Image default
ਤਾਜਾ ਖਬਰਾਂ

ਦੋ ਬੱਸਾਂ ਹੋਈਆਂ ਹਾਦਸੇ ਦਾ ਸ਼ਿਕਾਰ, ਦੋ ਦੀ ਮੌਤ ਤੇ 25 ਤੋਂ 30 ਲੋਕ ਜ਼ਖਮੀ

ਦੋ ਬੱਸਾਂ ਹੋਈਆਂ ਹਾਦਸੇ ਦਾ ਸ਼ਿਕਾਰ, ਦੋ ਦੀ ਮੌਤ ਤੇ 25 ਤੋਂ 30 ਲੋਕ ਜ਼ਖਮੀ
ਰੂਪਨਗਰ, 9 ਮਈ – (ਪੰਜਾਬ ਡਾਇਰੀ) ਪਾਲਮਪੁਰ ਤੋਂ ਦਿੱਲੀ ਜਾ ਰਹੀ ਹਰਿਆਣਾ ਰੋਡਵੇਜ ਦੀ ਬੱਸ ਦਾ ਰਾਧਾ ਸੁਆਮੀ ਸੰਗਤ ਦੀ ਬੱਸ ਨਾਲ ਕੁਰਾਲੀ ਦੇ ਓਵਰ ਬ੍ਰਿਜ ‘ਤੇ ਹਾਦਸਾ ਵਾਪਰਿਆ ਹੈ। ਹਾਦਸੇ ਵਿੱਚ ਦੋ ਦੀ ਮੌਤ ਹੋ ਗਈ ਤੇ 25 ਤੋਂ 30 ਲੋਕ ਜ਼ਖਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਦੇ ਸਾਰ ਹੀ ਪੁਲਿਸ ਮੌਕੇ ਉਤੇ ਪੁੱਜ ਗਈ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਹਨ। ਸਥਾਨਕ ਲੋਕਾਂ ਦੀ ਮਦਦ ਨਾਲ ਬੱਸਾਂ ਵਿਚ ਫਸੇ ਲੋਕਾਂ ਨੂੰ ਬਾਹਰ ਕੱਢਿਆ ਅਤੇ ਵੱਖ-ਵੱਖ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਜਾ ਰਿਹਾ ਹੈ।

Related posts

Breaking- ਮੁੱਖ ਮੰਤਰੀ ਨੇ ਗੁਰੂ ਸਾਹਿਬ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ ਤੇ ਬਾਬਾ ਜੁਝਾਰ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਸੀਸ ਝੁਕਾ ਕਿ ਸਿਜਦਾ ਕੀਤਾ

punjabdiary

ਰੀ-ਇੰਟਰਨੈਂਟ ਸਰਵਿਸ ਰਾਹੀ ਆਪਣੇ ਫਾਰਮ ਮੁਫਤ ਅਪਲਾਈ ਕਰਨ ਬੇਰੁਜ਼ਗਾਰ- ਹਰਮੇਸ਼ ਕੁਮਾਰ

punjabdiary

ਰੁਪਿੰਦਰ ਪਾਲ ਸਿੰਘ ਨੂੰ ਭਾਰਤੀ ਹਾਕੀ ਟੀਮ ਦੇ ਕਪਤਾਨ ਬਣਨ ਤੇ ਖੇਡ ਵਿਭਾਗ ਫਰੀਦਕੋਟ ਅਤੇ ਸਮੂਹ ਖੇਡ ਪ੍ਰੇਮਿਆਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ

punjabdiary

Leave a Comment