ਪੰਚਾਇਤੀ ਚੋਣਾਂ ਵਿੱਚ ਗੜਬੜੀਆਂ ਦਾ ਹਵਾਲਾ ਦੇ ਕੇ 100 ਤੋਂ ਵੱਧ ਨਵੀਆਂ ਪਟੀਸ਼ਨਾਂ ਕੀਤੀਆਂ ਗਈਆਂ ਦਾਇਰ
ਚੰਡੀਗੜ੍ਹ, 10 ਅਕਤੂਬਰ (ਪੀਟੀਸੀ ਨਿਊਜ)- ਪੰਜਾਬ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਮਾਹੌਲ ਕਾਫੀ ਤਣਾਅਪੂਰਨ ਹੈ। ਕੱਲ੍ਹ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪੰਚਾਇਤੀ ਚੋਣਾਂ ਖ਼ਿਲਾਫ਼ ਦਾਇਰ 250 ਦੇ ਕਰੀਬ ਪਟੀਸ਼ਨਾਂ ’ਤੇ ਸੁਣਵਾਈ ਹੋਈ। ਸੁਣਵਾਈ ਦੌਰਾਨ ਹਾਈਕੋਰਟ ਨੇ ਕੁਝ ਪੰਚਾਇਤਾਂ ਦੀਆਂ ਚੋਣਾਂ ‘ਤੇ ਰੋਕ ਲਗਾ ਦਿੱਤੀ ਹੈ। ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ 100 ਤੋਂ ਵੱਧ ਪਟੀਸ਼ਨਾਂ ਦਾਇਰ ਹੋ ਚੁੱਕੀਆਂ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਚਾਇਤੀ ਚੋਣਾਂ ਵਿੱਚ ਹੋਈਆਂ ਬੇਨਿਯਮੀਆਂ ਦਾ ਹਵਾਲਾ ਦਿੰਦਿਆਂ ਇਸ ਖ਼ਿਲਾਫ਼ 100 ਦੇ ਕਰੀਬ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਨ੍ਹਾਂ ਪਟੀਸ਼ਨਾਂ ‘ਤੇ ਸੁਣਵਾਈ ਭਲਕੇ ਤੱਕ ਮੁਲਤਵੀ ਕਰ ਦਿੱਤੀ ਹੈ।
ਦੱਸ ਦੇਈਏ ਕਿ ਕੱਲ੍ਹ ਹਾਈ ਕੋਰਟ ਨੇ 250 ਪਟੀਸ਼ਨਾਂ ‘ਤੇ ਸੁਣਵਾਈ ਕਰਦਿਆਂ ਪੰਚਾਇਤੀ ਚੋਣਾਂ ‘ਤੇ ਰੋਕ ਲਗਾ ਦਿੱਤੀ ਸੀ। ਇਸ ਸਬੰਧੀ ਵਿਸਥਾਰਤ ਹੁਕਮ ਅਜੇ ਨਹੀਂ ਆਏ ਹਨ। ਇਸ ਲਈ ਸੁਣਵਾਈ ਭਲਕੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਅੱਜ ਦਾਇਰ ਪਟੀਸ਼ਨਾਂ ‘ਤੇ ਵਿਸਥਾਰਤ ਹੁਕਮ ਆਉਣ ਤੋਂ ਬਾਅਦ ਹੀ ਹੁਕਮ ਜਾਰੀ ਕੀਤੇ ਜਾਣਗੇ।
ਫਿਲਹਾਲ ਸਾਰਿਆਂ ਨੂੰ ਭਲਕੇ ਜਸਟਿਸ ਸੰਦੀਪ ਮੌਦਗਿਲ ਅਤੇ ਜਸਟਿਸ ਦੀਪਕ ਗੁਪਤਾ ਦੀ ਬੈਂਚ ਵੱਲੋਂ ਦਿੱਤੇ ਹੁਕਮਾਂ ਦੀ ਉਡੀਕ ਹੈ।

ਇਹ ਵੀ ਪੜ੍ਹੋ- ਨਵਰਾਤਿਆ ਦੇ ਅੱਠਵੇਂ ਦਿਨ ਮਾਂ ਮਹਾਗੌਰੀ ਦੀ ਹੁੰਦੀ ਹੈ ਪੂਜਾ, ਜਾਣੋ ਸ਼ੁਭ ਸਮਾਂ ਅਤੇ ਪੂਜਾ ਦਾ ਤਰੀਕਾ
ਪ੍ਰਾਪਤ ਜਾਣਕਾਰੀ ਅਨੁਸਾਰ ਪੰਚਾਇਤੀ ਚੋਣਾਂ ਵਿੱਚ ਹੋਈਆਂ ਬੇਨਿਯਮੀਆਂ ਦਾ ਹਵਾਲਾ ਦਿੰਦਿਆਂ ਇਸ ਖ਼ਿਲਾਫ਼ 100 ਦੇ ਕਰੀਬ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਨ੍ਹਾਂ ਪਟੀਸ਼ਨਾਂ ‘ਤੇ ਸੁਣਵਾਈ ਭਲਕੇ ਤੱਕ ਮੁਲਤਵੀ ਕਰ ਦਿੱਤੀ ਹੈ।
ਦੱਸ ਦੇਈਏ ਕਿ ਕੱਲ੍ਹ ਹਾਈ ਕੋਰਟ ਨੇ 250 ਪਟੀਸ਼ਨਾਂ ‘ਤੇ ਸੁਣਵਾਈ ਕਰਦਿਆਂ ਪੰਚਾਇਤੀ ਚੋਣਾਂ ‘ਤੇ ਰੋਕ ਲਗਾ ਦਿੱਤੀ ਸੀ। ਇਸ ਸਬੰਧੀ ਵਿਸਥਾਰਤ ਹੁਕਮ ਅਜੇ ਨਹੀਂ ਆਏ ਹਨ। ਇਸ ਲਈ ਸੁਣਵਾਈ ਭਲਕੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਅੱਜ ਦਾਇਰ ਪਟੀਸ਼ਨਾਂ ‘ਤੇ ਵਿਸਥਾਰਤ ਹੁਕਮ ਆਉਣ ਤੋਂ ਬਾਅਦ ਹੀ ਹੁਕਮ ਜਾਰੀ ਕੀਤੇ ਜਾਣਗੇ।
ਫਿਲਹਾਲ ਸਾਰਿਆਂ ਨੂੰ ਭਲਕੇ ਜਸਟਿਸ ਸੰਦੀਪ ਮੌਦਗਿਲ ਅਤੇ ਜਸਟਿਸ ਦੀਪਕ ਗੁਪਤਾ ਦੀ ਬੈਂਚ ਵੱਲੋਂ ਦਿੱਤੇ ਹੁਕਮਾਂ ਦੀ ਉਡੀਕ ਹੈ।
ਪੰਚਾਇਤੀ ਚੋਣਾਂ ਵਿੱਚ ਗੜਬੜੀਆਂ ਦਾ ਹਵਾਲਾ ਦੇ ਕੇ 100 ਤੋਂ ਵੱਧ ਨਵੀਆਂ ਪਟੀਸ਼ਨਾਂ ਕੀਤੀਆਂ ਗਈਆਂ ਦਾਇਰ
ਇਹ ਵੀ ਪੜ੍ਹੋ- ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ, ਕਈ ਪਿੰਡਾਂ ‘ਚ ਪੰਚਾਇਤੀ ਚੋਣਾਂ ’ਤੇ ਲਾਈ ਰੋਕ
ਚੰਡੀਗੜ੍ਹ, 10 ਅਕਤੂਬਰ (ਪੀਟੀਸੀ ਨਿਊਜ)- ਪੰਜਾਬ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਮਾਹੌਲ ਕਾਫੀ ਤਣਾਅਪੂਰਨ ਹੈ। ਕੱਲ੍ਹ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪੰਚਾਇਤੀ ਚੋਣਾਂ ਖ਼ਿਲਾਫ਼ ਦਾਇਰ 250 ਦੇ ਕਰੀਬ ਪਟੀਸ਼ਨਾਂ ’ਤੇ ਸੁਣਵਾਈ ਹੋਈ। ਸੁਣਵਾਈ ਦੌਰਾਨ ਹਾਈਕੋਰਟ ਨੇ ਕੁਝ ਪੰਚਾਇਤਾਂ ਦੀਆਂ ਚੋਣਾਂ ‘ਤੇ ਰੋਕ ਲਗਾ ਦਿੱਤੀ ਹੈ। ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ 100 ਤੋਂ ਵੱਧ ਪਟੀਸ਼ਨਾਂ ਦਾਇਰ ਹੋ ਚੁੱਕੀਆਂ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਚਾਇਤੀ ਚੋਣਾਂ ਵਿੱਚ ਹੋਈਆਂ ਬੇਨਿਯਮੀਆਂ ਦਾ ਹਵਾਲਾ ਦਿੰਦਿਆਂ ਇਸ ਖ਼ਿਲਾਫ਼ 100 ਦੇ ਕਰੀਬ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਨ੍ਹਾਂ ਪਟੀਸ਼ਨਾਂ ‘ਤੇ ਸੁਣਵਾਈ ਭਲਕੇ ਤੱਕ ਮੁਲਤਵੀ ਕਰ ਦਿੱਤੀ ਹੈ।
ਇਹ ਵੀ ਪੜ੍ਹੋ- 2024 ਬਾਰੇ ਬਾਬਾ ਵੇਂਗਾ ਦੀ ਡਰਾਉਣੀ ਭਵਿੱਖਬਾਣੀ, ਜੇਕਰ ਸੱਚੀ ਹੈ ਤਾਂ… ਤਬਾਹੀ!
ਦੱਸ ਦੇਈਏ ਕਿ ਕੱਲ੍ਹ ਹਾਈ ਕੋਰਟ ਨੇ 250 ਪਟੀਸ਼ਨਾਂ ‘ਤੇ ਸੁਣਵਾਈ ਕਰਦਿਆਂ ਪੰਚਾਇਤੀ ਚੋਣਾਂ ‘ਤੇ ਰੋਕ ਲਗਾ ਦਿੱਤੀ ਸੀ। ਇਸ ਸਬੰਧੀ ਵਿਸਥਾਰਤ ਹੁਕਮ ਅਜੇ ਨਹੀਂ ਆਏ ਹਨ। ਇਸ ਲਈ ਸੁਣਵਾਈ ਭਲਕੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਅੱਜ ਦਾਇਰ ਪਟੀਸ਼ਨਾਂ ‘ਤੇ ਵਿਸਥਾਰਤ ਹੁਕਮ ਆਉਣ ਤੋਂ ਬਾਅਦ ਹੀ ਹੁਕਮ ਜਾਰੀ ਕੀਤੇ ਜਾਣਗੇ।
ਫਿਲਹਾਲ ਸਾਰਿਆਂ ਨੂੰ ਭਲਕੇ ਜਸਟਿਸ ਸੰਦੀਪ ਮੌਦਗਿਲ ਅਤੇ ਜਸਟਿਸ ਦੀਪਕ ਗੁਪਤਾ ਦੀ ਬੈਂਚ ਵੱਲੋਂ ਦਿੱਤੇ ਹੁਕਮਾਂ ਦੀ ਉਡੀਕ ਹੈ।
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।