Image default
About us

ਨਵ-ਨਿਯੁਕਤ ਪਟਵਾਰੀਆਂ ਲਈ CM ਮਾਨ ਦਾ ਵੱਡਾ ਐਲਾਨ, ਸਰਕਾਰ ਨੇ ਵਧਾਇਆ ਟ੍ਰੇਨਿੰਗ ਭੱਤਾ

ਨਵ-ਨਿਯੁਕਤ ਪਟਵਾਰੀਆਂ ਲਈ CM ਮਾਨ ਦਾ ਵੱਡਾ ਐਲਾਨ, ਸਰਕਾਰ ਨੇ ਵਧਾਇਆ ਟ੍ਰੇਨਿੰਗ ਭੱਤਾ

 

 

 

Advertisement

 

ਚੰਡੀਗੜ੍ਹ, 8 ਸਤੰਬਰ (ਡੇਲੀ ਪੋਸਟ ਪੰਜਾਬੀ)- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ 710 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ CM ਵੱਲੋਂ ਨਵ-ਨਿਯੁਕਤ ਪਟਵਾਰੀਆਂ ਲਈ ਵੱਡਾ ਐਲਾਨ ਕੀਤਾ।ਮੁੱਖ ਮੰਤਰੀ ਮਾਨ ਨੇ ਪਟਵਾਰੀਆਂ ਲਈ ਟ੍ਰੇਨਿੰਗ ਭੱਤਾ ਵਧਾਉਣ ਦਾ ਵੱਡਾ ਫੈਸਲਾ ਲਿਆ ਹੈ।


ਟ੍ਰੇਨਿੰਗ ਤਹਿਤ ਭੱਤਾ 5000 ਰੁਪਏ ਤੋਂ ਵਧਾ ਕੇ 18000 ਰੁਪਏ ਪ੍ਰਤੀ ਮਹੀਨਾ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ 586 ਪਟਵਾਰੀਆਂ ਦੀ ਨਵੀਂ ਭਰਤੀ ਲਈ ਅੱਜ ਵਿਗਿਆਪਨ ਜਾਰੀ ਹੋਵੇਗਾ। ਕਲਮ ਛੋੜ ਹੜਤਾਲ ਸਬੰਧੀ ਮੁੱਖ ਮੰਤਰੀ ਨੇ ਨਵ-ਨਿਯੁਕਤ ਪਟਵਾਰੀਆਂ ਨੂੰ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿੰਨੀ ਕਲਮ ਚਲਾਓਗੇ, ਓਨਾ ਹੀ ਭੱਤਾ ਵਧੇਗਾ। ਕਲਮ ਛੋੜ ਹੜਤਾਲ ਨਾਲ ਨੁਕਸਾਨ ਹੀ ਹੋਵੇਗਾ।

Advertisement

Related posts

ਅੱਖਾਂ ਦਾਨ ਕਰਨ ਵਾਲੇ ਪੰਜਾਬ ਦੇ ਪਹਿਲੇ ਕੈਬਨਿਟ ਮੰਤਰੀ ਬਣੇ ਲਾਲਜੀਤ ਭੁੱਲਰ, ਕਿਹਾ- ‘ਲੋਕ ਵੀ ਇਸ ਲਈ ਆਉਣ ਅੱਗੇ’

punjabdiary

ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵੱਲੋਂ ਥੈਲੇਸੀਮੀਆ ਅਤੇ ਹੀਮੋਫੀਲੀਆ ਬਾਰੇ ਕਾਨਫਰੰਸ ਕਰਵਾਈ ਗਈ

punjabdiary

Breaking- ਟਰਾਂਸਪੋਰਟ ਨੂੰ ਮਾਫੀਆਂ ਕਹਿਣ ਵਾਲਿਆ ਤੇ ਮੁਕਾਦਮਾ ਦਰਜ ਕਰਾਂਗੇ, ਉਨ੍ਹਾਂ ਨੂੰ ਸ਼ਰਮ ਆਉਣੀ ਚਾਹੀਦੀ ਹੈ ਜੋ ਟਰਾਂਸਪੋਰਟ ਨੂੰ ਮਾਫੀਆਂ ਕਹਿੰਦੇ ਹਨ – ਸੁਖਬੀਰ ਬਾਦਲ

punjabdiary

Leave a Comment