇ ਮੰਤਰੀ ਸਤਿੰਦਰ ਜੈਨ ਨੂੰ ਨੂੰ ਜੇਲ੍ਹ ਵਿਚ ਖਾਣਾ ਖਾਂਦੇ ਦੇਖਿਆ ਜਾ ਸਕਦਾ ਹੈ

punjabdiary

Breaking- ਅੱਜ ਭਗਵੰਤ ਮਾਨ ਨੇ ਪਰਜਾ ਮੰਡਲ ਲਹਿਰ ਦੇ ਬਾਨੀ ਸ.ਸੇਵਾ ਸਿੰਘ ਠੀਕਰੀਵਾਲਾ ਜੀ ਦੀ ਬਰਸੀ ਮੌਕੇ ਦਿਲੋਂ ਸਤਿਕਾਰ ਸਹਿਤ ਪ੍ਰਣਾਮ ਕੀਤਾ

punjabdiary

Breaking- ਹਿਮਾਚਲ ਤੇ ਗੁਜਰਾਤ ਚੋਣਾਂ ਲਈ ਐਗਜਿਟ ਪੋਲ ‘ਤੇ ਭਾਰਤੀ ਚੋਣ ਕਮਿਸ਼ਨ ਵੱਲੋਂ ਪਾਬੰਦੀ

punjabdiary

Leave a Comment